ਪੜਚੋਲ ਕਰੋ

ਕਿਸਾਨਾਂ ਨੂੰ ਅਜੇ ਨਹੀਂ ਮੋਦੀ ਸਰਕਾਰ 'ਤੇ ਯਕੀਨ, ਮੀਟਿੰਗਾਂ ਦੇ ਨਾਲ ਹੀ ਚੱਲੇਗਾ ਅੰਦੋਲਨ

ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਜਾਰੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਜਥੇਬੰਦੀਆਂ ਨੂੰ ਮਾਲ ਤੇ ਯਾਤਰੀ ਰੇਲ ਗੱਡੀਆਂ ਲਈ ਟਰੈਕ ਖਾਲੀ ਕਰਨ ਦੀ ਅਪੀਲ ਕਰ ਚੁੱਕੇ ਹਨ।

ਬਰਨਾਲਾ: ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਜਾਰੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਜਥੇਬੰਦੀਆਂ ਨੂੰ ਮਾਲ ਤੇ ਯਾਤਰੀ ਰੇਲ ਗੱਡੀਆਂ ਲਈ ਟਰੈਕ ਖਾਲੀ ਕਰਨ ਦੀ ਅਪੀਲ ਕਰ ਚੁੱਕੇ ਹਨ। ਕੈਪਟਨ ਕੇਂਦਰ ਨੂੰ ਭਰੋਸਾ ਦਵਾ ਰਹੇ ਹਨ ਕਿ ਪੰਜਾਬ ਵਿੱਚ ਰੇਲ ਟ੍ਰੈਕ ਖਾਲੀ ਹਨ ਤੇ ਰੇਲ ਸੇਵਾ ਚਾਲੂ ਕੀਤੀ ਜਾ ਸਕਦੀ ਹੈ ਪਰ ਬਰਨਾਲਾ ਵਿੱਚ 42ਵੇਂ ਦਿਨ ਕਿਸਾਨ ਧਰਨੇ ਤੇ ਡਟੇ ਹੋਏ ਹਨ। ਕਿਸਾਨ ਬਰਨਾਲਾ ਦੇ ਰੇਲਵੇ ਸਟੇਸ਼ਨ ਤੇ ਚੱਲ ਰਹੇ ਪੱਕੇ ਮੋਰਚੇ ਤੇ ਬੈਠੇ ਹੋਏ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਇੱਕ ਵਾਰ ਫੇਰ ਹੱਥ ਵਧਾਇਆ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਚੁੱਕੀ ਹੈ ਪਰ ਉਹ ਸਿਰੇ ਨਹੀਂ ਚੜ੍ਹ ਸਕੀ ਸੀ। 13 ਨਵੰਬਰ ਨੂੰ ਕਿਸਾਨ ਮੀਟਿੰਗ ਲਈ ਦਿੱਲੀ ਜਾਣਗੇ। ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਤਿਆਰ ਹਨ। ਬਰਨਾਲਾ 'ਚ ਕਿਸਾਨ ਜੱਥੇਬੰਦੀਆਂ ਨੇ ਕਿਹਾ ਕੇਂਦਰ ਦਾ ਰਵੱਈਆ ਅਜੇ ਵੀ ਕਿਸਾਨਾਂ ਦੇ ਪੱਖ ਵਿੱਚ ਨਹੀਂ। ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਰੇਲ ਟ੍ਰੈਕ ਖਾਲੀ ਕਰਨ ਦੇ ਬਾਵਜੂਦ ਹਾਲੇ ਤੱਕ ਮਾਲ ਗੱਡੀਆਂ ਦੀ ਆਵਾਜਾਈ ਚਾਲੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਭਾਵੇਂ 13 ਤਰੀਖ ਦੀ ਮੀਟਿੰਗ ਵਿੱਚ ਵੀ ਕੋਈ ਹੱਲ ਨਾ ਕੱਢੇ ਪਰ ਕਿਸਾਨ ਆਪਣਾ ਅੰਦੋਲਨ ਇਨ੍ਹਾਂ ਵਿਵਾਦਪੂਰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਰੱਖਣਗੇ। ਕੇਂਦਰ ਵੱਲੋਂ ਭੇਜੇ ਗਏ ਇਸ ਸੱਦੇ ਪੱਤਰ ਵਿੱਚ ਕੇਂਦਰੀ ਰੇਲ ਮੰਤਰੀ ਤੇ ਕੇਂਦਰ ਖੇਤੀ ਮੰਤਰੀ ਦੇ ਸ਼ਾਮਲ ਹੋਣ ਦੀ ਜਾਣਕਾਰੀ ਹੈ। ਦਿੱਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ 12 ਨਵੰਬਰ ਨੂੰ ਆਪਣੀ ਮੀਟਿੰਗ ਰੱਖੀ ਹੈ ਜਿਸ ਵਿੱਚ ਦਿੱਲੀ ਮੀਟਿੰਗ ਬਾਰੇ ਫੈਸਲਾ ਕੀਤਾ ਜਾਏਗਾ। ਕਿਸਾਨ ਇਸ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨਗੇ ਕੀ ਦਿੱਲੀ ਮੀਟਿੰਗ ਵਿੱਚ ਕਿਹੜੇ ਮੁੱਦੇ ਸਰਕਾਰ ਅੱਗੇ ਰੱਖਣੇ ਹਨ।

ਟਾਪ ਹੈਡਲਾਈਨ

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Canada ’ਚ ਪੰਜਾਬੀ ਵਿਅਕਤੀ ਨੇ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ , ਵਾਰਦਾਤ ਮਗਰੋਂ ਪਤੀ ਗ੍ਰਿਫ਼ਤਾਰ 
Canada ’ਚ ਪੰਜਾਬੀ ਵਿਅਕਤੀ ਨੇ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ , ਵਾਰਦਾਤ ਮਗਰੋਂ ਪਤੀ ਗ੍ਰਿਫ਼ਤਾਰ 
Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 
Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Embed widget