ਪੜਚੋਲ ਕਰੋ

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਲੱਭਿਆ ਨਵਾਂ ਫਾਰਮੂਲਾ, ਕਿਸਾਨਾਂ ਨੂੰ ਮਿਲਣਗੀਆਂ ਮੁਰ੍ਹਾ ਨਸਲ ਦੀਆਂ ਮੱਝਾਂ

ਰ੍ਹਾ ਨਸਲ ਦੇ ਝੋਟੇ ਦੇ ਕਲੋਨ ਤਿਆਰ ਕਰਕੇ ਇਨ੍ਹਾਂ ਦਾ ਸੀਮਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਦਿੱਤਾ ਜਾਵੇਗਾ। NDRI ਤੇ ਮੱਝਾਂ 'ਤੇ ਖੋਜ ਕਰਨ ਵਾਲੀ ਕੇਂਦਰੀ ਸੰਸਥਾ (CIRB) ਹਿਸਾਰ ਦੇ ਵਿਗਿਆਨੀ ਇਸ 'ਤੇ ਕੰਮ ਕਰ ਰਹੇ ਹਨ।

ਨਵੀਂ ਦਿੱਲੀ: ਕੇਂਦਰ ਸਰਕਾਰ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨ ਕਰ ਰਹੀ ਹੈ। ਇਸੇ ਦਿਸ਼ਾ 'ਚ ਰਾਸ਼ਟਰੀ ਡੇਅਰੀ ਖੋਜ ਸੰਸਥਾ (NDRI) ਮੁਰ੍ਹਾ ਨਸਲ ਦੀਆਂ ਮੱਝਾਂ ਦਾ ਦੁੱਧ ਵਧਾਉਣ 'ਤੇ ਵੱਡੀ ਖੋਜ ਕਰ ਰਹੀ ਹੈ। ਇਸ ਦੇ ਨਤੀਜੇ ਵੀ ਚੰਗੇ ਰਹੇ ਹਨ। NDRI ਦੇ ਵਿਗਿਆਨੀ ਪਸ਼ੂ ਕਲੋਨਿੰਗ ਤਕਨੀਕ ਨੂੰ ਨਵੇਂ ਮਾਪਦੰਡ ਦੇ ਰਿਹਾ ਹੈ।

ਮੁ ਜਿਸ ਤਹਿਤ ਜ਼ਿਆਦਾ ਬਿਹਤਰ ਨਸਲ ਦੀਆਂ ਮੁਰ੍ਹਾ ਮੱਝਾਂ ਦੇ ਝੋਟੇ ਕਲੋਨ ਨਾਲ ਤਿਆਰ ਕੀਤੇ ਜਾ ਰਹੇ ਹਨ। ਜਿਨ੍ਹਾਂ ਦਾ ਸੀਮਨ ਕਿਸਾਨਾਂ ਨੂੰ ਉਪਲਬਧ ਕਰਵਾਇਆ ਜਾਵੇਗਾ। ਅਜਿਹਾ ਦੇਸ਼ 'ਚ ਪਹਿਲੀ ਵਾਰ NDRI 'ਚ ਹੋ ਰਿਹਾ ਹੈ।

ਸਿੱਧੂ ‘ਕਾਂਗਰਸ ਦਾ ਰਾਫ਼ੇਲ’ ਕਰਾਰ, ਹਾਈਕਮਾਨ ਵੱਲੋਂ ਅਗਲੀਆਂ ਚੋਣਾਂ 'ਚ ਅਜ਼ਮਾਉਣ ਦੀ ਤਿਆਰੀ

ਹੁਣ ਤਕ NDRI 'ਚ ਦੋ ਤੇ CIRB ਹਿਸਾਰ 'ਚ ਸੱਤ ਮੁਰ੍ਹਾ ਨਸਲ ਦੇ ਕੱਟੇ ਕਲੋਨ ਨਾਲ ਤਿਆਰ ਕੀਤੇ ਜਾ ਚੁੱਕੇ ਹਨ। ਇਹ ਸਾਰੇ ਹੀ ਸਿਹਤਮੰਦ ਤੇ ਚੰਗੀ ਨਸਲ ਦੇ ਹਨ। NDRI ਦੇ ਨਿਰਦੇਸ਼ਕ ਡਾ. ਐਮਐਸ ਚੌਹਾਨ ਨੇ ਦੱਸਿਆ ਕਿ ਆਮ ਤੌਰ 'ਤੇ ਇਕ ਮੱਝ ਛੋ ਤੋਂ ਅੱਠ ਕਿੱਲੋ ਦੁੱਧ ਦਿੰਦੀ ਹੈ ਤੇ ਕੋਸ਼ਿਸ਼ ਹੈ ਕਿ ਮੁਰ੍ਹਾ ਨਸਲ ਦੀ ਮੱਝ ਦੀ ਦੁੱਧ ਦੇਣ ਦੀ ਸਮਰੱਥਾ 10 ਤੋਂ 12 ਕਿਲੋ ਹੋਵੇਗੀ।

ਨੌਕਰ ਦੀ ਪਤਨੀ ਦੇ ਪਿਆਰ 'ਚ ਅੰਨ੍ਹੇ ਹੋ ਕੇ ਮਾਰਿਆ ਆਪਣਾ ਸਾਰਾ ਟੱਬਰ, ਮੁਕਤਸਰ ਦੇ ਸ਼ਖ਼ਸ ਨੂੰ ਫਾਂਸੀ ਦੀ ਸਜ਼ਾ

NDRI ਤੇ ਰਾਸ਼ਟਰੀ ਡੇਅਰੀ ਖੋਜ ਸੰਸਥਾ ਦੇ ਵਿਗਿਆਨੀ ਪਸ਼ੂ ਕਲੋਨਿੰਗ ਤਕਨੀਕ ਨਾਲ ਬਿਹਤਰ ਮੁਰਰਾ ਨਸਲ ਦੇ ਝੋਟੇ ਦਾ ਉਤਪਾਦਦਨ ਕਰਨਗੇ। ਉਨ੍ਹਾਂ ਨਾਲ ਬਿਹਤਰ ਨਸਲ ਦੇ ਸੀਮਨ ਦੀ ਵਧਦੀ ਮੰਗ ਨੂੰ ਪੂਰਾ ਕੀਤਾ ਜਾਵੇਗਾ। ਇਸ 'ਤੇ ਕੰਮ ਸ਼ੁਰੂ ਹੋ ਗਿਆ ਹੈ। ਭਾਰਤ 'ਚ 2021-22 ਤਕ ਜੰਮੇ ਹੋਏ ਪ੍ਰਜਣਨ ਯੋਗ ਸੀਮਨ ਦੀ ਕਰੀਬ 140 ਮਿਲੀਅਨ ਦੀ ਮੰਗ ਹੋਵੇਗੀ। ਇਸ ਸਮੇਂ ਦੇਸ਼ 'ਚ 85 ਮਿਲੀਅਨ ਪ੍ਰਜਣਨ ਯੋਗ ਸੀਮਨ ਦਾ ਉਤਪਾਦ ਹੋ ਰਿਹਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget