ਪੜਚੋਲ ਕਰੋ

Farmer Protest: 31 ਮਾਰਚ ਨੂੰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ, ਪੰਜਾਬ ਭਰ 'ਚ ਕੀਤਾ ਜਾਵੇਗਾ ਘਿਰਾਓ, ਜਾਣੋ ਕਿੱਥੇ-ਕਿੱਥੇ ਹੋਵੇਗਾ ਧਰਨਾ

ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਦੀ ਸ਼ਹਿ ਤੇ ਜਿੰਨਾ ਸ਼ਰਾਰਤੀ ਅਨਸਰਾਂ ਵੱਲੋਂ ਸ਼ੰਭੂ ਖਨੌਰੀ ਤੇ ਚੋਰੀ-ਚਕਾਰੀ ਦੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੱਤਾ ਗਿਆ, ਅਜਿਹੇ ਅਨਸਰਾਂ ਤੇ ਤੁਰੰਤ ਬਣਦੀਆਂ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾਣ। 

Farmer Protest: 19 ਮਾਰਚ ਨੂੰ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ  ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਮੁੜ ਤੋਂ ਕਿਸਾਨ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਦਾ ਕਹਿਣਾ ਹੈ 31 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਪੰਜਾਬ ਵਿੱਚ ਕਿੱਥੇ-ਕਿੱਥੇ ਹੋਣਗੇ ਰੋਸ ਪ੍ਰਦਰਸ਼ਨ

ਜ਼ਿਲ੍ਹਾ ਅੰਮ੍ਰਿਤਸਰ 

1) ਕੈਬਨਿਟ ਮੰਤਰੀ ਹਰਭਜਨ ਸਿੰਘ ਜੰਡਿਆਲਾ ਗੁਰੂ 
2) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 

ਜ਼ਿਲ੍ਹਾ ਤਰਨ ਤਾਰਨ 

1) ਲਾਲਜੀਤ ਭੁੱਲਰ 
2) ਸਰਵਣ ਸਿੰਘ ਭਿੱਖੀਵਿੰਡ 
3) ਮਨਜਿੰਦਰ ਸਿੰਘ ਲਾਲਪੁਰਾ  
4) ਕਸ਼ਮੀਰ ਸਿੰਘ ਸੋਹਲ ਤਰਨ ਤਾਰਨ 

ਜ਼ਿਲ੍ਹਾ ਹੁਸ਼ਿਆਰਪੁਰ

1) ਜਸਬੀਰ ਸਿੰਘ ਰਾਜਾ MLA (ਟਾਂਡਾ ) 
2) ਕਰਮਬੀਰ ਸਿੰਘ ਘੁੰਮਣ MLA (ਦਸੂਹਾ)
3) ਡਾਕਟਰ ਰਵਜੋਤ ਸਿੰਘ ਮੰਤਰੀ 

ਜ਼ਿਲ੍ਹਾ ਗੁਰਦਾਸਪੁਰ

1) ਅਮਨ ਸ਼ੇਰ ਸਿੰਘ ਕਲਸੀ ਕਾਰਜਕਾਰੀ ਪ੍ਰਧਾਨ ਪੰਜਾਬ ( ਬਟਾਲਾ) 
2) MLA ਅਮਰਪਾਲ ਸਿੰਘ ( ਸ਼੍ਰੀ ਹਰਗੋਬਿੰਦਪੁਰ ) 

ਜ਼ਿਲ੍ਹਾ ਪਠਾਨਕੋਟ 

1) ਲਾਲ ਚੰਦ ਕਟਾਰੂਚੱਕ

ਜ਼ਿਲ੍ਹਾ ਫਿਰੋਜ਼ਪੁਰ

1) ਜੀਰਾ 
2) ਘੱਲ 
3) ਫਿਰੋਜ਼ਪੁਰ 
4) ਗੁਰੂਹਰਸਹਾਏ

ਜ਼ਿਲ੍ਹਾ ਮੋਗਾ 

1) ਮੋਗਾ ਲੋਕਲ ਅਮਨਦੀਪ ਕੌਰ MLA 
2)ਮਨਜੀਤ ਬਲਾਸਪੁਰ
3) ਲਾਡੀ ਢੋਸ ਧਰਮਕੋਟ 
4) ਬਾਘਾ ਪੁਰਾਣਾ, ਅੰਮ੍ਰਿਤਪਾਲ ਸੁਖਾਨੰਦ                 

ਜ਼ਿਲ੍ਹਾ  ਬਠਿੰਡਾ

 1) ਕੁਲਤਾਰ ਸੰਧਵਾ ਸਪੀਕਰ
2) ਬਲਕਾਰ ਸਿੱਧੂ  
        
ਜ਼ਿਲ੍ਹਾ ਫਾਜ਼ਿਲਕਾ 

1) ਨਰਿੰਦਰ ਸਿੰਘ ਸਵਣਾ MLA                                                           

ਜ਼ਿਲ੍ਹਾ ਲੁਧਿਆਣਾ  

1) ਜਗਰਾਓਂ, ਸਰਬਜੀਤ ਕੌਰ ਮਾਣੂੰਕੇ 
2) ਜਗਤਾਰ ਸਿੰਘ ਦਿਆਲਪੁਰਾ 
3 ) ਹਰਦੀਪ ਸਿੰਘ ਮੁੰਡੀਆਂ 
 
ਜ਼ਿਲ੍ਹਾ ਜਲੰਧਰ

1) ਜਲੰਧਰ ਲੋਕਲ MLA ਅਮਨਦੀਪ ਕੌਰ                
ਜ਼ਿਲ੍ਹਾ ਪਟਿਆਲਾ 1 ਜਗ੍ਹਾ 
1) ਡਾਕਟਰ ਬਲਬੀਰ ਸਿੰਘ 
                                    
ਜ਼ਿਲ੍ਹਾ ਮਾਨਸਾ 

1) ਸੁਨਾਮ    
     
ਜ਼ਿਲ੍ਹਾ ਮੁਕਤਸਰ  

1) ਗੁਰਮੀਤ ਸਿੰਘ ਖੁੱਡੀਆਂ                                                

ਜ਼ਿਲ੍ਹਾ ਕਪੂਰਥਲਾ 

1) ਬਲਬੀਰ ਸਿੰਘ ਸੀਚੇਵਾਲ

ਜ਼ਿਲ੍ਹਾ ਸੰਗਰੂਰ

ਮੁੱਖ ਮੰਤਰੀ ਭਗਵੰਤ ਮਾਨ 

ਜ਼ਿਲ੍ਹਾ  ਮਾਲੇਰਕੋਟਲਾ

ਜਮੀਲੂ ਮਲਿਕ

31 ਮਾਰਚ ਨੂੰ ਲੱਗਣ ਵਾਲੇ ਧਰਨਿਆਂ ਦੀਆ ਕੀ ਨੇ ਮੰਗਾਂ  

1) ਫ਼ਸਲਾਂ ਤੇ ਐਮ. ਐਸ. ਪੀ. ਗਰੰਟੀ ਕਾਨੂੰਨ ਸਮੇਤ 12 ਮੰਗਾਂ ਦੇ ਜਲਦ ਹੱਲ ਕੀਤੇ ਜਾਣ। 

2) 19 ਮਾਰਚ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਦੇ ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਪੁਲਿਸ ਬਲ ਦੀ ਵਰਤੋਂ ਕਰਕੇ ਮੋਰਚੇ ਉਖਾੜਨ ਦੀ ਕਾਰਵਾਈ ਕਰਨ ਕਾਰਨ ਹੋਏ ਹਰ ਤਰ੍ਹਾਂ ਦੇ ਮਾਲੀ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਦੁਆਰਾ ਕੀਤੀ ਜਾਵੇ। ( ਚੋਰੀ ਹੋਇਆ ਸਮਾਨ ਜਿਵੇਂ ਕਿ ਟਰੈਕਟਰ-ਟਰਾਲੀਆਂ, ਏ ਸੀ, ਫਰਿਜ਼, ਪਖੇ, ਟੈਂਟ, ਸਟੇਜ , ਸਪੀਕਰ, ਲੰਗਰ, ਮੋਟਰ ਸਾਈਕਲ, ਪਾਣੀ ਵਾਲੀਆਂ ਮੋਟਰਾਂ, ਕੂਲਰ, ਪਾਣੀ ਵਾਲੀਆਂ ਟੈਂਕੀਆਂ, ਕੰਪਿਊਟਰ, ਅਲਮਾਰੀਆਂ, ਮੰਜੇ, ਸੋਲਰ ਪੈਨਲ, ਕੁਰਸੀਆਂ ਮੇਜ਼, ਨਕਦੀ, ਗੱਦੇ ਦਰੀਆਂ, ਮੈਟ, ਲੰਗਰ ਦੇ ਬਰਤਨ, ਮੋਬਾਈਲ, ਕਪੜੇ, ਕੰਬਲ, ਗੈਸ ਸਿਲੰਡਰ, ਚੁੱਲ੍ਹੇ ਭੱਠੀਆਂ ਆਦਿ ) 

3) ਪੁਲਿਸ ਵੱਲੋਂ ਮੋਰਚਿਆਂ ਤੇ ਕੀਤੇ ਤਸ਼ੱਦਦ ਵਿੱਚ ਆਮ ਕਿਸਾਨਾਂ ਮਜਦੂਰਾਂ ਦੀ ਕੁੱਟ ਮਾਰ ਅਤੇ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਤੇ 20 ਮਾਰਚ ਨੂੰ ਸ਼ੰਭੂ ਮੋਰਚੇ ਤੇ ਲਾਠੀਆਂ ਨਾਲ ਹਮਲਾ ਕਰਕੇ ਕੁੱਟਮਾਰ ਕਰਨ ਵਾਲੇ ਥਾਣਾ ਸ਼ੰਭੂ ਦੇ ਐਸ ਐਚ ਓ ਹਰਪ੍ਰੀਤ ਸਿੰਘ ਨੂੰ ਬਰਖਾਸਤ ਕੀਤਾ ਜਾਵੇ। 

4) ਸਰਕਾਰ ਦੀ ਸ਼ਹਿ ਤੇ ਜਿੰਨਾ ਸ਼ਰਾਰਤੀ ਅਨਸਰਾਂ ਵੱਲੋਂ ਸ਼ੰਭੂ ਖਨੌਰੀ ਤੇ ਚੋਰੀ-ਚਕਾਰੀ ਦੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੱਤਾ ਗਿਆ, ਅਜਿਹੇ ਅਨਸਰਾਂ ਤੇ ਤੁਰੰਤ ਬਣਦੀਆਂ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾਣ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
Gold Price Down: ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
School Holiday in Punjab: ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
Shiromani Akali Dal: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
Punjab News: ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
Embed widget