ਪੜਚੋਲ ਕਰੋ

ਪੰਜਾਬ ਦੀ ਸਰਹੱਦ 'ਤੇ ਕਿਸਾਨਾਂ ਨੇ ਝੁਲਾਇਆ ਖਾਲਸਾਹੀ ਨਿਸ਼ਾਨ ਸਾਹਿਬ, ਹਕੁਮਤ ਅੱਗੇ ਰੱਖੀ ਇਹ ਸ਼ਰਤ

ਜਦੋਂ ਤੱਕ ਮੋਦੀ ਸਰਕਾਰ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਧਰਨੇ ’ਚ ਨਿਸ਼ਾਨ ਸਾਹਿਬ ਰਹੇਗਾ ਸ਼ੁਸ਼ੋਬਿਤ- ਕਿਸਾਨ ਯੂਨੀਅਨਪ੍ਰਸਾਸ਼ਨ ਨੂੰ ਕਿਹਾ ਨਿਸ਼ਾਨ ਸਾਹਿਬ ਹਟਾਓਗੇ ਤਾਂ ਕਿਸਾਨ ਮੋਰਚੇ ਦੇ ਨਾਲ ਨਿਸ਼ਾਨ ਸਾਹਿਬ ਦਾ ਮੋਰਚਾ ਵੱਖਰੇ ਤੌਰ ’ਤੇ ਲੱਗੇਗਾ।

ਰਾਜਪੁਰਾ: ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ-ਅੰਬਾਲਾ ਰੋਡ ’ਤੇ ਸੰਭੂ ਬੈਰੀਅਰ ਨੇੜੇ ਕਿਸਾਨ ਯੂਨੀਅਨ (ਅੰਮ੍ਰਿਤਸਰ) ਵੱਲੋਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਲਾਇਆ ਹੋਇਆ ਹੈ। ਦੱਸ ਦਈਏ ਕਿ ਧਰਨੇ ਦੇ 37ਵੇਂ ਦਿਨ ਪਾਰਟੀ ਦੇ ਕਾਰਕੁਨਾਂ ਵੱਲੋਂ ਧਰਨੇ ਵਾਲੇ ਥਾਂ ’ਤੇ ਸੜਕ ਕਿਨਾਰੇ ਪੱਕੇ ਤੌਰ 'ਤੇ ਥੜ੍ਹਾ ਬਣਾ ਕੇ ਸਰਕਾਰ--ਖਾਲਸਾ ਦਾ ਨਿਸ਼ਾਨ ਸਾਹਿਬ ਗੱਡਿਆ ਗਿਆ ਜਿਸ 'ਤੇ ਪੁਲਿਸ ਪ੍ਰਸ਼ਾਸ਼ਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਜਾਣਕਾਰੀ ਮੁਤਾਬਕ ਕਿਸਾਨ ਯੂਨੀਅਨ (ਅੰਮ੍ਰਿਤਸਰ) ਵੱਲੋਂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿੱਚ ਪਾਰਟੀ ਦੇ ਕਾਰਕੁਨਾਂ ਵੱਲੋਂ ਅੱਜ ਸੰਭੂ ਬੈਰੀਅਰ ਨੇੜੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ। ਇਸ 'ਤੇ ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਰਦਾਸ ਕਰਨ ਤੋਂ ਬਾਅਦ ਪੱਕਾ ਥੜ੍ਹਾ ਬਣਾ ਕੇ ਸਰਕਾਰ ਏ ਖਾਲਸਾ ਦਾ ਨਿਸ਼ਾਨ ਸਾਹਿਬ ਸੁਸ਼ੋਬਿਤ ਕੀਤਾ ਗਿਆ ਹੈ। ਘਰ 'ਚ ਚਲੀਆਂ ਗੋਲੀਆਂ, ਕੈਨੇਡਾ ਤੋਂ ਪਰਤੀ ਲੜਕੀ ਦੀ ਮੌਤ, ਤਿੰਨ ਜ਼ਖ਼ਮੀ ਇਸ ਦੇ ਨਾਲ ਹੀ ਜਦੋਂ ਮੌਕੇ ’ਤੇ ਸੰਭੂ ਪੁਲਿਸ ਪਾਰਟੀ ਪਹੁੰਚੀ ਤਾਂ ਉਨ੍ਹਾਂ ਨੇ ਪਾਰਟੀ ਕਾਰਕੁਨਾਂ ਨੂੰ ਕਿਹਾ ਕਿ ਤੁਸੀਂ ਨਿਸ਼ਾਨ ਸਾਹਿਬ ਨੂੰ ਹਟਾ ਦਿਓ। ਇਸ ਗੱਲ ਨੂੰ ਲੈ ਕੇ ਪਾਰਟੀ ਦੇ ਕਾਰਕੁਨ ਨਿਸ਼ਾਨ ਸਾਹਿਬ ਨਾ ਹਟਾਉਣ ’ਤੇ ਅੜ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਦੁਨਿਆਵੀ ਹੁਕਮਾਂ ਨੂੰ ਨਾ ਮੰਨ ਕੇ ਪ੍ਰਮਾਤਮਾ ਦਾ ਹੁਕਮ ਮੰਨਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਹ ਨਿਸ਼ਾਨ ਸਾਹਿਬ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨ ਮੋਰਚੇ ਦੇ ਨਾਲ-ਨਾਲ ਨਿਸ਼ਾਨ ਸਾਹਿਬ ਦਾ ਮੋਰਚਾ ਵੱਖਰੇ ਤੌਰ ’ਤੇ ਲੱਗੇਗਾ। ਧਰਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਖਿਲਾਫ ਕਿਸਾਨ ਯੂਨੀਅਨ ਅੰਮ੍ਰਿਤਸਰ ਦਾ ਧਰਨਾ ਸੰਭੂ ਬੈਰੀਅਰ ’ਤੇ ਰਹੇਗਾ ਉਦੋਂ ਤੱਕ ਸੰਭੂ ਬੈਰੀਅਰ 'ਤੇ ਨਿਸ਼ਾਨ ਸਾਹਿਬ ਝੂਲਦਾ ਰਹੇਗਾ। ਇਸ ਸਬੰਧੀ ਜਦੋਂ ਥਾਣਾ ਸੰਭੂ ਦੇ ਐਸਐਚਓ ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਨਿਸ਼ਾਨ ਸਾਹਿਬ ਨਹੀਂ ਚੜ੍ਹਾਇਆ ਸਗੋਂ ਪਾਈਪ ਹੀ ਖੜ੍ਹਾ ਕੀਤਾ ਗਿਆ ਹੈ। ਅਦਾਕਾਰਾ ਗੌਹਰ ਖਾਨ ਦੀ ਜ਼ੈਦ ਦਰਬਾਰ ਨਾਲ ਸਗਾਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

'ਵੋਟ ਚੋਰ' ਦੇ ਲੱਗੇ ਨਾਅਰੇ, ਬੀਜੇਪੀ ਦੇ ਕੋਂਸਲਰਾਂ ਨੂੰ ਆਇਆ ਗੁੱਸਾਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲ਼ਾਨਡੱਲੇਵਾਲ ਨੂੰ ਕਿਸੇ ਵੀ ਸਮੇਂ ਆ ਸਕਦਾ ਹੈ ਹਾਰਟ ਅਟੈਕ, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget