ਪੜਚੋਲ ਕਰੋ

ਕਿਸਾਨਾਂ ਵੱਲੋਂ ਕਾਲੀ ਦਿਵਾਲੀ ਮਨਾਉਣ ਦਾ ਐਲਾਨ, ਕੇਂਦਰ ਨਹੀਂ ਹੋ ਰਿਹਾ ਟਸ ਤੋਂ ਮਸ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 21 ਨਵੰਬਰ ਤਕ ਵਧਾ ਦਿੱਤਾ ਹੈ। ਪਰ ਕਿਸਾਨ ਜਥੇਬੰਦੀਆਂ ਰੇਲ ਪਟੜੀਆਂ ਅਤੇ ਪਲੇਟਫਾਰਮ 'ਤੇ ਧਰਨਾ ਨਾ ਦੇਕੇ ਸਟੇਸ਼ਨ ਦੇ ਬਾਹਰ ਵੱਖ-ਵੱਖ ਥਾਵਾਂ 'ਤੇ ਧਰਨੇ ਦੇਣਗੇ।

ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ 'ਚ ਕਿਸਾਨ ਅੰਦੋਲਨ ਜਾਰੀ ਹੈ। ਅਜਿਹੇ 'ਚ ਕੇਂਦਰ ਤੋਂ ਨਰਾਜ਼ ਕਿਸਾਨਾਂ ਦਾ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਕਿਹਾ ਪੰਜਾਬ ਭਰ 'ਚ ਕਿਸਾਨ-ਮਜਦੂਰ 14 ਨਵੰਬਰ ਨੂੰ ਕਾਲੀ ਦੀਵਾਲੀ ਮਨਾਉਣਗੇ। ਦਿਵਾਲੀ ਵਾਲੇ ਦਿਨ ਵੀ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 21 ਨਵੰਬਰ ਤਕ ਵਧਾ ਦਿੱਤਾ ਹੈ। ਪਰ ਕਿਸਾਨ ਜਥੇਬੰਦੀਆਂ ਰੇਲ ਪਟੜੀਆਂ ਅਤੇ ਪਲੇਟਫਾਰਮ 'ਤੇ ਧਰਨਾ ਨਾ ਦੇਕੇ ਸਟੇਸ਼ਨ ਦੇ ਬਾਹਰ ਵੱਖ-ਵੱਖ ਥਾਵਾਂ 'ਤੇ ਧਰਨੇ ਦੇਣਗੇ।

ਉਨ੍ਹਾਂ ਕਿਹਾ ਕੇਂਦਰ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਖਾਤਰ ਖੇਤੀ ਕਾਨੂੰਨ ਤੇ ਪਰਾਲੀ ਸਾੜਨ ਸਬੰਧੀ ਬਣਾਏ ਕਾਨੂੰਨ ਲਾਗੂ ਕਰਕੇ ਕਿਸਾਨੀ ਨੂੰ ਬਰਬਾਦ ਕਰ ਦਿੱਤਾ ਹੈ। ਇਸ ਲਈ ਕਿਸਾਨ ਮਜਦੂਰ ਇਸ ਕਾਲੀ ਦਿਵਾਲੀ ਮਨਾਉਣਗੇ। ਕਿਸਾਨ ਮਜਦੂਰ 14 ਨਵੰਬਰ ਨੂੰ ਪੰਜਾਬ ਦੇ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ।

ਹਾਰ ਤੋਂ ਬਾਅਦ ਗੌਲਫ ਖੇਡਣ ਨਿੱਕਲੇ ਡੌਨਾਲਡ ਟਰੰਪ, ਲੋਕਾਂ ਨੇ ਪਾਇਆ ਘੇਰਾ

ਜੋ ਬਾਇਡਨ ਦੀ ਜਿੱਤ ਨੂੰ ਮੋਦੀ ਨੇ ਦੱਸਿਆ ਸ਼ਾਨਦਾਰ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦਿੱਤੀ ਵਧਾਈ

ਸੰਘਰਸ਼ ਕਮੇਟੀ ਨੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦੇਣ ਲਈ ਦੁਕਾਨਦਾਰ ਆਪਣੀਆਂ ਦੁਕਾਨਾਂ, ਵਾਹਨ ਚਾਲਕ ਆਪਣੇ ਵਾਹਨਾਂ 'ਤੇ ਅਤੇ ਲੋਕ ਆਪਣੇ ਘਰਾਂ 'ਤੇ ਕਾਲੇ ਝੰਡੇ ਲਾਉਣ ਤੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਮੂੰਹ ਤੋੜ ਜਵਾਬ ਦੇਣ।

ਕਿਸਾਨ ਜਥੇਬੰਦੀਆਂ ਨੇ ਰੇਲ ਟ੍ਰੈਕ ਕੀਤਾ ਖਾਲੀ

ਪੰਧੇਰ ਨੇ ਦਾਅਵਾ ਕੀਤਾ ਕਿ ਰੇਲ ਡਿਵੀਜ਼ਨ ਫਿਰੋਜ਼ਪੁਰ 'ਚ ਜਿੱਥੇ ਵੀ ਕਿਸਾਨ ਜਥੇਬੰਦੀਆਂ ਰੇਲ ਟ੍ਰੈਕ 'ਤੇ ਧਰਨਾ ਦੇ ਰਹੀਆਂ ਸਨ। ਉਹ ਸਾਰੀਆਂ ਥਾਵਾਂ ਖਾਲੀ ਕਰ ਦਿੱਤੀਆਂ ਗਈਆਂ ਹਨ। ਹੁਣ ਰੇਲ ਪ੍ਰਸ਼ਾਸਨ ਮਾਲ ਗੱਡੀਆਂ ਦਾ ਸੰਚਾਲਨ ਕਰ ਸਕਦਾ ਹੈ।

US Elections: ਆਖਿਰ ਕਿੱਥੇ ਹੋਈ ਟਰੰਪ ਤੋਂ ਗਲਤੀ, ਕਿਵੇਂ ਮਿਲੀ ਬਾਇਡਨ ਨੂੰ ਇਤਿਹਾਸਕ ਜਿੱਤ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget