ਪੜਚੋਲ ਕਰੋ
Advertisement
8ਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਅੱਜ ਕਿਸਾਨਾਂ ਅਤੇ ਕੇਂਦਰ ਵਿਚਾਲੇ 8ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਕਿਸਾਨ ਅੰਦੋਲਨ ਦਾ ਅੱਜ 40ਵਾਂ ਦਿਨ ਹੈ ਤੇ ਸਰਕਾਰ ਉਮੀਦ ਕਰ ਰਹੀ ਹੈ ਕਿ ਅੱਜ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਜਾਏਗਾ।
ਨਵੀਂ ਦਿੱਲੀ: ਅੱਜ ਕਿਸਾਨਾਂ ਅਤੇ ਕੇਂਦਰ ਵਿਚਾਲੇ 8ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਕਿਸਾਨ ਅੰਦੋਲਨ ਦਾ ਅੱਜ 40ਵਾਂ ਦਿਨ ਹੈ ਤੇ ਸਰਕਾਰ ਉਮੀਦ ਕਰ ਰਹੀ ਹੈ ਕਿ ਅੱਜ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਜਾਏਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਸਰਕਾਰ ਨਾਲ ਗੱਲਬਾਤ ਦਾ ਏਜੰਡਾ ਹੋਵੇਗੀ। ਇਸ ਤੋਂ ਇਲਾਵਾ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲਏ ਜਾਣ ਤੇ ਐਮਐਸਪੀ ਕਾਨੂੰਨ ਬਣਾਇਆ ਜਾਏ। ਇਸ ਤੋਂ ਬਿਨ੍ਹਾਂ ਅਸੀਂ ਵਾਪਸ ਨਹੀਂ ਜਾਵਾਂਗੇ।
ਕਿਸਾਨ ਮਜ਼ਦੂਰ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ, "ਜੇਕਰ ਅੱਜ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਬਣਦੀ ਤੇ ਐਮਐਸਪੀ ਦੀ ਗਰੰਟੀ ਦਾ ਕਾਨੂੰਨ ਨਹੀਂ ਆਉਂਦਾ ਤਾਂ ਸਾਡੇ ਅਗਲੇ ਪ੍ਰੋਗਰਾਮ ਪਹਿਲਾਂ ਹੀ ਤਿਆਰ ਹਨ। 6 ਜਨਵਰੀ ਨੂੰ ਟਰੈਕਟਰ ਮਾਰਚ ਕੀਤੇ ਜਾਣਗੇ, 7 ਜਨਵਰੀ ਨੂੰ ਦੇਸ਼ ਨੂੰ ਜਗਾਉਣ ਦਾ ਅਭਿਆਸ ਸ਼ੁਰੂ ਹੋਵੇਗਾ।Many issues are to be discussed. Govt must understand, the farmer has taken this movement to his heart & won't consider less than the laws' repeal. Govt should implement Swaminathan's report & make law on MSP: Rakesh Tikait, Spokesperson, BKU, on today's meeting with Central govt pic.twitter.com/wrd0Eitk1R
— ANI (@ANI) January 4, 2021
Our demands are the same as before-repeal the three farm laws & guarantee MSP. If our demands aren't met, then, we'll hold tractor march on Jan 6 & also on Jan 26: Sukhwinder S Sabra, Joint Secy, Kisan Mazdoor Sangharsh Committee, Punjab ahead of seventh round of talks with govt pic.twitter.com/mDE2yr7k8W
— ANI (@ANI) January 4, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement