ਪੜਚੋਲ ਕਰੋ

Farmer Protest: ਪੰਜਾਬ 'ਚ ਬੀਜੇਪੀ ਲੀਡਰਾਂ ਦਾ ਘਰੋਂ ਨਿਕਲਣਾ ਔਖਾ, ਤਰੁਣ ਚੁੱਘ ਨੂੰ ਰਾਹ 'ਚ ਘੇਰਿਆ

ਕਿਸਾਨਾਂ ਵੱਲੋਂ ਬੀਜੇਪੀ ਦੇ ਕੌਮੀ ਪ੍ਰਧਾਨ ਤਰੁਣ ਚੁੱਘ ਦਾ ਰਾਹ ਰੋਕ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਤਰੁਣ ਅੱਜ ਅਜਨਾਲਾ 'ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਖਦਸ਼ੇ ਦੂਰ ਕਰਨ ਗਏ ਸੀ।

ਅਜਨਾਲਾ: ਸੂਬੇ 'ਚ ਕਿਸਾਨਾਂ ਵੱਲੋਂ ਕਈ ਦਿਨਾਂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਕਿਸਾਨਾਂ ਵੱਲੋਂ ਬੀਜੇਪੀ ਦੇ ਕੌਮੀ ਪ੍ਰਧਾਨ ਤਰੁਣ ਚੁੱਘ ਦਾ ਰਾਹ ਰੋਕ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਤਰੁਣ ਅੱਜ ਅਜਨਾਲਾ 'ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਖਦਸ਼ੇ ਦੂਰ ਕਰਨ ਗਏ ਸੀ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਨੂੰ ਹੀ ਰਾਹ 'ਚ ਰੋਕ ਲਿਆ। ਇਸ ਦੇ ਨਾਲ ਹੀ ਕਿਸਾਨਾਂ ਦੇ ਵਧ ਰਹੇ ਗੁੱਸੇ ਨੂੰ ਵੇਖ ਤਰੁਣ ਚੁੱਘ ਖੁਦ ਵੀ ਕਿਸਾਨਾਂ ਦੇ ਨਾਲ ਸੜਕ 'ਤੇ ਹੀ ਬੈਠ ਗਏ। Farmer Protest: ਪੰਜਾਬ 'ਚ ਬੀਜੇਪੀ ਲੀਡਰਾਂ ਦਾ ਘਰੋਂ ਨਿਕਲਣਾ ਔਖਾ, ਤਰੁਣ ਚੁੱਘ ਨੂੰ ਰਾਹ 'ਚ ਘੇਰਿਆ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਕਾਫੀ ਜੱਦੋ-ਜਹਿਦ ਕਰਕੇ ਕਿਸਾਨਾਂ ਨੂੰ ਸਮਝਾ ਕੇ ਤਰੁਣ ਚੁੱਘ ਨੂੰ ਭੇਜਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਵੀ ਖੂਬ ਨਾਅਰੇਬਾਜ਼ੀ ਕੀਤੀ। ਲੁਧਿਆਣਾ 'ਚ ਹਾਈ ਵੋਲਟੇਜ਼ ਡਰਾਮਾ, ਯੂਥ ਕਾਂਗਰਸ ਨੇ ਬੀਜੇਪੀ ਦਫ਼ਤਰ 'ਤੇ ਟੰਗਿਆ ਮੋਦੀ ਦਾ ਪੁਤਲਾ ਕੈਪਟਨ ਦੇ ਵਜ਼ੀਰ ਗੁਰਪ੍ਰੀਤ ਕਾਂਗੜ ਦਾ ਕਿਸਾਨਾਂ ਵੱਲੋਂ ਘਿਰਾਓ, ਛੱਡਣ ਲਈ ਰੱਖੀ ਇਹ ਸ਼ਰਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
Sangrur 'ਚ 4 ਨਵੰਬਰ ਨੂੰ ਰਾਹੁਲ ਗਾਂਧੀ ਕਰਨਗੇ 'ਇਨਸਾਫ ਰੈਲੀ': ਤ੍ਰਿਪਤ ਬਾਜਵਾ ਬੋਲੇ- ਮਾਨ ਸਰਕਾਰ ਦੀ ਨੀਂਹ ਹਿਲਾ ਦੇਵੇਗੀ ਰੈਲੀ
Sangrur 'ਚ 4 ਨਵੰਬਰ ਨੂੰ ਰਾਹੁਲ ਗਾਂਧੀ ਕਰਨਗੇ 'ਇਨਸਾਫ ਰੈਲੀ': ਤ੍ਰਿਪਤ ਬਾਜਵਾ ਬੋਲੇ- ਮਾਨ ਸਰਕਾਰ ਦੀ ਨੀਂਹ ਹਿਲਾ ਦੇਵੇਗੀ ਰੈਲੀ
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Mansa News : ਦਲਜੀਤ ਸਿੰਘ ਦਾ ਅੰਤਿਮ ਸਸਕਾਰ ਕਿਉਂ ਰੁਕਿਆ? ਮਾਂ-ਪਤਨੀ ਧਰਨੇ 'ਚ ਪਹੁੰਚ ਕੇ ਰੱਖੀ ਇਹ ਮੰਗ
Mansa News : ਦਲਜੀਤ ਸਿੰਘ ਦਾ ਅੰਤਿਮ ਸਸਕਾਰ ਕਿਉਂ ਰੁਕਿਆ? ਮਾਂ-ਪਤਨੀ ਧਰਨੇ 'ਚ ਪਹੁੰਚ ਕੇ ਰੱਖੀ ਇਹ ਮੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Embed widget