ਪੜਚੋਲ ਕਰੋ
Advertisement
ਕਿਸਾਨ ਅੰਦੋਲਨ ਨੇ ਕਾਇਮ ਕੀਤੀ ਵੱਖਰੀ ਮਿਸਾਲ, ਹਰ ਕੋਈ ਅੰਦੋਲਨ 'ਚ ਹੋਣ ਚਾਹੁੰਦਾ ਸ਼ਾਮਲ
ਕਿਸਾਨ ਅੰਦੋਲਨ ਅੱਜ 27ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਅੰਦੋਲਨ ਨੇ ਇੱਕ ਐਸੀ ਮਿਸਾਲ ਕਾਇਮ ਕਰ ਦਿੱਤੀ ਹੈ ਕਿ ਹਰ ਕੋਈ ਇਸ ਅੰਦੋਲਨ 'ਚ ਸ਼ਾਮਲ ਹੋਣਾ ਚਾਹੁੰਦਾ ਹੈ।
ਚੰਡੀਗੜ੍ਹ: ਕਿਸਾਨ ਅੰਦੋਲਨ ਅੱਜ 27ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਅੰਦੋਲਨ ਨੇ ਇੱਕ ਐਸੀ ਮਿਸਾਲ ਕਾਇਮ ਕਰ ਦਿੱਤੀ ਹੈ ਕਿ ਹਰ ਕੋਈ ਇਸ ਅੰਦੋਲਨ 'ਚ ਸ਼ਾਮਲ ਹੋਣਾ ਚਾਹੁੰਦਾ ਹੈ। ਅੱਜ ਮੁਹਾਲੀ ਤੋਂ ਇੱਕ ਸਰਕਾਰੀ ਅਧਿਆਪਕ ਨੇ ਇਸ ਅੰਦੋਲਨ 'ਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਛੁੱਟੀ ਮੰਗੀ ਹੈ। ਅਧਿਆਪਕ ਨੇ ਮੁੱਖ ਮੰਤਰੀ ਨੇ Email ਜ਼ਰੀਏ ਅੰਦੋਲਨ 'ਚ ਸ਼ਾਮਲ ਹੋਣ ਲਈ ਛੁੱਟੀ ਦੀ ਅਰਜ਼ੀ ਭੇਜੀ ਹੈ।
ਈਟੀਟੀ ਅਧਿਆਪਕ ਨੇ ਆਪਣੀ ਚਿੱਠੀ 'ਚ ਲਿਖਿਆ ਹੈ ਕਿ ਪਹਿਲਾਂ ਵੀ ਸਿੰਘੂ ਮੋਰਚੇ ਤੇ ਮੌਜੂਦ ਸੀ ਤੇ ਹੁਣ ਸਰਕਾਰ ਨੇ ਪਿਛਲੇ ਹਫ਼ਤੇ ਤੋਂ ਸਕੂਲ ਆਉਣਾ ਲਾਜ਼ਮੀ ਕਰ ਦਿੱਤਾ ਹੈ ਜਿਸ ਵਿੱਚ ਮੰਗਲਵਾਰ ਤੇ ਵੀਰਵਾਰ ਨਿਸ਼ਚਿਤ ਕੀਤੇ ਗਏ ਹਨ। ਉਸ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਸ ਦੀ ਛੁੱਟੀ ਮਨਜ਼ੂਰ ਕਰਕੇ ਉਸ ਨੂੰ ਕਿਸਾਨੀ ਅੰਦੋਲਨ 'ਚ ਯੋਗਦਾਨ ਪਾਉਣ ਦੀ ਇਜਾਜ਼ਤ ਦਿੱਤੀ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement