ਪੜਚੋਲ ਕਰੋ

ਕਿਸਾਨ ਜੱਥੇਬੰਦੀਆਂ ਵੱਲੋਂ ਭਾਜਪਾ ਲੀਡਰਾਂ ਦਾ ਵਿਰੋਧ ਜਾਰੀ, ਸਾਬਕਾ ਕੈਬਨਿਟ ਮੰਤਰੀ ਦਾ ਬਰਨਾਲਾ 'ਚ ਘਿਰਾਓ

ਖੇਤੀ ਕਾਨੂੰਨਾਂ (Farm Laws) ਵਿਰੁਧ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਬੀਜੇਪੀ (BJP) ਲੀਡਰਾਂ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ।

ਬਰਨਾਲਾ: ਖੇਤੀ ਕਾਨੂੰਨਾਂ (Farm Laws) ਵਿਰੁਧ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਬੀਜੇਪੀ (BJP) ਲੀਡਰਾਂ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ।ਇਸੇ ਦੌਰਾਨ ਸ਼ਨੀਵਾਰ ਨੂੰ ਪੰਜਾਬ ਦੇ ਭਾਜਪਾ ਆਗੂ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ (Manoranjan Kalia)ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੂੰ ਕਿਸਾਨ ਸੰਗਠਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।ਕਿਸਾਨ ਜੱਥੇਬੰਦੀਆਂ ਨੇ ਕਾਲੀਆ ਦਾ ਘਿਰਾਓ ਕੀਤਾ ਅਤੇ ਭਾਜਪਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਪਿਛਲੇ 19 ਦਿਨਾਂ ਤੋਂ ਕਿਸਾਨ ਜੱਥੇਬੰਦੀਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਦਾ ਘਿਰਾਓ ਕਰ ਰਹੀਆਂ ਸੀ। ਅੱਜ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਮਨੋਰੰਜਨ ਕਾਲੀਆ ਆ ਰਹੇ ਹਨ ਤਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਦੇ ਘਰ ਨੂੰ ਚਾਰੋ ਪਾਸੇਓਂ ਘੇਰ ਲਿਆ।ਇਸ ਖ਼ਬਰ ਦੇ ਫਾਇਲ ਹੋਣ ਤੱਕ ਕਾਲੀਆ ਦਾ ਘਿਰਾਓ ਜਾਰੀ ਸੀ। ਉਧਰ ਕਿਸਾਨ ਜੱਥੇਬੰਦੀ ਦੀ ਆਗੂ ਬਲਜਿੰਦਰ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਅੱਜ ਗੁਪਤ ਰੂਪ 'ਚ ਜ਼ਿਲ੍ਹਾ ਪ੍ਰਧਾਨ ਨਾਲ ਮੀਟਿੰਗ ਕਰਨ ਆ ਰਹੇ ਸੀ।ਜਿਸ ਤੇ ਕਿਸਾਨਾਂ ਵਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ। ਦੂਜੇ ਪਾਸੇ ਇਸ ਮਾਮਲੇ ਤੇ ਬੋਲਦੇ ਹੋਏ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਹ ਅਗਾਮੀ ਮਿਊਂਸਪਲ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਭਾਜਪਾ ਪ੍ਰਧਾਨ ਨਾਲ ਮੀਟਿੰਗ ਕਰਨ ਆਏ ਸੀ।ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ‘ਤੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਭ ਨੂੰ ਸੰਘਰਸ਼ ਕਰਨ ਦੀ ਆਗਿਆ ਦਿੰਦਾ ਹੈ। ਜਦੋਂਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਮੁੱਦੇ‘ ਤੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਾਈਵੇਟ ਖਰੀਦ ਕਰਨ ਵਾਲੇ ਕਿਸਾਨਾਂ ਨੂੰ ਇੱਕ ਵਿਕਲਪ ਦਿੱਤਾ ਗਿਆ ਹੈ। ਜੇਕਰ ਕਿਸਾਨ ਫਸਲ ਨੂੰ ਸਰਕਾਰ ਨੂੰ ਵੇਚਣਾ ਚਾਹੁੰਦੇ ਹਨ ਤਾਂ ਉਹ ਫਸਲ ਸਰਕਾਰ ਨੂੰ ਵੇਚ ਸਕਦੇ ਹਨ, ਜੇਕਰ ਨਿੱਜੀ ਖਰੀਦਦਾਰ ਕਿਸਾਨਾਂ ਨੂੰ ਵਧੇਰੇ ਅਦਾਇਗੀ ਕਰਦਾ ਹੈ ਤਾਂ ਕਿਸਾਨ ਆਪਣੀ ਫਸਲ ਨਿੱਜੀ ਖਰੀਦਦਾਰ ਨੂੰ ਵੇਚ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Embed widget