ਪੜਚੋਲ ਕਰੋ
ਕਿਸਾਨਾਂ ਦੇ ਹੱਕ 'ਚ ਉੱਤਰੀਆਂ ਕਿਸਾਨ ਜਥੇਬੰਦੀਆਂ, ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

1/8

2/8

3/8

4/8

5/8

ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਜੋ ਫ਼ਸਲ ਵੇਚਦੇ ਹਨ, ਸਰਕਾਰੀ ਰੇਟ 5400 ਰੁਪਿਆ ਹੈ ਪਰ ਇੱਥੋਂ ਦੇ ਅਧਿਕਾਰੀ ਉਹ ਰੇਟ ਦੇਣ ਦੀ ਬਜਾਏ ਆਪਣੀ ਮਨਮਰਜ਼ੀ ਦਾ ਰੇਟ ਲਾਉਂਦੇ ਹਨ।
6/8

ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰੀ ਅਧਿਕਾਰੀਆਂ ਨੂੰ ਸਹੀ ਭਾਅ 'ਤੇ ਕਿਸਾਨਾਂ ਦਾ ਨਰਮਾ ਨਾ ਖਰੀਦਣ ਖਿਲਾਫ ਚਿਤਾਵਨੀ ਦਿੱਤੀ ਹੈ।
7/8

ਉਨ੍ਹਾਂ ਵੱਲੋਂ ਸੀਸੀਆਈ ਅਧਿਕਾਰੀਆਂ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮਾਲਵੇ ਦੇ ਚਾਰ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਆਏ ਕਿਸਾਨਾਂ ਨੇ ਸੀਸੀਆਈ ਦਫ਼ਤਰ ਦਾ ਘੇਰਾਓ ਕੀਤਾ।
8/8

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਦੇ ਸੀਸੀਆਈ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਨਰਮੇ ਦੀ ਸਰਕਾਰੀ ਖਰੀਦ ਨਾ ਹੋਣ ਦੇ ਚੱਲਦੇ ਕਿਸਾਨਾਂ ਦੇ ਹੱਕ ਵਿੱਚ ਉੱਤਰੀਆਂ ਜਥੇਬੰਦੀਆਂ ਦਾ ਸਾਥ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੀ ਮੈਦਾਨ 'ਚ ਉਤਰ ਆਈ ਹੈ।
Published at : 22 Nov 2019 04:59 PM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
