ਪੜਚੋਲ ਕਰੋ

ਦੇਸ਼ ਭਰ ਦੀਆਂ 500 ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਕੇਂਦਰ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ

ਦੇਸ਼ ਭਰ ਦੀਆਂ ਕਿਸਾਨ ਜਥੰਬਦੀਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਵੱਡਾ ਐਲਾਨ ਕੀਤੀ ਹੈ। ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ਹਰ ਹੀਲੇ ਦਿੱਲੀ ਜਾਣ ਦਾ ਅਹਿਦ ਲਿਆ ਹੈ। ਕਿਸਾਨਾਂ ਨੇ ਇੱਕ ਵਾਰ ਫੇਰ ਤੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਮਾਰੂ ਕਿਹਾ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਦੇਸ਼ ਭਰ ਦੀਆਂ ਕਿਸਾਨ ਜਥੰਬਦੀਆਂ (Kisan Jathambadiyan) ਨੇ ਅੱਜ ਚੰਡੀਗੜ੍ਹ (Chandigarh) ਵਿੱਚ ਮੀਟਿੰਗ (Farmer Meeting) ਕਰਕੇ ਵੱਡਾ ਐਲਾਨ ਕੀਤੀ ਹੈ। ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ਹਰ ਹੀਲੇ ਦਿੱਲੀ ਜਾਣ ਦਾ ਅਹਿਦ ਲਿਆ ਹੈ। ਕਿਸਾਨਾਂ ਨੇ ਇੱਕ ਵਾਰ ਫੇਰ ਤੋਂ ਕੇਂਦਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Agriculture Laws) ਨੂੰ ਕਿਸਾਨਾਂ ਲਈ ਮਾਰੂ ਕਿਹਾ ਹੈ। ਇਸ ਦੇ ਨਾਲ ਹੀ ਡੱਟ ਕੇ ਮੁਕਾਬਲਾ ਕਰਨ ਦਾ ਐਲਾਨ ਕੀਤਾ। ਇਸ ਮੌਕੇ ਯੋਗੇਂਦਰ ਯਾਦਵ ਨੇ ਕਿਹਾ ਕਿ ਸਾਡੇ ਅੰਦੋਲਨ ਨੂੰ ਜਨਤਾ ਵੀ ਸਹਿਯੋਗ ਕਰ ਰਹੀ ਤੇ ਅਡਾਨੀ ਤੇ ਅਬਾਨੀ ਗਰੁੱਪਾਂ ਦਾ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 26 ਤੇ 27 ਨਵੰਬਰ ਨੂੰ ਦਿੱਲੀ ਜ਼ਰੂਰ ਜਾਣਗੇ। ਇਸ ਦੇ ਨਾਲ ਹੀ ਯੋਗੇਂਦਰ ਯਾਦਵ ਨੇ ਕਿਹਾ ਕਿ ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਜਾਏਗਾ, ਉਹ ਉੱਥੇ ਹੀ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਬੈਠ ਜਾਣਗੇ। ਦੱਸ ਦਈਏ ਕਿ ਵੀਰਵਾਰ ਨੂੰ ਚੰਡੀਗੜ੍ਹ 'ਚ ਹੋਈ ਇਸ ਮੀਟਿੰਗ 'ਚ ਐਲਾਨ ਕੀਤਾ ਗਿਆ ਕਿ ਅਗਲਾ ਮੋਰਚਾ ਸੰਯੁਕਤ ਕਿਸਾਨ ਮੋਰਚਾ ਬੈਨਰ ਹੇਠ ਲਾਇਆ ਜਾਵੇਗਾ। Breaking : ਅੰਮ੍ਰਿਤਸਰ ਏਅਰਪੋਰਟ 'ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਂਦੇ 2 ਸ਼ਖਸ ਕਾਬੂ ਉਧਰ, ਕਿਸਾਨ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ 26 ਨਵੰਬਰ ਨੂੰ ਸਾਡਾ ਮੋਰਚਾ ਸ਼ੁਰੂ ਹੋਵੇਗਾ, ਖ਼ਤਮ ਹੋਣ ਦੀ ਤਰੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਜਾਣ ਲਈ ਅਸੀਂ 5 ਰਸਤਿਓਂ ਐਂਟਰ ਕਰਾਂਗੇ। ਜੇਕਰ ਸਾਨੂੰ ਰੋਕਿਆ ਤਾਂ ਅਸੀਂ ਪੰਜੇ ਰਸਤੇ ਬਲੌਕ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪਸ਼ਟ ਤੌਰ 'ਤੇ ਕਹਿ ਦਿੱਤਾ ਹੈ ਕਿ ਰੋਕੇ ਜਾਣ ਤੋਂ ਬਾਅਦ ਪੰਜੇ ਰਸਤੇ ਅਣਮਿੱਥੇ ਸਮੇਂ ਲਈ ਬੰਦ ਕੀਤੇ ਜਾਣਗੇ। ਦੱਸ ਦਈਏ ਕਿ ਪੰਜਾਬ ਦੇ ਕਿਸਾਨ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਧਰਨੇ 'ਤੇ ਬੈਠੇ ਹਨ। ਇਸ ਦੌਰਾਨ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਇੱਕ ਬੈਠਕ ਵੀ ਹੋਈ, ਜਿਸ 'ਚ ਆਪਸੀ ਸਹਿਮਤੀ ਨਾ ਬਣਨ ਕਰਕੇ ਇਹ ਮੀਟਿੰਗ ਬੇਨਤੀਜਾ ਰਹੀ। ਕੇਂਦਰੀ ਮੰਤਰੀਆਂ ਨਾਲ ਬੇਸਿੱਟਾ ਰਹੀ ਮੀਟਿੰਗ ਮਗਰੋਂ ਦੇਸ਼ ਦੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਉੱਚ ਪਧਰੀ ਮੀਟਿੰਗ ਕੀਤੀ ਗਈ ਜਿਸ 'ਚ ਸਭ ਨੇ ਦਿੱਲੀ ਜਾਣ ਲਈ ਰਣਨੀਤੀ ਬਣਾਈ ਹੈ। 20 ਮਹੀਨਿਆਂ ਮਗਰੋਂ ਮੁੜ ਉਡਾਣ ਭਰਨ ਲਈ ਤਿਆਰ ਬੋਇੰਗ 737 ਮੈਕਸ? ਯੂਐਸ ਰੈਗੂਲੇਟਰ ਦੇ ਫੈਸਲੇ ਨੇ ਵਧਾਈਆਂ ਉਮੀਦਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget