ਪੜਚੋਲ ਕਰੋ

ਲੌਕਡਾਊਨ ਖਿਲਾਫ ਨਿੱਤਰੀਆਂ ਕਿਸਾਨ ਜਥੇਬੰਦੀਆਂ, ਵੱਖ-ਵੱਖ ਥਾਈਂ ਕੱਢੇ ਮਾਰਚ

ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਤੋਂ ਬਾਅਦ ਸਖ਼ਤੀ ਵਜੋਂ ਲਗਾਏ ਗਏ ਲੌਕਡਾਊਨ ਦੇ ਖਿਲਾਫ ਅੱਜ ਕਿਸਾਨ ਜਥੇਬੰਦੀਆਂ ਦੁਕਾਨਦਾਰਾਂ ਦੇ ਹੱਕ 'ਚ ਨਿੱਤਰ ਆਈਆਂ ਹਨ। ਕਿਸਾਨਾਂ ਨੇ ਲੌਕਡਾਊ ਦੇ ਖਿਲਾਫ ਵੱਖ-ਵੱਖ ਥਾਈਂ ਮਾਰਚ ਕੱਢ ਕੇ ਤਾਲਾਬੰਦੀ ਦਾ ਵਿਰੋਧ ਕੀਤਾ।

ਗਗਨਦੀਪ ਸ਼ਰਮਾ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਤੋਂ ਬਾਅਦ ਸਖ਼ਤੀ ਵਜੋਂ ਲਗਾਏ ਗਏ ਲੌਕਡਾਊਨ ਦੇ ਖਿਲਾਫ ਅੱਜ ਕਿਸਾਨ ਜਥੇਬੰਦੀਆਂ ਦੁਕਾਨਦਾਰਾਂ ਦੇ ਹੱਕ 'ਚ ਨਿੱਤਰ ਆਈਆਂ ਹਨ। ਕਿਸਾਨਾਂ ਨੇ ਲੌਕਡਾਊ ਦੇ ਖਿਲਾਫ ਵੱਖ-ਵੱਖ ਥਾਈਂ ਮਾਰਚ ਕੱਢ ਕੇ ਤਾਲਾਬੰਦੀ ਦਾ ਵਿਰੋਧ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲਣ। ਅੰਮ੍ਰਿਤਸਰ 'ਚ ਵੱਖ -ਵੱਖ ਕਿਸਾਨ ਜਥੇਬੰਦੀਆਂ ਨੇ ਵੱਖੋ ਵੱਖਰੇ ਇਲਾਕਿਆਂ 'ਚ ਸੰਯੁਕਤ ਮੋਰਚੇ ਦੀ ਕਾਲ 'ਤੇ ਇਕੱਠੇ ਹੋ ਕੇ ਮਾਰਚ ਕੱਢੇ ਤੇ ਲੌਕਡਾਊਨ ਦਾ ਵਿਰੋਧ ਕੀਤਾ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੀ ਸ਼ਾਮ ਕਿਸਾਨ ਆਗੂਆਂ ਨੂੰ ਦਿੱਤੀ ਚਿਤਾਵਨੀ ਦਾ ਅਸਰ ਭਾਵੇਂ ਕਿਸਾਨਾਂ 'ਤੇ ਨਹੀਂ ਹੋਇਆ ਪਰ ਦੁਕਾਨਦਾਰਾਂ 'ਤੇ ਇਸ ਦਾ ਸਾਫ ਅਸਰ ਦੇਖਣ ਨੂੰ ਮਿਲਿਆ ਤੇ ਦੁਕਾਨਦਾਰਾਂ ਨੇ ਦੁਕਾਨਾਂ ਖੋਲਣ ਤੋਂ ਪ੍ਰਹੇਜ ਹੀ ਕੀਤਾ। ਦੂਜੇ ਪਾਸੇ ਪੁਲਿਸ ਵੱਲੋਂ ਵੀ ਅੱਜ ਸਖਤੀ ਨਜਰ ਆਈ ਤੇ ਪੁਲਿਸ ਪੈਟਰੋਲਿੰਗ ਵੀ ਜਾਰੀ ਰਹੀ ਹੈ।ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ "ਕੈਪਟਨ ਸਰਕਾਰ ਵੱਲੋਂ ਸ਼ਰੇਆਮ ਤਾਨਾਸ਼ਾਹੀ ਰਵੱਈਆ ਅਖਤਿਆਰ ਕੀਤਾ ਹੋਇਆ ਹੈ ਤੇ ਦੁਕਾਨਦਾਰਾਂ ਨੂੰ ਡਰਾਇਆ ਜਾ ਰਿਹਾ ਹੈ ਕਿਉਂਕਿ ਕੈਪਟਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਕਾਰਪੋਰੇਟ ਅਦਾਰਿਆਂ ਨੂੰ ਲਿਆਉਣਾ ਚਾਹੁੰਦੀ ਹੈ।ਇਸੇ ਕਰਕੇ ਕੋਰੋਨਾ ਦੀ ਆੜ 'ਚ ਛੋਟੇ ਦੁਕਾਨਦਾਰਾਂ ਨੂੰ ਉਜਾੜਿਆ ਜਾ ਰਿਹਾ ਹੈ।"

ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਉਨਾਂ ਵੱਲੋਂ ਵੀ ਬੀਤੀ ਸ਼ਾਮ ਸੁਲਤਾਨਵਿੰਡ ਰੋਡ, ਚਾਟੀਵਿੰਡ, ਗਿਲਵਾਲੀ ਰੋਡ, ਤਰਨਤਾਰਨ ਰੋਡ ਆਦਿ 'ਤੇ ਬਕਾਇਦਾ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਸੀ ਤੇ ਅੱਜ ਸਵੇਰੇ ਦੁਬਾਰਾ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ ਪਰ ਪੁਲਿਸ ਨੇ ਬੀਤੀ ਰਾਤ ਤੋਂ ਦੁਕਾਨਦਾਰਾਂ ਨੂੰ ਇਸ ਕਦਰ ਡਰਾਇਆ ਕਿ ਅੱਜ ਦੁਕਾਨਦਾਰ ਬਜਾਰਾਂ 'ਚ ਹੀ ਨਹੀਂ ਆਏ।ਕਿਸਾਨ ਆਗੂ ਪਰਮਜੀਤ ਸਿੰਘ ਤੇ ਅੰਗਰੇਜ ਸਿੰਘ ਚਾਟੀਵਿੰਡ ਨੇ ਕਿਹਾ ਕਿ ਉਨਾਂ ਵੱਲੋਂ ਸਿਰਫ ਹੱਥ ਜੋੜ ਕੇ ਸ਼ਾਂਤਮਈ ਤਰੀਕੇ ਨਾਲ ਮਾਰਚ ਕਰਨ ਦਾ ਪ੍ਰੋਗਰਾਮ ਹੈ ਤਾਂਕਿ ਲੋਕਾਂ ਨੂੰ ਸਰਕਾਰ ਦੀਆਂ ਕਾਰਪੋਰੇਟ ਅਦਾਰਿਆਂ ਪ੍ਰਤੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget