ਪੜਚੋਲ ਕਰੋ

Farmer Protest: ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕਿਸਾਨਾਂ ਦਾ ਮਾਰਚ ਸ਼ੁਰੂ, 1 ਹਜ਼ਾਰ ਜਵਾਨ ਤਾਇਨਾਤ, ਟਕਰਾਅ ਦੀ ਬਣੀ ਸਥਿਤੀ !

ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਅਸੀਂ ਕੇਂਦਰ ਨੂੰ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਹੁਣ ਕਿਸਾਨਾਂ ਨੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ।

Farmer Protest:  ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ, ਪਰ ਹਰਿਆਣਾ ਪੁਲਿਸ ਨੇ ਸਰਹੱਦ 'ਤੇ ਰੋਕ ਲਿਆ। ਇੱਥੇ ਪੁਲੀਸ ਅਤੇ ਕਿਸਾਨਾਂ ਵਿੱਚ ਤਕਰਾਰ ਹੋ ਗਈ।

ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦਾ। ਇਸ ਮਗਰੋਂ ਪੁਲਿਸ ਨੇ ਕਿਸਾਨਾਂ ਨੂੰ ਵੈਰੀਫਿਕੇਸ਼ਨ ਕਰਵਾਉਣ ਲਈ ਕਿਹਾ ਤੇ ਨਾਲ ਹੀ ਕਿਹਾ ਕਿ ਪਛਾਣ ਪੱਤਰ ਤੁਹਾਡੇ ਕੋਲ ਹੋਣਾ ਚਾਹੀਦਾ ਹੈ।

ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ।

ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਅਸੀਂ ਕੇਂਦਰ ਨੂੰ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਇਸ ਤੋਂ ਬਾਅਦ ਅੱਗੇ ਵਧਣ ਦਾ ਫੈਸਲਾ ਕੀਤਾ ਗਿਆ।

ਹਰਿਆਣਾ ਅਤੇ ਪੰਜਾਬ ਪੁਲਿਸ ਨੇ ਮੀਡੀਆ ਨੂੰ ਦਿੱਲੀ ਮਾਰਚ ਦੌਰਾਨ ਦੂਰੋਂ ਕਵਰੇਜ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ।

ਇਹ ਵੀ ਪੜ੍ਹੋ-Farmer Protest: ਕਿਸਾਨਾਂ ਉੱਤੇ ਮੁੜ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ ! ਬਹਿਸ ਕਰਨ ਤੋਂ ਬਾਅਦ ਛੱਡੇ ਅੱਥਰੂ ਗੈਸ ਦੇ ਗੋਲ਼ੇ, ਸਰਹੱਦ 'ਤੇ ਵਿਗੜੇ ਹਲਾਤ

ਜ਼ਿਕਰ ਕਰ ਦਈਏ ਕਿ ਕਿਸਾਨਾਂ ਨੂੰ ਰੋਕਣ ਲਈ ਪੁਲ ਦੇ ਉੱਪਰ ਅਤੇ ਹੇਠਾਂ ਕਰੀਬ 1000 ਜਵਾਨ ਤਾਇਨਾਤ ਕੀਤੇ ਗਏ ਹਨ। ਅੱਥਰੂ ਗੈਸ ਦੇ ਗੋਲਿਆਂ ਦੇ ਡੱਬੇ ਵੀ ਰੱਖੇ ਗਏ ਹਨ।

ਦੂਜੇ ਪਾਸੇ ਜ਼ਖ਼ਮੀਆਂ ਨੂੰ ਲਿਜਾਣ ਲਈ 10 ਐਂਬੂਲੈਂਸਾਂ ਤੋਂ ਇਲਾਵਾ 7 ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਅੱਥਰੂ ਗੈਸ ਦੇ ਗੋਲਿਆਂ ਨਾਲ ਨਜਿੱਠਣ ਲਈ 500 ਮੀਟਰ ਦੇ ਘੇਰੇ ਵਿੱਚ ਪਾਣੀ ਦੇ ਟੈਂਕਰ ਅਤੇ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਕਿਸਾਨਾਂ ਨੂੰ ਨਮਕ ਦੇ ਨਾਲ-ਨਾਲ ਚਸ਼ਮਾ ਅਤੇ ਮਾਸਕ ਵੀ ਦਿੱਤੇ ਗਏ ਹਨ। ਅਸਲ 'ਚ ਜੇ ਅੱਥਰੂ ਗੈਸ ਛੱਡੀ ਜਾਂਦੀ ਹੈ ਤਾਂ ਸਾਹ ਲੈਣ 'ਚ ਦਿੱਕਤ ਹੋਵੇਗੀ। ਲੂਣ ਚੱਟਣ ਨਾਲ ਆਰਾਮ ਮਿਲਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Air Fare: ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
Advertisement
ABP Premium

ਵੀਡੀਓਜ਼

ਹਰਿਆਣਾ ਪੁਲਸ ਨੇ ਮੀਡੀਆ ਨੂੰ ਦੂਰ ਰਹਿਣ ਲਈ ਕਿਹਾNagar Nigam Election | ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ | Punjab News |ਸ਼ੰਭੂ ਬਾਰਡਰ 'ਤੇ ਮੀਡੀਆ 'ਤੇ ਰੋਕ ਨੂੰ ਲੈ ਕੇ SSP ਪਟਿਆਲਾ ਦਾ ਬਿਆਨਕਣਕ ਨੂੰ ਨਹੀਂ ਪਏਗੀ ਸੁੰਡੀ, ਪਰਾਲੀ ਹੀ ਕਰੇਗੀ ਜ਼ਮੀਨ ਨੂੰ ਉਪਜਾਊ, ਕਿਸਾਨਾਂ ਲਈ ਕੰਪਨੀ ਨੇ ਕੱਢਿਆ 'ਜੁਗਾੜ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Air Fare: ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
Punjab Weather: ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
Power Cut in Punjab: ਪੰਜਾਬ 'ਚ ਫਿਰ ਲੱਗੇਗਾ ਬਿਜਲੀ ਕੱਟ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੱਤੀ ਰਹੇਗੀ ਗੁੱਲ, ਜਾਣੋ ਕਿਹੜੇ ਇਲਾਕੇ ਸ਼ਾਮਿਲ ?
ਪੰਜਾਬ 'ਚ ਫਿਰ ਲੱਗੇਗਾ ਬਿਜਲੀ ਕੱਟ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੱਤੀ ਰਹੇਗੀ ਗੁੱਲ, ਜਾਣੋ ਕਿਹੜੇ ਇਲਾਕੇ ਸ਼ਾਮਿਲ ?
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
Embed widget