ਪੜਚੋਲ ਕਰੋ

ਕਿਸਾਨ ਅੰਦੋਲਨ ਕਰ ਰਿਹਾ ਪੂਰੀ ਦੁਨੀਆ ਨੂੰ ਹੈਰਾਨ! ਪਹਿਲਾਂ ਨਹੀਂ ਵੇਖਿਆ ਕਿਸੇ ਅਜਿਹਾ ਸੰਘਰਸ਼

ਦਿੱਲੀ ਦੇ ਹੱਦਾਂ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਵੇਖ ਸਭ ਹੈਰਾਨ ਹਨ। ਕਿਤੇ ਦਿਨ-ਰਾਤ ਤਰ੍ਹਾਂ-ਤਰ੍ਹਾਂ ਦੇ ਲੰਗਰ ਚੱਲ ਰਹੇ ਹਨ। ਬਜ਼ੁਰਗਾਂ ਲਈ ਮਾਲਸ਼ ਵਾਲੀਆਂ ਮਸ਼ੀਨਾਂ ਚੱਲ ਰਹੀਆਂ ਹਨ।

ਨਵੀਂ ਦਿੱਲੀ: ਦਿੱਲੀ ਦੇ ਹੱਦਾਂ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਵੇਖ ਸਭ ਹੈਰਾਨ ਹਨ। ਕਿਤੇ ਦਿਨ-ਰਾਤ ਤਰ੍ਹਾਂ-ਤਰ੍ਹਾਂ ਦੇ ਲੰਗਰ ਚੱਲ ਰਹੇ ਹਨ। ਬਜ਼ੁਰਗਾਂ ਲਈ ਮਾਲਸ਼ ਵਾਲੀਆਂ ਮਸ਼ੀਨਾਂ ਚੱਲ ਰਹੀਆਂ ਹਨ। ਮੁਫਤ ਕਿਤਾਬਾਂ ਵੰਡੀਆਂ ਜਾ ਰਹੀਆਂ ਹਨ। ਕੰਬਲ, ਬੂਟ ਤੇ ਜੁਰਾਬਾਂ ਵੰਡੀਆਂ ਜਾ ਰਹੀਆਂ ਹਨ। ਲੱਖਾਂ ਦੀ ਗਿਣਤੀ ਵਿੱਚ ਇਕੱਠ ਹੋਣ ਦੇ ਬਾਵਜੂਦ ਸਭ ਕੁਝ ਅਨੁਸਾਸ਼ਨ ਤਹਿਤ ਚੱਲ ਰਿਹਾ ਹੈ। ਇਹ ਸਭ ਸ਼ਾਇਦ ਹੀ ਕਿਸੇ ਨੇ ਪਹਿਲਾਂ ਅੰਦੋਲਨ ਵਿੱਚ ਵੇਖਿਆ ਹੋਵੇ। ਐਤਵਾਰ ਸਿੰਘੂ ਬਾਰਡਰ ਉੱਪਰ ਇੱਕ ਹੋਰ ਨਜ਼ਾਰਾ ਵੇਖਣ ਨੂੰ ਮਿਲਿਆ। ਹੁਣ ਤੱਕ ਕਿਸਾਨ ਟਰੈਕਟਰਾਂ ਟਰਾਲੀਆਂ, ਕਾਰਾਂ, ਜੀਪਾਂ, ਬੱਸਾਂ ਤੇ ਹੋਰ ਗੱਡੀਆਂ ਲੈ ਕੇ ਦਿੱਲੀ ਪਹੁੰਚ ਰਹੇ ਸਨ। ਉੱਥੇ ਹੁਣ ਕਿਸਾਨ ਕੰਬਾਈਨਾਂ ਲੈ ਕੇ ਵੀ ਪਹੁੰਚਣ ਲੱਗੇ ਹਨ। ਅੰਬਾਲਾ ਦੇ ਪਿੰਡ ਲੰਗਰ ਛੰਨੀ ਦਾ ਹਰਪ੍ਰੀਤ ਸਿੰਘ ਆਪਣੀ ਕੰਬਾਈਨ ਲੈ ਕੇ ਪਹੁੰਚਿਆ ਤੇ ਉਸ ਨੇ ਇਹ ਕੰਬਾਈਨ ਸਿੰਘੂ ਬਾਰਡਰ ਨੇੜੇ ਕਰਕੇ ਖੜ੍ਹੀ ਕੀਤੀ ਹੈ। ਸਭ ਨੂੰ ਖਦਸ਼ਾ ਸੀ ਕਿ ਬਾਰਸ਼ ਹੋਣ ਨਾਲ ਕਿਸਾਨਾਂ ਨੂੰ ਔਖ ਹੋਏਗੀ ਪਰ ਕਿਸੇ ਨੂੰ ਪਤਾ ਹੀ ਨਹੀਂ ਸੀ ਕਿ ਕਿਸਾਨ ਇਸ ਦੀ ਵੀ ਤਿਆਰੀ ਕਰਕੇ ਆਏ ਹਨ। ਦਿੱਲੀ ਧਰਨੇ ’ਚ ਆਉਣ ਤੋਂ ਪਹਿਲਾਂ ਕਿਸਾਨਾਂ ਨੇ ਆਪਣੀਆਂ ਟਰਾਲੀਆਂ ਵਿਗੜੇ ਮੌਸਮ ਨਾਲ ਨਜਿੱਠਣ ਲਈ ਪਹਿਲਾਂ ਹੀ ਤਿਆਰ ਕਰ ਲਈਆਂ ਸਨ। ਦਿੱਲੀ ’ਚ ਪਏ ਹਲਕੇ ਮੀਂਹ ਨਾਲ ਕਿਸਾਨਾਂ ਵੱਲੋਂ ਕੀਤੇ ਗਏ ਬੰਦੋਬਸਤ ਕੰਮ ਆਏ ਤੇ ਇਸ ਮੀਂਹ ਨਾਲ ਕਿਸਾਨਾਂ ਵੱਲੋਂ ਕੀਤੇ ਪ੍ਰਬੰਧਾਂ ਦੀ ਅਜ਼ਮਾਇਸ਼ ਵੀ ਹੋ ਗਈ। ਕਈ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਹੀ ਖਦਸ਼ੇ ਸਨ ਕਿ ਅੱਧ ਦਸੰਬਰ ਵਿੱਚ ਮੀਂਹ ਪੈ ਸਕਦਾ ਹੈ ਇਸੇ ਕਰਕੇ ਉਹ ਟਰਾਲੀਆਂ ਉੱਪਰ ਤਰਪਾਲਾਂ ਲਾ ਕੇ ਲਿਆਏ ਸੀ। ਸਿੰਘੂ ਬਾਰਡਰ ’ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਹੁਣ ਸਟੇਜ ਸੰਚਾਲਨ ਲਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਰੂਪ ਵਿੱਚ ਚਲਾਉਣ ਲਈ ਰੋਜ਼ਾਨਾ 5-5 ਜਥੇਬੰਦੀਆਂ ਦੀ ਜ਼ਿੰਮੇਵਾਰੀ ਲਾਈ ਗਈ ਹੈ। ਇਹ ਜਥੇਬੰਦੀਆਂ ਰੋਜ਼ਾਨਾ ਬਦਲੀਆਂ ਜਾਣਗੀਆਂ ਤੇ ਵਲੰਟੀਅਰਾਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਮੰਚ ਸੰਚਾਲਨ ਦੇਖਣ। ਇਸ ਮੰਚ ਤੋਂ ਵਿਸ਼ੇ ਤੋਂ ਹਟਵਾਂ ਭਾਸ਼ਣ ਨਾ ਦੇਣ ਦੀ ਤਾਕੀਦ ਕੀਤੀ ਗਈ ਹੈ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget