ਪੜਚੋਲ ਕਰੋ

ਕਿਸਾਨਾਂ ਦੇ ਅੰਦੋਲਨ ਤੋਂ ਪੰਜਾਬ ਨੂੰ ਖ਼ਤਰਾ? ਕੈਪਟਨ ਨੂੰ 'ਆਪ' ਨੇ ਘੇਰਿਆ

'ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ' ਕੈਪਟਨ ਦੇ ਇਸ ਬਿਆਨ ਨੂੰ ਆਮ ਆਦਮੀ ਪਾਰਟੀ ਨੇ ਗ਼ਲਤ ਕਰਾਰ ਦਿੱਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਬਿਆਨਾਂ ਕਾਰਨ ਘੇਰਿਆ ਹੈ। 'ਆਪ' ਪੰਜਾਬ ਦੇ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਵੱਲੋਂ ਦਿੱਤੇ ਬਿਆਨ ਕਿ 'ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ' ਨੂੰ ਗ਼ਲਤ ਕਰਾਰ ਦਿੱਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀ ਬਿਆਨਬਾਜ਼ੀ ਕਰਕੇ ਆਪਣੀ ਪੰਜਾਬ ਪ੍ਰਤੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਰੋੜਾ ਨੇ ਕਿਹਾ, "ਅਮਰਿੰਦਰ ਸਿੰਘ ਬਿਆਨ ਦੇ ਰਹੇ ਹਨ ਕਿ ਪੰਜਾਬ ਨੂੰ ਕਿਸਾਨਾਂ ਦੇ ਅੰਦੋਲਨ ਤੋਂ ਬਹੁਤ ਵੱਡਾ ਖ਼ਤਰਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਸਬੂਤ ਜਾਂ ਜਾਣਕਾਰੀ ਹੈ ਤਾਂ ਉਹ ਇਹ ਜਾਣਕਾਰੀ ਕੇਂਦਰ ਸਰਕਾਰ ਨਾਲ ਸਾਂਝੀ ਕਰਕੇ ਇਸ 'ਤੇ ਤੁਰੰਤ ਕਾਰਵਾਈ ਕਰਨ ਤਾਂ ਕਿ ਕਿਸੇ ਵੀ ਕੀਮਤ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋ ਸਕੇ।" ਅਮਨ ਅਰੋੜਾ ਨੇ ਕਿਹਾ, "5 ਸਾਲ ਪਹਿਲਾਂ 2017 ਦੀਆਂ ਚੋਣਾਂ ਤੋਂ ਪਹਿਲਾਂ ਮੌੜ ਬੰਬ ਧਮਾਕੇ ਨੇ ਪੂਰੀ ਤਰਾਂ ਪੰਜਾਬ ਦੀ ਸਿਆਸਤ ਨੂੰ ਬਦਲ ਕੇ ਰੱਖ ਦਿੱਤਾ ਸੀ ਤੇ ਅੱਜ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੇ 4 ਸਾਲਾਂ ਬਾਅਦ ਪੰਜਾਬ ਦਾ ਹਰ ਇੱਕ ਵਰਗ ਆਪਣੇ ਆਪ ਨੂੰ ਠਗਿਆ ਤੇ ਲੁੱਟਿਆ ਹੋਇਆ ਮਹਿਸੂਸ ਕਰ ਰਿਹਾ ਹੈ।"

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget