ਪੜਚੋਲ ਕਰੋ

ਕਿਸਾਨ ਫੇਰ ਰੇਲਵੇ ਟ੍ਰੇਕ 'ਤੇ, 40 ਟ੍ਰੇਨਾਂ ਰੱਦ, ਜੰਮੂ 'ਚ ਫਸੇ ਕਈ ਯਾਤਰੀ

ਕਿਸਾਨਾਂ ਨੇ ਲੁਧਿਆਣਾ-ਅੰਮ੍ਰਿਤਸਰ ਅਤੇ ਲੁਧਿਆਣਾ-ਜੰਮੂ ਰੇਲ ਮਾਰਗਾਂ 'ਤੇ ਰੇਲ ਆਵਾਜਾਈ ਨੂੰ ਰੋਕ ਦਿੱਤਾ ਹੈ।ਇਸ ਕਾਰਨ ਜੰਮੂ -ਕਸ਼ਮੀਰ ਵਿੱਚ ਹਜ਼ਾਰਾਂ ਯਾਤਰੀ ਫਸੇ ਹੋਏ ਹਨ ਕਿਉਂਕਿ ਅੰਦੋਲਨ ਕਾਰਨ 40 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਗੰਨਾ ਕਿਸਾਨਾਂ ਵੱਲੋਂ ਲਗਾਤਾਰ ਦੂਜੇ ਦਿਨ ਵਿਰੋਧ ਜਾਰੀ ਹੈ।ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ ਨੂੰ ਜਲੰਧਰ ਰਾਮਾ ਮੰਡੀ ਤੋਂ ਬੰਦ ਕਰ ਦਿੱਤਾ ਹੈ। ਬਹੁਤ ਸਾਰੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਜਲੰਧਰ ਵਿੱਚ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕੀਤਾ ਅਤੇ ਲੁਧਿਆਣਾ-ਅੰਮ੍ਰਿਤਸਰ ਅਤੇ ਲੁਧਿਆਣਾ-ਜੰਮੂ ਰੇਲ ਮਾਰਗਾਂ 'ਤੇ ਰੇਲ ਆਵਾਜਾਈ ਨੂੰ ਰੋਕ ਦਿੱਤਾ।ਇਸ ਕਾਰਨ ਜੰਮੂ -ਕਸ਼ਮੀਰ ਵਿੱਚ ਹਜ਼ਾਰਾਂ ਯਾਤਰੀ ਫਸੇ ਹੋਏ ਹਨ ਕਿਉਂਕਿ ਅੰਦੋਲਨ ਕਾਰਨ 40 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ।

ਕਿਸਾਨ ਇਹ ਧਰਨਾ ਇਸ ਲਈ ਦੇ ਰਹੇ ਹਨ ਤਾਂ ਜੋ ਪੰਜਾਬ ਸਰਕਾਰ 'ਤੇ ਗੰਨੇ ਦੀਆਂ ਕੀਮਤਾਂ ਵਧਾਉਣ ਅਤੇ ਬਕਾਏ ਨਾਲ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਦਬਾਅ ਪਾਇਆ ਜਾ ਸਕੇ।ਉੱਤਰੀ ਰੇਲਵੇ ਦੇ ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਪੀਟੀਆਈ ਨੂੰ ਦੱਸਿਆ, “ਕੱਲ੍ਹ (ਸ਼ੁੱਕਰਵਾਰ) ਤੋਂ 40 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ।"

ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਜੰਮੂ ਰੇਲਵੇ ਸਟੇਸ਼ਨ ਤੋਂ ਵੱਖਰੇ ਰੂਟ 'ਤੇ ਸਿਰਫ ਕੁਝ ਰੇਲ ਗੱਡੀਆਂ ਹੀ ਰਵਾਨਾ ਹੋਈਆਂ, ਜਦੋਂ ਕਿ ਸ਼ਨੀਵਾਰ ਸਵੇਰੇ ਦਿੱਲੀ ਵਿੱਚ ਮੀਂਹ ਨੇ ਜੰਮੂ ਲਈ ਜਾਣ ਵਾਲੀਆਂ ਕੁਝ ਹੋਰ ਟ੍ਰੇਨਾਂ ਨੂੰ ਰੱਦ ਕਰਨ ਲਈ ਮਜਬੂਰ ਕਰ ਦਿੱਤਾ। ਅਧਿਕਾਰੀ ਨੇ ਦੱਸਿਆ, "ਸ਼ਨੀਵਾਰ ਨੂੰ 20 ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ। 

ਰੇਲ ਗੱਡੀਆਂ ਦੇ ਰੱਦ ਹੋਣ ਨਾਲ ਹਜ਼ਾਰਾਂ ਯਾਤਰੀ ਜੰਮੂ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਰੇਲਵੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕਰਨ ਦੀ ਹਤਾਸ਼ ਕੋਸ਼ਿਸ਼ ਕਰਦੇ ਵੇਖਿਆ ਗਿਆ।

ਉੱਤਰ ਪ੍ਰਦੇਸ਼ ਦੇ ਇਕ ਯਾਤਰੀ ਨੇ ਕਿਹਾ, "ਕਿਸਾਨਾਂ ਨੂੰ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ 10 ਦਿਨਾਂ ਦਾ ਅਲਟੀਮੇਟਮ ਦੇਣਾ ਚਾਹੀਦਾ ਸੀ ਤਾਂ ਜੋ ਲੋਕ ਉਨ੍ਹਾਂ ਦੇ ਅਨੁਸਾਰ ਆਪਣੀ ਯਾਤਰਾ ਦੀ ਯੋਜਨਾ ਬਣਾ ਸਕਣ।" ਉਸਨੇ ਕਿਹਾ ਕਿ ਉਸਦੀ ਰੇਲ ਗੱਡੀ ਦੁਪਹਿਰ 2 ਵਜੇ ਤਹਿ ਕੀਤੀ ਗਈ ਸੀ ਪਰ ਇਸ ਦੇ ਰੱਦ ਹੋਣ ਨਾਲ ਉਹ ਅਤੇ ਉਸਦੇ ਪਰਿਵਾਰਕ ਮੈਂਬਰ ਫਸੇ ਹੋਏ ਹਨ।

ਇੱਕ ਯਾਤਰੀ ਦਾ ਆਮ ਤੌਰ 'ਤੇ ਸੀਮਤ ਬਜਟ ਹੁੰਦਾ ਹੈ। ਮੈਂ ਆਪਣੇ ਆਪ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਕਿਵੇਂ ਖੁਆ ਸਕਦਾ ਹਾਂ? ” ਉਸਨੇ ਪੰਜਾਬ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਜਲਦੀ ਤੋਂ ਜਲਦੀ ਕਿਸਾਨਾਂ ਨਾਲ ਗੱਲਬਾਤ ਕਰੇ ਇਸ ਨਾਕਾਬੰਦੀ ਨੂੰ ਹਟਾਉਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget