ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਗੰਨੇ ਦੀ ਅਦਾਇਗੀ ਸਮੇਤ ਹੋਰ ਮੰਗਾਂ 'ਤੇ ਕਿਸਾਨਾਂ ਦੀ CM ਭਗਵੰਤ ਮਾਨ ਨਾਲ ਬਣੀ ਸਹਿਮਤੀ, ਕੱਲ ਦਾ ਧਰਨਾ ਮੁਲਤਵੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਨਾਲ ਮੀਟਿੰਗ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕੇ ਇਹ ਮੀਟਿੰਗ 4 ਘੰਟੇ ਚੱਲੀ ਹੈ।

ਸ਼ੰਕਰ ਦਾਸ ਦੀ ਰਿਪੋਰਟ 

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਰੀਬ ਚਾਰ ਘੰਟੇ ਤੱਕ ਕਿਸਾਨਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਨਾਲ ਸਹਿਮਤੀ ਪ੍ਰਗਟਾਈ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਗੰਨੇ ਦੀ ਅਦਾਇਗੀ , ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਬਿਜਲੀ ਸਮੇਤ ਕੁਝ ਹੋਰ ਮੁੱਦੇ ਉਠਾਏ ਗਏ ਸਨ। ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ ਤੇ ਕਿਸਾਨ ਹੁਣ ਸਹਿਮਤ ਹੋ ਗਏ ਹਨ।

ਭਗਵੰਤ ਮਾਨ ਨੇ ਦੱਸਿਆ ਕਿ ਬਹੁਤ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ , ਜਿਵੇਂ ਕਿ ਆਰ.ਪੀ.ਐਫ। ਅਸੀਂ ਮ੍ਰਿਤਕ 292 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇ ਚੁੱਕੇ ਹਾਂ ਅਤੇ ਬਾਕੀਆਂ ਨੂੰ ਜਲਦੀ ਮਿਲ ਜਾਵੇਗਾ। ਅਜਿਹੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਵੀ ਅਗਸਤ ਤੱਕ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਉਤੇ ਦਰਜ ਸਾਰੇ ਪਰਚੇ ਰੱਦ ਹੋਣਗੇ। 5 ਅਗਸਤ ਨੂੰ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨੂੰ ਮਿਲੇਗੀ।

ਭਗਵੰਤ ਮਾਨ" href="https://punjabi.abplive.com/topic/bhagwant-mann">ਮਾਨ ਨੇ ਦੱਸਿਆ ਕਿ 294.98 ਕਰੋੜ ਸਰਕਾਰ ਵੱਲ ਗੰਨੇ ਦੀ ਅਦਾਇਗੀ ਹੈ। ਗੰਨੇ ਦੀ ਅਦਾਇਗੀ ਵਜੋਂ ਬਾਕੀ 100 ਕਰੋੜ ਦਾ ਭੁਗਤਾਨ 2 ਕਿਸ਼ਤਾਂ ਵਿੱਚ ਕੀਤਾ ਜਾਵੇਗਾ। ਗੰਨ ਦੇ ਬਕਾਏ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 7 ਸਤੰਬਰ ਤੱਕ ਗੰਨੇ ਦਾ ਭੁਗਤਾਨ ਕਰ ਦਿੱਤਾ ਜਾਵੇਗਾ। 7 ਸਤੰਬਰ ਤੋਂ ਪਹਿਲਾਂ ਕਿਸਾਨਾਂ ਨੂੰ ਪੇਅਮੈਂਟ ਕੀਤੀ ਜਾਵੇਗੀ। 15 ਸਤੰਬਰ ਤੱਕ 100 ਕਰੋੜ ਦਾ ਭੁਗਤਾਨ ਕੀਤਾ ਜਾਵੇਗਾ। 
 
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੀਟਿੰਗ ਤੋਂ ਬਾਅਦ ਕਿਹਾ ਕੱਲ੍ਹ ਅਸੀਂ ਪ੍ਰਦਰਸ਼ਨ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਸਾਡੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਅਸੀਂ ਇਕੱਠੇ 7 ਸਤੰਬਰ ਨੂੰ ਮੁੱਖ ਮੰਤਰੀ ਨਾਲ ਦੁਬਾਰਾ ਮੁਲਾਕਾਤ ਕਰਾਂਗੇ। ਜੇਕਰ 7 ਸਤੰਬਰ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਸ ਤੋਂ ਬਾਅਦ ਅਸੀਂ ਫੈਸਲਾ ਕਰਾਂਗੇ ਕਿ ਅੱਗੇ ਕੀ ਕਰਨਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget