ਪੜਚੋਲ ਕਰੋ

Punjab News: ਖੇਤਾਂ ਚੋਂ ਨਹੀਂ ਨਿਕਲਿਆ ਪਾਣੀ ਤਾਂ ਕਿਸਾਨਾਂ ਨੇ ਕੌਮੀ ਹਾਈਵੇ ਕਰ ਦਿੱਤਾ ਜਾਮ, ਲੱਗੇ ਲੰਬੇ-ਲੰਬੇ ਜਾਮ

ਧਰਨਾ ਦੇ ਰਹੇ ਕਿਸਾਨਾਂ ਨੇ ਮੰਗ ਕੀਤੀ ਕਿ ਜਦੋ ਤੱਕ ਪਾਣੀ ਦੀ ਨਿਕਾਸੀ ਦਾਂ ਢੁਕਵਾਂ ਪ੍ਰਬੰਧ ਨਹੀ ਕੀਤਾ ਜਾਂਦਾ ਉਦੋ ਤੱਕ ਨੈਸ਼ਨਲ ਹਾਈਵੇ ਜਾਮ ਰਹੇਗਾ। ਕਿਸਾਨਾਂ ਨੇ ਦੱਸਿਆ ਕਿ ਡੀ.ਸੀ ਗੁਰਦਾਸਪੁਰ ਦੇ ਨਾਲ ਕਈ ਵਾਰ ਮੀਟਿੰਗ ਕੀਤੀ ਜਾ ਚੁੱਕੀ ਹੈ ਪਰ ਪਾਣੀ ਦੀ ਨਿਕਾਸੀ ਨਹੀ ਕੀਤੀ ਜਾ ਰਹੀ।

Punjab News: ਗੁਰਦਾਸਪੁਰ ਜ਼ਿਲ੍ਹੇ ਅੰਦਰ ਰਾਵੀ ਦਰਿਆ ਦੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ। ਕਿਸਾਨਾਂ ਦੀ ਗੰਨੇ ਅਤੇ ਝੋਨੇ ਦੀ ਫ਼ਸਲ ਵਿੱਚ ਅਜੇ ਵੀ 5 ਤੋਂ 6 ਫੁੱਟ ਦੇ ਕਰੀਬ ਪਾਣੀ ਭਰਿਆ ਹੋਇਆ ਹੈ। ਇਸ ਮੌਕੇ ਜ਼ਿਆਦਾਤਰ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫ਼ਸਲ ਖ਼ਰਾਬ ਹੋਣ ਦਾ ਡਰ ਸਤਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਕਹਿਣ ਦੇ ਬਾਵਜੂਦ ਵੀ ਕਿਸਾਨਾਂ ਦੇ ਖੇਤਾਂ ਵਿਚੋਂ ਪਾਣੀ ਦਾ ਨਿਕਾਸ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਅੱਜ ਵੱਖ ਵੱਖ ਕਿਸਾਨ ਜਥੇਬੰਦੀਆ ਨੇ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਧਰਨਾ ਦੇ ਰਹੇ ਕਿਸਾਨਾਂ ਨੇ ਮੰਗ ਕੀਤੀ ਕਿ ਜਦੋ ਤੱਕ ਪਾਣੀ ਦੀ ਨਿਕਾਸੀ ਦਾਂ ਢੁਕਵਾਂ ਪ੍ਰਬੰਧ ਨਹੀ ਕੀਤਾ ਜਾਂਦਾ ਉਦੋ ਤੱਕ ਨੈਸ਼ਨਲ ਹਾਈਵੇ ਜਾਮ ਰਹੇਗਾ। ਕਿਸਾਨਾਂ ਨੇ ਦੱਸਿਆ ਕਿ ਡੀ.ਸੀ ਗੁਰਦਾਸਪੁਰ ਦੇ ਨਾਲ ਕਈ ਵਾਰ ਮੀਟਿੰਗ ਕੀਤੀ ਜਾ ਚੁੱਕੀ ਹੈ ਪਰ ਪਾਣੀ ਦੀ ਨਿਕਾਸੀ ਨਹੀ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਅੰਦਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਕਿਸਾਨਾਂ ਦੇ ਪਸ਼ੂ ਬਿਮਾਰ ਹੋ ਰਹੇ ਹਨ ਅਤੇ ਕਿਸਾਨਾਂ ਨੂੰ ਅਜੇ ਤੱਕ ਖਰਾਬ ਹੋਈ ਫ਼ਸਲ ਦੇ ਮੁਆਵਜ਼ੇ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਇਸ ਮੌਕੇ ਉਨ੍ਹਾਂ ਨੇ ਪਾਣੀ ਦੀ ਨਿਕਾਸੀ ਨਾ ਹੋਣ ਦਾ ਜ਼ਿੰਮੇਵਾਰ ਡ੍ਰੇਨਿੰਗ ਵਿਭਾਗ ਨੂੰ ਦੱਸਿਆ ਅਤੇ ਕਿਹਾ ਕਿ ਡ੍ਰੇਨਿੰਗ ਵਿਭਾਗ ਦੀ ਨਾਲਾਇਕੀ ਕਰਕੇ ਹੀ ਅੱਜ ਜ਼ਿਲ੍ਹੇ ਅੰਦਰ ਅਜਿਹੇ ਹਾਲਾਤ ਬਣੇ ਹਨ। ਜੇ ਡ੍ਰੇਨਿੰਗ ਵਿਭਾਗ ਨੇ ਸਮੇ ਰਹਿੰਦੇ ਹੜ੍ਹ ਦੇ ਪਾਣੀ ਦੀ ਨਿਕਾਸੀ ਸਬੰਧੀ ਪਿੰਡਾਂ ਅੰਦਰ ਸਰਵੇ ਕੀਤਾ ਹੁੰਦਾ ਤਾਂ ਅੱਜ ਕਿਸਾਨਾਂ ਦਾ ਇੰਨੇ ਵੱਡੇ ਪੱਧਰ ਤੇ ਨੁਕਸਾਨ ਨਹੀਂ ਹੋਣਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget