ਪੜਚੋਲ ਕਰੋ

ਸਰਕਾਰ ਨੇ ਮੁਕੱਦਮੇ ਠੋਕਣ 'ਤੇ ਲਾਇਆ ਜ਼ੋਰ, ਕਿਸਾਨਾਂ ਨੂੰ ਮੁਹੱਈਆ ਨਹੀਂ ਕਰਵਾਈ ਮਸ਼ੀਨਰੀ

ਪੰਜਾਬ ਸਰਕਾਰ ਵੱਲੋਂ ਆਏ ਦਿਨ ਕਿਸਾਨਾਂ 'ਤੇ ਪਰਾਲੀ ਸਾੜਨ ਨੂੰ ਲੈ ਕੇ ਸਖ਼ਤੀ ਕੀਤੀ ਜਾ ਰਹੀ ਹੈ, ਉੱਥੇ ਹੀ ਜ਼ਿਲ੍ਹੇ ਭਰ ਦੇ ਪ੍ਰਸ਼ਾਸਨ ਵੱਲੋਂ ਆਏ ਦਿਨ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਬਠਿੰਡਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਨੂੰ ਲੈ ਕੇ ਬੇਲਰ ਵਾਲੀ ਮਸ਼ੀਨ ਨਾ ਮਿਲਣ ਕਰਕੇ ਨਿਰਾਸ਼ ਦਿਖਾਈ ਦੇ ਰਹੇ ਹਨ।

ਬਠਿੰਡਾ: ਪੰਜਾਬ ਸਰਕਾਰ ਵੱਲੋਂ ਆਏ ਦਿਨ ਕਿਸਾਨਾਂ 'ਤੇ ਪਰਾਲੀ ਸਾੜਨ ਨੂੰ ਲੈ ਕੇ ਸਖ਼ਤੀ ਕੀਤੀ ਜਾ ਰਹੀ ਹੈ, ਉੱਥੇ ਹੀ ਜ਼ਿਲ੍ਹੇ ਭਰ ਦੇ ਪ੍ਰਸ਼ਾਸਨ ਵੱਲੋਂ ਆਏ ਦਿਨ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਬਠਿੰਡਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਨੂੰ ਲੈ ਕੇ ਬੇਲਰ ਵਾਲੀ ਮਸ਼ੀਨ ਨਾ ਮਿਲਣ ਕਰਕੇ ਨਿਰਾਸ਼ ਦਿਖਾਈ ਦੇ ਰਹੇ ਹਨ। ਇਸ ਕਰਕੇ ਪਰਾਲੀ ਦੀਆਂ ਗੰਢਾਂ ਨਹੀਂ ਬਣ ਰਹੀਆਂ ਤੇ ਉਹ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣ ਦਾ ਹਵਾਲਾ ਦੇ ਰਹੇ ਹਨ। ਬਠਿੰਡਾ ਜ਼ਿਲ੍ਹੇ 'ਚ ਪੁਲਿਸ ਵੱਲੋਂ ਆਏ ਦਿਨ ਕਿਸਾਨਾਂ 'ਤੇ ਪਰਾਲੀ ਸਾੜਨ ਨੂੰ ਲੈ ਕੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਾਈ ਗਈ। ਬਠਿੰਡਾ ਦੇ ਪਿੰਡ ਬੇਰ ਕਲਾਂ 'ਚ ਕਿਸਾਨਾਂ ਵੱਲੋਂ ਪਰਾਲੀ ਨੂੰ ਲੈ ਕੇ ਬੇਲਰ ਵਾਲੀ ਮਸ਼ੀਨ ਨਾ ਮਿਲਣ ਤੇ ਸਰਕਾਰ ਵੱਲੋਂ ਕੋਈ ਪ੍ਰਬੰਧ ਨਾ ਹੋਣ ਕਰਕੇ ਰੋਸ ਜਤਾਇਆ ਗਿਆ। ਉਨ੍ਹਾਂ ਕਿਹਾ ਸਰਕਾਰ ਵੱਲੋਂ ਸਾਡੇ ਉੱਪਰ ਆਏ ਦਿਨ ਮੁਕੱਦਮੇ ਤਾਂ ਦਰਜ ਕੀਤੇ ਜਾ ਰਹੇ ਹਨ ਪਰ ਹਾਲੇ ਤੱਕ ਅਸੀਂ ਆਪਣੇ ਖੇਤਾਂ 'ਚ ਅੱਗ ਨਹੀਂ ਲਈ। ਅਸੀਂ ਪਰਾਲੀ ਲਈ ਮਿਲਣ ਵਾਲੀ ਮਸ਼ੀਨ ਨੂੰ 1300 ਤੋਂ ਲੈ ਕੇ 1500 ਰੁਪਏ ਤੱਕ ਦਾ ਖਰਚਾ ਦੇਣ ਲਈ ਤਿਆਰ ਹਾਂ, ਪਰ ਮਸ਼ੀਨ ਨਾ ਆਉਣ ਦੇ ਚਲਦਿਆਂ ਅਸੀਂ ਖੇਤਾਂ ਵਿੱਚ ਅੱਗ ਲਾਉਣ ਨੂੰ ਮਜਬੂਰ ਹਾਂ। ਦੂਜੇ ਪਾਸੇ ਬਠਿੰਡਾ ਜ਼ਿਲ੍ਹੇ ਦੇ ਡੀਸੀ ਦਾ ਕਹਿਣਾ ਸੀ ਕਿ ਹੁਣ ਤੱਕ ਅਸੀਂ 1100 ਚਲਾਨ ਕੱਟਕੇ 31 ਲੱਖ ਰੁਪਏ ਦੇ ਚਲਾਨ ਪਾ ਚੁੱਕੇ ਹਾਂ। ਇਸ ਦੇ ਨਾਲ ਹੀ ਹੁਣ ਤੱਕ 119 ਮੁਕੱਦਮੇ ਦਰਜ ਕਰ, ਕੁਝ ਬੰਦਿਆਂ ਨੂੰ ਗ੍ਰਿਫਤਾਰ ਕੀਤਾ ਹੈ। ਡੀਸੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਆਰਡਰ ਆਉਣ ਤੋਂ ਬਾਅਦ ਕੁਝ ਕਿਸਾਨਾਂ ਵੱਲੋਂ ਹਾਲੇ ਤੱਕ ਆਪਣੇ ਖੇਤਾਂ ਨੂੰ ਅੱਗ ਨਹੀਂ ਲਾਏਗੀ ਜਿਨ੍ਹਾਂ ਨੂੰ ਫਾਰਮ ਮੁਹੱਈਆ ਕਰਾ ਦਿੱਤੇ ਗਏ ਹਨ ਤੇ ਜਲਦ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾ ਜਾਵੇਗਾ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget