ਪੜਚੋਲ ਕਰੋ

Farmer Protest: ਕਿਸਾਨਾਂ ਨੇ ਮੁੜ ਦਿੱਲੀ ਕੂਚ ਦਾ ਕੀਤਾ ਐਲਾਨ, ਕਿਹਾ- PM ਮੋਦੀ ਤੋਂ ਹੀ ਬਣਾਇਆ ਜਾਵੇਗਾ MSP ਕਾਨੂੰਨ, ਜਾਣੋ ਕਦੋਂ ਪਾਉਣਗੇ ਚਾਲੇ ?

ਕਿਸਾਨਾਂ ਨੇ ਪਹਿਲਾਂ ਦਸੰਬਰ ਦੇ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਾਂ 'ਤੇ ਰੋਕ ਦਿੱਤਾ।

Farmer Protest: ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਇਸ ਵਿੱਚ 101 ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਦੇਸ਼ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਲਿਆਂਦਾ ਜਾਵੇਗਾ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ ਵਿੱਚ ਹਨ ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ ਕਿਸਾਨਾਂ ਨੇ ਪਹਿਲਾਂ ਦਸੰਬਰ ਦੇ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਾਂ 'ਤੇ ਰੋਕ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਸ਼ੰਭੂ ਤੇ ਖਨੌਰੀ ਸਰਹੱਦ ਉੱਤੇ 11 ਮਹੀਨਿਆਂ ਤੋਂ MSP ਗਾਰੰਟੀ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਓਧਰ ਦੂਜੇ ਪਾਸੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ 'ਤੇ 52 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਦੇ ਸਮਰਥਨ ਵਿੱਚ, 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ 'ਤੇ ਹਨ। ਡਾਕਟਰਾਂ ਅਨੁਸਾਰ, ਭੁੱਖ ਹੜਤਾਲ 'ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਹੁਣ ਉਨ੍ਹਾਂ ਦਾ ਸਰੀਰ ਆਪਣੇ ਆਪ ਨੂੰ ਖਾ ਰਿਹਾ ਹੈ ਤੇ ਬਲੱਡ ਪ੍ਰੈਸ਼ਰ ਲਗਾਤਾਰ ਵੱਧ-ਘੱਟ ਹੋ ਰਿਹਾ ਹੈ। ਡੱਲੇਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ, ਉਦੋਂ ਤੱਕ ਉਹ ਮਰਨ ਵਰਤ ਖ਼ਤਨ ਨਹੀਂ ਕਰਨਗੇ। ਹਾਲਾਂਕਿ, ਸਰਕਾਰ ਨੇ ਮੋਰਚੇ ਦੇ ਨੇੜੇ ਇੱਕ ਅਸਥਾਈ ਹਸਪਤਾਲ ਬਣਾਇਆ ਹੈ। ਇਸ ਤੋਂ ਇਲਾਵਾ ਲਗਭਗ 50 ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਨਿੱਜੀ ਸੰਸਥਾਵਾਂ ਦੇ ਡਾਕਟਰ ਵੀ ਉਨ੍ਹਾਂ ਦੀ ਜਾਂਚ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ (SKM) ਨੇ ਵੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਇਸ ਅੰਦੋਲਨ ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਰਣਨੀਤੀ ਬਣਾਉਣ ਲਈ 18 ਜਨਵਰੀ ਨੂੰ ਕਿਸਾਨ ਆਗੂਆਂ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਦੂਜੀ ਵਾਰ ਦਿੱਲੀ ਨੂੰ ਘੇਰਨ ਦੀ ਯੋਜਨਾ ਬਣਾਈ ਜਾਵੇਗੀ। 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ।

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget