ਪੜਚੋਲ ਕਰੋ

ਪਰਾਲੀ ਸਾੜਨ ਬਾਅਦ ‘ਜੁਗਾੜ’ ਲਾ ਕੇ ਅਮਰੀਕੀ ਸੈਟੇਲਾਈਟ ਨੂੰ ਮੂਰਖ ਬਣਾ ਰਹੇ ਕਿਸਾਨ

ਜਲੰਧਰ: ਪਰਾਲੀ ਸਾੜਨ ਵਾਲੇ ਕਿਸਾਨ ਜਾਣ ਗਏ ਹਨ ਕਿ ਅਮਰੀਕੀ ਉਪਗ੍ਰਹਿ ਉਨ੍ਹਾਂ ਦੇ ਖੇਤਾਂ ਦੀ ਨਿਗਰਾਨੀ ਕਰ ਰਿਹਾ ਹੈ। ਇਸ ਲਈ ਉਨ੍ਹਾਂ ਸੈਟੇਲਾਈਟ ਨੂੰ ਚਕਮਾ ਦੇਣ ਦਾ ਜੁਗਾੜ ਵੀ ਲੱਭ ਲਿਆ ਹੈ। ਕਿਸਾਨ ਪਰਾਲੀ ਤਾਂ ਸਾੜਦੇ ਹਨ, ਪਰ ਉਸਦੇ ਤੁਰੰਤ ਬਾਅਦ ਉਹ ਖੇਤਾਂ ਵਿੱਚ ਪਾਣੀ ਛੱਡ ਦਿੰਦੇ ਹਨ ਤੇ ਖੇਤ ਨੂੰ ਟਰੈਕਟਰ ਨਾਲ ਵਾਹ ਦਿੰਦੇ ਹਨ। ਕਿਉਂਕਿ ਸੈਟੇਲਾਈਟ ਏਰੀਏ ਦੇ ਵਧਦੇ ਤਾਪਮਾਨ ਦੇ ਹਿਸਾਬ ਨਾਲ ਪਰਾਲੀ ਸਾੜਨ ਵਾਲੇ ਖੇਤ ਦਾ ਪਤਾ ਲਾਉਂਦਾ ਹੈ, ਜਦੋਂ ਪਰਾਲੀ ਸਾੜਨ ਦੇ ਤੁਰੰਤ ਬਾਅਦ ਖੇਤ ਨੂੰ ਪਾਣੀ ਲਾ ਦਿੱਤਾ ਜਾਂਦਾ ਹੈ ਤਾਂ ਉਸ ਖੇਤ ਦਾ ਤਾਪਮਾਨ ਘਟ ਜਾਂਦਾ ਹੈ, ਇਸ ਲਈ ਉਪਗ੍ਰਹਿ ਉਸ ਖੇਤ ਨੂੰ ਪਛਾਣ ਨਹੀਂ ਪਾਉਂਦਾ। ਇਸ ਤੋਂ ਇਲਾਵਾ ਸੈਟੇਲਾਈਟ ਤੋਂ ਦਿਨ ਭਰ ਦੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀਆਂ ਤਸਵੀਰਾਂ ਰਾਤ 8 ਵਜੇ ਤੋਂ ਬਾਅਦ ਆਉਂਦੀਆਂ ਹਨ। ਸਰਕਾਰੀ ਟੀਮ ਵੀ ਰਾਤ ਨੂੰ ਖੇਤਾਂ ਦਾ ਨਰੀਖਣ ਲੈਣ ਨਹੀਂ ਜਾਂਦੀ। ਇਸ ਲਈ ਕਿਸਾਨ ਪਰਾਲੀ ਵੀ ਸਾੜ ਰਹੇ ਹਨ ਤੇ ਸਰਕਾਰ ਨੂੰ ਵੀ ਚਕਮਾ ਦੇ ਰਹੇ ਹਨ। ਐਤਵਾਰ ਰਾਤ ਤਕ ਉਪਗ੍ਰਿਹ ਤੋਂ ਪਰਾਲੀ ਸਾੜਨ ਦੇ 268 ਮਾਮਲਿਆਂ ਵਿੱਚੋਂ ਪ੍ਰਦੂਸ਼ਣ ਕੰਟਰੋਲ ਬੋਰਡ ਮਹਿਜ਼ 27 ਦਾ ਹੀ ਚਲਾਨ ਕੱਟ ਪਾਇਆ ਹੈ। ਬਾਕੀ ਮਾਮਲੇ ਸਬੂਤਾਂ ਦੀ ਘਾਟ ਕਰਕੇ ਛੁੱਟ ਗਏ। ਯਾਨੀ ਕੁੱਲ ਮਾਮਲਿਆਂ ਦੇ ਮਹਿਜ਼ 10 ਫੀਸਦੀ ’ਤੇ ਹੀ ਕਾਰਵਾਈ ਹੋ ਪਾਈ ਹੈ। ਪਿੰਡਾ ਦਾ ਦੌਰਾ ਕਰਨਗੀਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਕਿਸਾਨ ਖੇਤ ਵਿੱਚ ਕਿਤੇ-ਕਿਤੇ ਅੱਗ ਲਾਉਂਦੇ ਹਨ। ਕੁਝ ਮਿੰਟਾਂ ਬਾਅਦ ਪੂਰਾ ਖੇਤ ਅੱਗ ਦੀ ਚਪੇਟ ਵਿੱਚ ਆ ਜਾਂਦਾ ਹੈ। 70 ਫੀਸਦੀ ਕਿਸਾਨ ਪਰਾਲੀ ਸੜਨ ’ਤੇ ਖੇਤ ਵਿੱਚ ਪਾਣੀ ਛੱਡ ਦਿੰਦੇ ਹਨ ਤੇ ਉਸ ਤੋਂ ਬਾਅਦ ਖੇਤ ਵਾਹ ਦਿੰਦੇ ਹਨ। ਬਾਅਦ ਵਿੱਚ ਜਦੋਂ ਕੋਈ ਅਫ਼ਸਰ ਮੌਕੇ ’ਤੇ ਜਾਂਚ ਲਈ ਪਹੁੰਚਦਾ ਹੈ ਤਾਂ ਕਿਸਾਨ ਪਰਾਲੀ ਲਾਉਣ ਦੀ ਗੱਲ ਤੋਂ ਮੁੱਕਰ ਜਾਂਦੇ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਇੰਜਨੀਅਰ ਅਰੁਣ ਕੱਕੜ ਨੇ ਦੱਸਿਆ ਕਿ ਮੰਗਲਵਾਰ ਨੂੰ ਵਿਭਾਗ ਦੀਆਂ ਟੀਮਾਂ ਇਲਾਕੇ ਦਾ ਦੌਰਾ ਕਰਨਗੀਆਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget