ਪੜਚੋਲ ਕਰੋ

ਪੰਜਾਬ 'ਚ ਮੋਦੀ ਦਾ ਅਰਥੀ ਫੂਕ ਵਿਰੋਧ, ਭਲਕੇ ਕਿਸਾਨ ਮਨਾਉਣਗੇ ਕਾਲੀ ਦੀਵਾਲੀ

ਰਾਜਨੀਤਕ ਤੌਰ 'ਤੇ ਵਿਰੋਧ ਕਰਨ ਲਈ ਪੂਰੇ ਪੰਜਾਬ 'ਚ ਅਰਥੀਆਂ ਫੂਕੀਆਂਸ਼ਾਮ ਸਿੰਘ ਅਟਾਰੀ ਚੌਕ ਅੰਮ੍ਰਿਤਸਰ ਤੋਂ ਮੋਦੀ ਦੀ ਅਰਥੀ ਫੂਕ ਕੇ ਕੀਤੀ ਸ਼ੁਰੂਆਤ

  ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ ਕਮੇਟੀ (Kisan Mazdoor Sanghars Committee) ਪੰਜਾਬ ਦਾ ਰੇਲ ਰੋਕ ਅੰਦੋਲਨ 50ਵੇਂ ਦਿਨ ਸ਼ਾਮਲ ਹੋ ਗਿਆ। ਅੱਜ ਸ਼ਾਮ ਸਿੰਘ ਅਟਾਰੀ ਚੌਕ ਅੰਮ੍ਰਿਤਸਰ (Amritsar) ਵਿਖੇ ਅੰਤਰਰਾਸ਼ਟਰੀ ਅਟਾਰੀ ਲਹੌਰ ਮਾਰਗ ਜਾਮ ਕਰਕੇ ਮੋਦੀ ਸਰਕਾਰ (Modi Government) ਦੀ ਅਰਥੀ ਫੂਕ ਕੇ ਪੰਜਾਬ ਭਰ ਵਿੱਚ ਪਿੰਡ ਪੱਧਰੀ ਅਰਥੀਆਂ ਫੂਕਣ ਦੀ ਸੁਰੂਆਤ ਕੀਤੀ ਗਈ। ਦੱਸ ਦਈਏ ਕਿ ਇਸ ਥਾਂ 'ਤੇ ਅਰਥੀ ਫੂਕ ਮੁਜਾਹਰੇ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ (Sarwan Singh Pandher), ਲਖਵਿੰਦਰ ਸਿੰਘ ਡਾਲਾ, ਕੁਲਦੀਪ ਸਿੰਘ ਬਾਸਰਕੇ ਨੇ ਕਿਹਾ ਕਿ ਹਿੰਦੂ ਸਿੱਖ ਧਾਰਮਿਕ ਤੌਰ 'ਤੇ ਮਨਾਉਣ ਦਿਵਾਲੀ ਸਿੱਖ ਬੰਦੀ ਛੋੜ ਦਿਹਾੜੇ ਤੇ ਗੁਰੂ ਦੇ ਵਿਚਾਰਾਂ ਤੇ ਚਲਣ ਦਾ ਅਹਿਦ ਕਰਨ। ਹਿੰਦੂ ਰਾਤ ਦੁਕਾਨਾਂ ਵਿੱਚ ਲਛਮੀ ਦੀ ਪੂਜਾ ਕਰਦੇ ਹਨ। ਅਸੀਂ ਇਸ ਵਾਰ ਪ੍ਰਾਥਨਾ ਕਰਦੇ ਹਾਂ ਕਿ ਮੋਦੀ ਸਰਕਾਰ ਅਜਿਹੀਆਂ ਨੀਤੀਆਂ ਲਿਆਉਣ, ਜਿਸ ਨਾਲ ਲਛਮੀ ਗਰੀਬਾਂ ਦੇ ਘਰ ਨੂੰ ਜਾਵੇ ਨਾ ਕਿ ਅੰਬਾਨੀਆਂ, ਅਡਾਨੀਆਂ ਦੇ ਘਰਾਂ ਨੂੰ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੁਕਾਨਾਂ, ਵਪਾਰ ਆਮ ਵਾਂਗ ਹੋਵੇ ਤਾਂ ਰਾਜਨੀਤਿਕ ਤੌਰ 'ਤੇ ਇਸ ਦੀਵਾਲੀ ਨੂੰ ਮੋਦੀ ਸਰਕਾਰ ਦੇ ਵਿਰੋਧ ਦੇ ਰੂਪ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਘਰਾਂ , ਗੱਡੀਆਂ, ਦਫਤਰਾਂ, ਟਰੈਕਟਰਾਂ 'ਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕੀਤੀ। ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਜਰਮਨਜੀਤ ਸਿੰਘ ਬੰਡਾਲਾ, ਸਵਿੰਦਰ ਸਿੰਘ ਰੂਪੋਵਾਲੀ , ਮੁਖਤਾਰ ਸਿੰਘ ਭੰਗਵਾਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਤੱਕ ਅੰਦੋਲਨ ਜਾਰੀ ਰੱਖੇ ਜਾਣਗੇ। ਇਸ ਮੌਕੇ ਕ੍ਰਿਪਾਲ ਸਿੰਘ ਕਲੇਰਮਾਂਗਟ, ਹਰਵਿੰਦਰ ਸਿੰਘ ਲਾਲੀ ਪੰਧੇਰ, ਪ੍ਰਤਾਪ ਸਿੰਘ ਲਾਟੀ ਹਮਜ਼ਾ, ਟੇਕ ਸਿੰਘ, ਗੁਰਭੇਜ ਸਿੰਘ, ਜਗਤਾਰ ਸਿੰਘ ਅਬਦਾਲ, ਰਮਲ ਸਿੰਘ ਬੱਜੂਮਾਨ ਜਿਹੇ ਕਈਂ ਆਗੂਆਂ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget