ਪੜਚੋਲ ਕਰੋ

ਕਿਸਾਨਾਂ ਵਲੋਂ ਮੋਗਾ ਰੇਲਵੇ ਸਟੇਸ਼ਨ ‘ਤੇ ਧਰਨਾ ਜਾਰੀ, ਸਨੀਂ ਦਿਓਲ ਨੂੰ ਇੰਜ ਪਾਇਆ ਲਾਹਣਤਾਂ

ਕਿਸਾਨਾਂ ਵਲੋਂ ਆਪਣੇ ਘਰ ਤੋਂ ਪਸ਼ੁ ਲਿਆ ਕੇ ਰੇਲ ਟ੍ਰੈਕ ‘ਤੇ ਬੰਨ੍ਹ ਕੇ ਕੀਤਾ ਕੇਂਦਰ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਮੋਗਾ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਮੋਗਾ ਵਿੱਚ ਕਿਸਾਨ ਜਥੇਵੰਦੀਆਂ ਵਲੋਂ ਅੱਜ 5ਵੇਂ ਦਿਨ ਰੇਲ ਰੋਕੋ ਅੰਦੋਲਨ ਜਾਰੀ ਹੈ। ਕਿਸਾਨ ਜਥੇਵੰਦੀਆਂ ਵਲੋਂ ਅੱਜ ਮੋਗਾ ਰੇਲਵੇ ਟ੍ਰੈਕ ‘ਤੇ ਆਪਣੇ ਘਰੋਂ ਪਸ਼ੂ ਲਿਆ ਕੇ ਬੰਨ੍ਹ ਰੋਸ਼ ਕੀਤਾ ਗਿਆ। ਦੱਸ ਦਈਏ ਕਿ ਸਾਰਿਆਂ ਰਾਜਨੀਤੀਕ ਪਾਰਟੀ ਦਾ ਬਾਈਕਾਟ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਜਾਰੀ ਕਿਸਾਨਾਂ ਦਾ ਰੋਸ਼ ਹੋਰ ਵੀ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸ ਰੋਸ਼ ‘ਚ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਸਣੇ ਉਨ੍ਹਾਂ ਬੱਚੇ ਵੀ ਸ਼ਾਮਿਲ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਅੱਜ ਸਾਡਾ 5ਵਾਂ ਦਿਨ ਹੈ। ਅੱਗੇ ਵੀ ਸਾਡਾ ਰੋਸ ਜਾਰੀ ਰਹੇਗਾ। ਅਸੀਂ ਆਪਣੇ ਘਰੋਂ ਪਸ਼ੂ ਇਸ ਲਈ ਲੈਕੇ ਆਏ ਹਾਂ ਕਿਉਂਕਿ ਅਸੀਂ ਇੱਥੇ ਧਰਨੇ ‘ਤੇ ਹਾਂ ਤੇ ਘਰੇ ਪਸ਼ੂਆਂ ਨੂੰ ਚਾਰਾ ਪਾਉਣ ਵਾਲਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਰੇਲਵੇ ਟ੍ਰੈਕ ‘ਤੇ ਪੱਕਾ ਟੈਂਟ ਲੱਗਾ ਕੇ ਆਪਣਾ ਪਰਿਵਾਰ ਵੀ ਇੱਥੇ ਲੈ ਕੇ ਆਵਾਂਗੇ। ਉਧਰ ਕਿਸਾਨ ਨੋਜਵਾਨਾਂ ਦਾ ਕਹਿਣਾ ਹੈ ਸਨੀ ਦਿਓਲ ਫਿਲਮਾਂ ਵਿੱਚ ਵੱਡੀਆਂ ਗੱਲਾਂ ਕਰਦਾ ਹੈ ਉਹ ਵੀ ਕਿਸਾਨ ਦਾ ਬੇਟਾ ਹੈ ਉਹ ਐਮਪੀ ਹੋਕੇ ਵੀ ਕਿਸਾਨਾਂ ਦੇ ਵੱਲ ਦੀ ਗੱਲ ਨਹੀਂ ਕਰਦਾ। ਪੰਜਾਬ 'ਚ ਰਿਲਾਇੰਸ ਦੇ ਕਾਰੋਬਾਰ ਠੱਪ ਹੋਣੇ ਸ਼ੁਰੂ, ਸ਼ਾਪਿੰਗ ਮਾਲ ਤੇ ਪੈਟਰੋਲ ਪੰਪਾਂ ਨੂੰ ਕਿਸਾਨਾਂ ਨੇ ਘੇਰਿਆ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
Embed widget