ਪੜਚੋਲ ਕਰੋ

ਕਿਸਾਨਾਂ ਵੱਲੋਂ ਡੀ.ਟੀ.ਐਫ਼ ਦੇ ਸੂਬਾਈ ਰੋਸ ਮਾਰਚ ਦੀ ਹਮਾਇਤ ਦਾ ਐਲਾਨ : ਜੋਗਿੰਦਰ ਉਗਰਾਹਾਂ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਡੈਮੋਕ੍ਰੇਟਿਕ ਟੀਚਰ ਫਰੰਟ ਦੁਆਰਾ ਪੰਜਾਬ ਦੇ ਟੀਚਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ 7 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਵੱਲ ਕੀਤੇ ਜਾ ਰਹੇ ਰੋਸ ਮਾਰਚ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਡੈਮੋਕ੍ਰੇਟਿਕ ਟੀਚਰ ਫਰੰਟ ਦੁਆਰਾ ਪੰਜਾਬ ਦੇ ਟੀਚਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ 7 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਵੱਲ ਕੀਤੇ ਜਾ ਰਹੇ ਰੋਸ ਮਾਰਚ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਸਤਾਏ ਹਰ ਮਿਹਨਤਕਸ਼ ਵਰਗ ਨੂੰ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣਾ ਪੈ ਰਿਹਾ ਹੈ।

ਸਾਮਰਾਜੀ ਕਾਰਪੋਰੇਟਾਂ ਪੱਖੀ ਨੀਤੀਆਂ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝੇ ਰੱਖ ਕੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਤੋਂ ਸਹੀ ਵਿੱਦਿਆ ਦਾ ਹੱਕ ਖੋਹਿਆ ਜਾ ਰਿਹਾ ਹੈ। ਇਸ ਤਰ੍ਹਾਂ ਸਿੱਖਿਆ ਦੇ ਮੁਕੰਮਲ ਨਿੱਜੀਕਰਨ ਦਾ ਸਾਮਾ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਲੋਕ ਵਿਰੋਧੀ ਨੀਤੀ ਨੂੰ ਤਿਆਗ ਕੇ ਸੰਘਰਸ਼ਸ਼ੀਲ ਟੀਚਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਤਾਂ ਕਿ ਉਹ ਸੜਕਾਂ 'ਤੇ ਰੁਲਣ ਦੀ ਬਜਾਏ ਸ਼ਾਂਤ-ਚਿੱਤ ਸਕੂਲਾਂ ਵਿੱਚ ਜਾ ਕੇ ਆਪਣੇ ਵਿਦਿਆਰਥੀਆਂ ਨੂੰ ਸਹੀ ਵਿੱਦਿਆ ਦਾ ਹੱਕ ਦੇ ਸਕਣ।
 
ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਟੀਚਰਾਂ ਦੇ ਇਸ ਰੋਸ ਮਾਰਚ ਵਿੱਚ ਕਿਸਾਨਾਂ ਦਾ ਹਮਾਇਤੀ ਜੱਥਾ ਸ਼ਾਮਲ ਕਰਨ ਤੋਂ ਇਲਾਵਾ ਇਸ ਮਾਰਚ ਵਿੱਚ ਸ਼ਾਮਲ ਲੋਕਾਂ ਲਈ ਚਾਹ ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮਾਜ ਦੇ ਸਾਰੇ ਇਨਸਾਫਪਸੰਦ ਲੋਕਾਂ ਨੂੰ ਬੇਇਨਸਾਫ਼ੀਆਂ ਦੇ ਸ਼ਿਕਾਰ ਹੋ ਰਹੇ ਇਨ੍ਹਾਂ ਟੀਚਰਾਂ ਤੇ ਵਿਦਿਆਰਥੀਆਂ ਦਾ ਡਟਵਾਂ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget