ਪੜਚੋਲ ਕਰੋ

ਬਰਨਾਲਾ 'ਚ ਕਿਸਾਨਾਂ ਵੱਲੋਂ ਵੋਟਾਂ ਦੇ ਬਾਈਕਾਟ ਦਾ ਐਲਾਨ

ਲੋਕ ਸੰਗਰਾਮ ਮੋਰਚਾ ਨੇ ਅੱਜ ਤਰਕਸ਼ੀਲ ਭਵਨ ਬਰਨਾਲਾ 'ਚ ਵਿਧਾਨ ਸਭਾ ਦੀਆਂ ਵੋਟਾਂ ਦਾ ਬਾਈਕਾਟ ਕਰਨ ਦੀ ਮੁਹਿੰਮ ਚਲਾਉਣ ਲਈ ਪੰਜਾਬ ਦੀਆਂ ਹਮਖਿਆਲ ਜਥੇਬੰਦੀਆਂ ਦੀ ਮੀਟਿੰਗ ਬੁਲਾਈ।

ਬਰਨਾਲਾ: ਲੋਕ ਸੰਗਰਾਮ ਮੋਰਚਾ ਨੇ ਅੱਜ ਤਰਕਸ਼ੀਲ ਭਵਨ ਬਰਨਾਲਾ 'ਚ ਵਿਧਾਨ ਸਭਾ ਦੀਆਂ ਵੋਟਾਂ ਦਾ ਬਾਈਕਾਟ ਕਰਨ ਦੀ ਮੁਹਿੰਮ ਚਲਾਉਣ ਲਈ ਪੰਜਾਬ ਦੀਆਂ ਹਮਖਿਆਲ ਜਥੇਬੰਦੀਆਂ ਦੀ ਮੀਟਿੰਗ ਬੁਲਾਈ।ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ,  SFS, DSO ਪੰਜਾਬ  ਆਦਿ ਜਥੇਬੰਦੀਆਂ ਸ਼ਾਮਿਲ ਹੋਈਆਂ।

ਮੀਟਿੰਗ ਵਿੱਚ ਵੋਟ ਬਾਈਕਾਟ ਮੁੱਦੇ ਤੇ ਭਰਵੀਂ ਬਹਿਸ ਹੋਈ। ਬਹਿਸ ਉਪਰੰਤ ਇਸ ਸਿੱਟੇ ਤੇ ਪੁੱਜੇ ਕਿ ਕਹਿਣ ਨੂੰ ਭਾਵੇਂ ਜਮਹੂਰੀ ਤਰੀਕੇ ਨਾਲ ਸਰਕਾਰ ਚੁਣੀ ਜਾਂਦੀ ਹੈ ਪਰ ਸਾਡੇ ਸਿਸਟਮ ਵਿਚ ਵੋਟਾਂ ਪੈਸੇ ਵੰਡਕੇ, ਨਸ਼ੇ ਵੰਡਕੇ ਅਤੇ ਬਾਹੂਬਲ ਨਾਲ ਜਿੱਤਿਆ ਜਾਦੀਆਂ ਹਨ। 70 ਸਾਲਾਂ ਦਾ ਤਜ਼ਰਬਾ ਇਹੀ ਦਿਖਾਉਂਦਾ ਹੈ ਕਿ ਅਜਿਹੀਆਂ ਚੋਣਾਂ ਨਾਲ ਲੋਕਾਂ ਦਾ ਕੋਈ ਭਲਾ ਨਹੀਂ ਹੋਇਆ।ਗੱਦੀਆਂ ਤੇ ਬੈਠਕੇ ਲੋਕਾਂ ਨੂੰ ਕੁੱਟਿਆ ਅਤੇ ਲੁੱਟਿਆ ਜਾਂਦਾ ਹੈ। ਦੇਸ਼ ਦੇ ਦੁਸ਼ਮਣ, ਜਗੀਰਦਾਰਾਂ, ਦਲਾਲ ਨੌਕਰਸ਼ਾਹ ਸਰਮਾਏਦਾਰਾਂ ਅਤੇ ਸਾਮਰਾਜੀਆਂ ਲਈ ਲੁੱਟਣ ਦਾ ਰਾਹ ਪੱਧਰਾ ਕਰ ਦਿੱਤਾ ਜਾਂਦਾ ਹੈ।

ਬਹਿਸ ਉਪਰੰਤ ਇਸ ਸਿੱਟੇ ਤੇ ਪੁੱਜਿਆ ਗਿਆ ਕਿ ਅਸਲ ਤਾਕਤ ਲੋਕਾਂ ਦੇ ਇਕੱਠ ਵਿੱਚ ਹੁੰਦੀ ਹੈ, ਇਹ ਦਿੱਲੀ ਮੋਰਚੇ ਨੇ ਸਾਬਤ ਕਰ ਦਿੱਤਾ ਹੈ। ਚੋਣਾਂ ਸਾਡੇ ਜਮਾਤੀ ਏਕੇ ਨੂੰ ਸੰਨ ਲਾਉਂਦੀਆਂ ਹਨ। ਸਾਨੂੰ ਅਕਾਲੀ, ਕਾਂਗਰਸੀ, ਆਪ ਅਤੇ ਭਾਜਪਾ ਵਿੱਚ ਵੰਡਦੀਆਂ ਹਨ।

ਆਗੂਆ ਵਲੋਂ ਵੋਟਾਂ ਦਾ ਬਾਈਕਾਟ ਕਰਕੇ ਜ਼ਮੀਨੀ ਇਨਕਲਾਬੀ ਘੋਲ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ। ਮਜ਼ਦੂਰ ਖ਼ਪਤ ਵਾਲੀ ਸਨਅਤ, ਸਨਅਤੀ ਮਜ਼ਦੂਰਾਂ ਦੀ ਰਾਖੀ ਲਈ ਕਨੂੰਨ ਬਣਾਉਣ ਅਤੇ ਪਿੰਡਾਂ ਵਿੱਚ ਲੋਕ ਤਾਕਤ ਦਾ ਕਿਲ੍ਹਾ ਉਸਾਰਨ ਲਈ ਜੱਦੋ-ਜਹਿਦ ਤੇਜ਼ ਕਰ ਦੇਣੀ ਚਾਹੀਦੀ ਹੈ। ਇਸ ਮੀਟਿੰਗ ਵਿੱਚ 17 ਅਤੇ 19 ਜਨਵਰੀ ਨੂੰ ਆਗੂਆਂ ਦੀਆਂ ਕਨਵੈਨਸ਼ਨ ਮੀਟਿੰਗਾਂ ਅਤੇ 6 ਫ਼ਰਵਰੀ 2022 ਨੂੰ ਸੂਬਾ ਪੱਧਰੀ ਵੋਟ ਬਾਈਕਾਟ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget