ਪੜਚੋਲ ਕਰੋ

rail roko agitation: ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਨੂੰ ਤਿੰਨ ਦਿਨ ਹੋਰ ਅੱਗੇ ਵਧਾਇਆ

ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਜਾਰੀ ਲੜਾਈ ਰੁਕਣ ਦਾ ਨਾਂ ਨਹੀਂ ਲੈ ਰਹੀ। ਵੱਖ-ਵੱਖ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 24 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ।

ਅੰਮ੍ਰਿਤਸਰ: ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਜਾਰੀ ਲੜਾਈ ਰੁਕਣ ਦਾ ਨਾਂ ਨਹੀਂ ਲੈ ਰਹੀ। ਵੱਖ-ਵੱਖ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 24 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ। ਪਹਿਲਾਂ ਇਹ ਰੇਲ ਰੋਕੋ ਅੰਦੋਲਨ ਨੂੰ 26 ਸਤੰਬਰ ਤਕ ਰੱਖਿਆ ਗਿਆ ਸੀ ਪਰ ਬਾਅਦ 'ਚ ਇਸ ਨੂੰ 29 ਸਤੰਬਰ ਤਕ ਕੀਤਾ ਗਿਆ। ਹੁਣ ਰੇਲ ਰੋਕੋ ਅੰਦੋਲਨ ਨੂੰ 2 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਰੇਲ ਰੋਕੋ ਅੰਦੋਲਨ 29 ਸਤੰਬਰ ਤਕ ਚੱਲਣਾ ਸੀ। ਹੁਣ ਇਸ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਸੂਬਾ ਕਮੇਟੀ ਦੀ ਮੀਟਿੰਗ ਤੋਂ ਬਾਅਦ 2 ਅਕਤੂਬਰ ਤਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਕਿਸਾਨਾਂ ਦੇ ਹੱਕ 'ਚ ਖੜ੍ਹੇ ਨਵਜੋਤ ਸਿੱਧੂ, ਕਿਸਾਨਾਂ ਨੂੰ ਦਿੱਤੀ ਚੋਣਾਂ ਲੜਨ ਦੀ ਸਲਾਹ, ਸਰਕਾਰਾਂ 'ਤੇ ਚੁੱਕੇ ਸਵਾਲ ਖੰਡ ਮਿੱਲਾਂ ਨੂੰ ਮਿਲੀ ਰਾਹਤ, ਸਰਕਾਰ ਨੇ ਖੰਡ ਬਰਾਮਦ ਦੀ ਆਖਰੀ ਤਰੀਕ ਦਸੰਬਰ ਤੱਕ ਵਧਾਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ 'ਚ ਵਾਪਸ ਆਉਣ ਨੂੰ ਲੈਕੇ ਪ੍ਰਨੀਤ ਕੌਰ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ 'ਚ ਵਾਪਸ ਆਉਣ ਨੂੰ ਲੈਕੇ ਪ੍ਰਨੀਤ ਕੌਰ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Punjab News: ਪੰਜਾਬ 'ਆਪ' ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ; ਇੱਥੇ ਵੇਖੋ...
Punjab News: ਪੰਜਾਬ 'ਆਪ' ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ; ਇੱਥੇ ਵੇਖੋ...
ਮੁਲਾਜ਼ਮਾਂ ਦੇ DA ਨੂੰ ਲੈਕੇ ਵੱਡੀ ਅਪਡੇਟ, 10 ਸਾਲਾਂ ਦਾ ਪੈਂਡਿੰਗ ਮਹਿੰਗਾਈ ਭੱਤਾ ਦੇਵੇਗੀ ਸਰਕਾਰ? ਜਾਣੋ
ਮੁਲਾਜ਼ਮਾਂ ਦੇ DA ਨੂੰ ਲੈਕੇ ਵੱਡੀ ਅਪਡੇਟ, 10 ਸਾਲਾਂ ਦਾ ਪੈਂਡਿੰਗ ਮਹਿੰਗਾਈ ਭੱਤਾ ਦੇਵੇਗੀ ਸਰਕਾਰ? ਜਾਣੋ
ਪੰਜਾਬ EC ਕਮਿਸ਼ਨ ਦੀ ਵੱਡੀ ਕਾਰਵਾਈ, 6 ਅਫਸਰਾਂ ਨੂੰ ਹਟਾਉਣ ਦਾ ਦਿੱਤਾ ਫੁਰਮਾਨ
ਪੰਜਾਬ EC ਕਮਿਸ਼ਨ ਦੀ ਵੱਡੀ ਕਾਰਵਾਈ, 6 ਅਫਸਰਾਂ ਨੂੰ ਹਟਾਉਣ ਦਾ ਦਿੱਤਾ ਫੁਰਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
Embed widget