ਪੜਚੋਲ ਕਰੋ

ਪਿੱਛੇ ਹਟਣ ਨੂੰ ਰਾਜ਼ੀ ਨਹੀਂ ਕਿਸਾਨ, ਸਰਕਾਰ ਅੱਜ ਕਰੇਗੀ ਅਹਿਮ ਫੈਸਲਾ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਹਾਲਾਂਕਿ ਕੇਂਦਰ ਸਰਕਾਰ ਇੱਥੇ ਝੁਕਦੀ ਹੋਈ ਨਜ਼ਰ ਆ ਰਹੀ ਹੈ। ਕਿਸਾਨ ਵੀ ਆਪਣੀਆਂ ਮੰਗਾਂ ਮਨਵਾਏ ਬਿਨ੍ਹਾਂ ਪਿੱਛੇ ਹਟਣ ਨੂੰ ਤਿਆਰ ਨਹੀਂ। ਇਸ ਵਿੱਚ ਅੱਜ ਮੋਦੀ ਨੇ ਕੈਬਨਿਟ ਮੀਟਿੰਗ ਬੁਲਾਈ ਹੈ। ਕੇਂਦਰ ਸਰਕਾਰ ਤੇ ਕਿਸਾਨਾਂ ਦੇ ਵਿੱਚ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੇਚਾ ਫਸਿਆ ਹੋਇਆ ਹੈ। ਕਿਸਾਨ ਤੇ ਕੇਂਦਰ ਸਰਕਾਰ ਦੋਨਾਂ ਹੀ ਝੁਕਣ ਲਈ ਤਿਆਰ ਨਹੀਂ ਹਨ। ਕੇਂਦਰ ਸਰਕਾਰ ਜਿੱਥੇ ਖੇਤੀ ਕਾਨੂੰਨਾਂ 'ਚ ਸੁਧਾਰ ਦੀ ਗੱਲ ਕਹਿ ਰਹੀ ਹੈ, ਉੱਥੇ ਹੀ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਅੜੇ ਹੋਏ ਹਨ। ਇਸ ਵਿੱਚ ਹੁਣ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਹੋਏਗੀ। ਕੈਬਨਿਟ ਦੀ ਮੀਟਿੰਗ ਕੇਂਦਰੀ ਮੰਤਰੀ ਮੰਡਲ ਸਵੇਰੇ 10.30 ਵਜੇ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰੇਗਾ। ਕਿਸਾਨ ਅੰਦੋਲਨ ਕਾਰਨ ਇਸ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ 11 ਵਜੇ ਕਿਸਾਨ ਸਰਕਾਰ ਤੋਂ ਪ੍ਰਸਤਾਵ ਵੀ ਲੈ ਸਕਦੇ ਹਨ ਤੇ 12 ਵਜੇ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋ ਸਕਦੀ ਹੈ। ਦਰਅਸਲ, ਕਿਸਾਨ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਦਿੱਲੀ ਬਾਰਡਰ 'ਤੇ ਡੇਰਾ ਲਗਾ ਕੇ ਬੈਠੇ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨ ਦਿੱਲੀ ਦੀ ਸਰਹੱਦ ‘ਤੇ ਰਹਿਣਗੇ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਕਈ ਪੱਧਰੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਦੋਵਾਂ ਵਿਚਾਲੇ ਗੱਲਬਾਤ ਕਿਸੇ ਸਿੱਟੇ ’ਤੇ ਨਹੀਂ ਪਹੁੰਚ ਸਕੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana ਦੇ DMC ਹਸਪਤਾਲ ਨੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਰਕੇ ਪਰਿਵਾਰ ਨੂੰ ਨਹੀਂ ਦਿੱਤੀ ਮ੍ਰਿਤਕ ਦੇਹ 
Ludhiana ਦੇ DMC ਹਸਪਤਾਲ ਨੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਰਕੇ ਪਰਿਵਾਰ ਨੂੰ ਨਹੀਂ ਦਿੱਤੀ ਮ੍ਰਿਤਕ ਦੇਹ 
Ludhiana News :  ਸੜਕ 'ਤੇ ਗੋਲਗੱਪੇ ਖਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ 
Ludhiana News :  ਸੜਕ 'ਤੇ ਗੋਲਗੱਪੇ ਖਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ 
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot 'ਚ ਵੈਂਟੀਲੇਟਰ ਨਾ ਮਿਲਣ ਕਾਰਨ ਸਾਬਕਾ ASI ਦੀ ਮੌਤ , 11 ਘੰਟੇ ਕੀਤਾ ਇੰਤਜ਼ਾਰ, ਪਰਿਵਾਰ ਨੇ ਚੁੱਕੇ ਸਵਾਲ 
Faridkot 'ਚ ਵੈਂਟੀਲੇਟਰ ਨਾ ਮਿਲਣ ਕਾਰਨ ਸਾਬਕਾ ASI ਦੀ ਮੌਤ , 11 ਘੰਟੇ ਕੀਤਾ ਇੰਤਜ਼ਾਰ, ਪਰਿਵਾਰ ਨੇ ਚੁੱਕੇ ਸਵਾਲ 

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
CBI ਰਾਡਾਰ 'ਤੇ ਪੰਜਾਬ ਦੇ ਕਈ IAS-IPS ਅਧਿਕਾਰੀ , ਸਸਪੈਂਡ DIG ਦੇ ਕੇਸ ਦੀ ਜਾਂਚ 'ਚ ਮਿਲੇ ਸਬੂਤ , ਮੋਬਾਈਲ ਜ਼ਬਤ ਕਰਨ ਦੀ ਮੰਗੀ ਇਜਾਜ਼ਤ
CBI ਰਾਡਾਰ 'ਤੇ ਪੰਜਾਬ ਦੇ ਕਈ IAS-IPS ਅਧਿਕਾਰੀ , ਸਸਪੈਂਡ DIG ਦੇ ਕੇਸ ਦੀ ਜਾਂਚ 'ਚ ਮਿਲੇ ਸਬੂਤ , ਮੋਬਾਈਲ ਜ਼ਬਤ ਕਰਨ ਦੀ ਮੰਗੀ ਇਜਾਜ਼ਤ
 WhatsApp ਲਿਆਇਆ ਕਮਾਲ ਦਾ ਫ਼ੀਚਰ ,ਇੱਕ ਕਲਿੱਕ ਨਾਲ ਮੈਸੇਜ ਪੜ੍ਹਨਾ ਆਸਾਨ , ਸੁਰੱਖਿਆ ਦੀ ਪੂਰੀ ਗਰੰਟੀ 
 WhatsApp ਲਿਆਇਆ ਕਮਾਲ ਦਾ ਫ਼ੀਚਰ ,ਇੱਕ ਕਲਿੱਕ ਨਾਲ ਮੈਸੇਜ ਪੜ੍ਹਨਾ ਆਸਾਨ , ਸੁਰੱਖਿਆ ਦੀ ਪੂਰੀ ਗਰੰਟੀ 
Embed widget