ਪੜਚੋਲ ਕਰੋ

ਹੁਣ ਕਿਸਾਨ ਜਥੇਬੰਦੀਆਂ 'ਤੇ ਸਭ ਦੀਆਂ ਨਜ਼ਰਾਂ, ਅੱਜ ਹੋਏਗਾ ਵੱਡਾ ਐਲਾਨ

ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਟਾਕਰੇ ਲਈ ਪੰਜਾਬ ਸਰਕਾਰ ਨੇ ਖੇਤੀ ਬਿੱਲ ਪਾਸ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਛੱਡ ਦੇਣ। ਕਿਸਾਨ ਜਥੇਬੰਦੀਆਂ ਨੇ ਇਸ ਬਾਰੇ ਫੈਸਲਾ ਲੈਣ ਲਈ ਅੱਜ ਮੀਟਿੰਗ ਬੁਲਾ ਲਈ ਹੈ। ਮੀਟਿੰਗ ਵਿੱਚ ਕਿਸਾਨ ਲੀਡਰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੋਧ ਬਿੱਲਾਂ ਦਾ ਵਿਸ਼ਲੇਸ਼ਣ ਕਰਨਗੇ।

ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਟਾਕਰੇ ਲਈ ਪੰਜਾਬ ਸਰਕਾਰ ਨੇ ਖੇਤੀ ਬਿੱਲ ਪਾਸ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਛੱਡ ਦੇਣ। ਕਿਸਾਨ ਜਥੇਬੰਦੀਆਂ ਨੇ ਇਸ ਬਾਰੇ ਫੈਸਲਾ ਲੈਣ ਲਈ ਅੱਜ ਮੀਟਿੰਗ ਬੁਲਾ ਲਈ ਹੈ। ਮੀਟਿੰਗ ਵਿੱਚ ਕਿਸਾਨ ਲੀਡਰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੋਧ ਬਿੱਲਾਂ ਦਾ ਵਿਸ਼ਲੇਸ਼ਣ ਕਰਨਗੇ। ਕਿਸਾਨ ਧਿਰਾਂ ਦੇ ਕੋਆਰਡੀਨੇਟਰ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੇ ਅਗਲੇ ਕਦਮ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕੇਂਦਰੀਕਰਨ ਦੇ ਏਜੰਡੇ ਖ਼ਿਲਾਫ਼ ਪੂਰਾ ਪੰਜਾਬ ਇਕਜੁੱਟ ਹੋਇਆ ਹੈ। ਕਿਸਾਨ ਸੰਘਰਸ਼ ਦੀ ਬਦੌਲਤ ਸਿਆਸੀ ਧਿਰਾਂ ਨੂੰ ਵੀ ਆਪਣੀ ਹਠ ਤਿਆਗਣੀ ਪਈ ਹੈ। ਇਸ ਬਾਰੇ ਕਿਸਾਨ ਲੀਡਰ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਲਈ ਖੇਤੀ ਸੋਧ ਬਿੱਲਾਂ ਤੋਂ ਇਲਾਵਾ ਹੋਰ ਵੀ ਅਗਲੇਰੇ ਕਦਮ ਚੁੱਕੇ ਜਾਣ ਦੀ ਲੋੜ ਹੈ। ਕਿਸਨਾਨ ਲੀਡਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਸੋਧ ਬਿੱਲਾਂ ਸਬੰਧੀ ਕਿਸਾਨ ਆਗੂਆਂ ’ਚ ਹਾਲੇ ਭੰਬਲਭੂਸਾ ਹੈ ਤੇ ਉਹ ਕਿਸਾਨ ਅੰਦੋਲਨ ਦੌਰਾਨ ਨਵੇਂ ਖੇਤੀ ਸੋਧ ਬਿੱਲਾਂ ਦੇ ਨਫ਼ੇ-ਨੁਕਸਾਨ ਤੋਂ ਕਿਸਾਨਾਂ ਨੂੰ ਜਾਣੂ ਕਰਾਉਣਗੇ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget