ਪੜਚੋਲ ਕਰੋ

ਹੁਣ ਬਾਦਲਾਂ ਦੀਆਂ ਬੱਸਾਂ ਦੁਆਲੇ ਹੋਏ ਕਿਸਾਨ

ਕੇਂਦਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਦਰਮਿਆਨ ਬੇਸ਼ੱਕ ਕੈਪਟਨ ਦੀ ਅਪੀਲ ਮਗਰੋਂ ਕਿਸਾਨਾਂ ਨੇ ਮਾਲ ਗੱਡੀਆਂ ਨੂੰ ਚੱਲਣ ਦੀ ਆਗਿਆ ਦੇ ਦਿੱਤੀ ਹੈ।

ਅੰਮ੍ਰਿਤਸਰ: ਕੇਂਦਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਦਰਮਿਆਨ ਬੇਸ਼ੱਕ ਕੈਪਟਨ ਦੀ ਅਪੀਲ ਮਗਰੋਂ ਕਿਸਾਨਾਂ ਨੇ ਮਾਲ ਗੱਡੀਆਂ ਨੂੰ ਚੱਲਣ ਦੀ ਆਗਿਆ ਦੇ ਦਿੱਤੀ ਹੈ ਪਰ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਹੁਣ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਵੀ ਹੋਣ ਲੱਗੀਆਂ ਹਨ। ਅੱਜ ਕਿਸਾਨਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਬਾਦਲਾਂ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਦੀ ਬੱਸ ਰੋਕ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਦੀ ਹਾਲੇ ਵੀ ਮੋਦੀ ਸਰਕਾਰ ਨਾਲ ਇੱਕੋ ਗੱਲ ਹੈ। ਉਨ੍ਹਾਂ ਨੇ ਸਿਰਫ ਵੋਟਾਂ ਲਈ ਕੁਝ ਸਮੇਂ ਲਈ ਗੱਠਜੋੜ ਤੋੜਿਆ ਹੈ। ਹੁਣ ਬਾਦਲਾਂ ਦੀਆਂ ਬੱਸਾਂ ਦੁਆਲੇ ਹੋਏ ਕਿਸਾਨ ਦੱਸ ਦਈਏ ਕਿ ਕਿਸਾਨਾਂ ਨੇ ਤਕਰੀਬਨ ਮਹੀਨੇ ਤੋਂ ਪੰਜਾਬ ਅੰਦਰ ਅੰਡਾਨੀ ਤੇ ਅੰਬਾਨੀ ਨਾਲ ਜੁੜੇ ਕਾਰੋਬਾਰ ਠੱਪ ਕੀਤੇ ਹੋਏ ਹਨ। ਕਿਸਾਨ ਰਿਲਾਇੰਸ ਦੇ ਪੈਟਰੋਲ ਪੰਪਾਂ ਤੇ ਮੌਲਜ਼ ਦਾ ਘਿਰਾਓ ਕਰ ਰਹੇ ਹਨ। ਇਸ ਤੋਂ ਇਲਾਵਾ ਬੀਜੇਪੀ ਲੀਡਰਾਂ ਦਾ ਵੀ ਘਿਰਾਓ ਕੀਤਾ ਜਾ ਰਿਹਾ ਹੈ। ਨਵਾਂਸ਼ਹਿਰ ‘ਚ ਬੀਜੇਪੀ ਵਰਕਰਾਂ ਤੇ ਕਿਸਾਨਾਂ 'ਚ ਹੱਥੋਪਾਈ ਜਾਣੋ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਦੀ ਅਸਲੀਅਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget