ਪੜਚੋਲ ਕਰੋ

ਕਿਸਾਨ ਜੱਥੇਬੰਦੀਆਂ ਰੇਲ ਸੇਵਾ ਚਾਲੂ ਕਰਨ ਲਈ ਹੋਈਆਂ ਰਾਜ਼ੀ

ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ 23 ਨਵੰਬਰ ਤੋਂ ਰੇਲ ਸੇਵਾ ਮੁੜ ਸ਼ੁਰੂ ਕਰਨ ਲਈ ਰਾਜ਼ੀ ਹੋ ਗਈਆਂ ਹਨ।

ਚੰਡੀਗੜ੍ਹ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ 23 ਨਵੰਬਰ ਤੋਂ ਰੇਲ ਸੇਵਾ ਮੁੜ ਸ਼ੁਰੂ ਕਰਨ ਲਈ ਰਾਜ਼ੀ ਹੋ ਗਈਆਂ ਹਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਿਸਾਨ ਸੰਗਠਨਾਂ ਵਿਚਾਲੇ ਹੋਈ ਗੱਲ ਬਾਤ ਤੋਂ ਬਾਅਦ ਇਹ ਸਹਿਮਤੀ ਬਣੀ ਹੈ।ਕਿਸਾਨ ਜੱਥੇਬੰਦੀਆਂ ਕੇਂਦਰ ਦੇ ਵਿਵਾਦਪੂਰਨ ਖੇਤੀ ਕਾਨੂੰਨਾਂ ਦਾ ਪਿਛਲੇ ਲੰਬੇ ਸਮੇਂ ਤੋਂ ਵਿਰੋਧ ਕਰ ਰਹੀਆਂ ਹਨ।ਜਿਸ ਦੇ ਤਹਿਤ ਉਨ੍ਹਾਂ ਰੇਲ ਰੋਕੋ ਅੰਦੋਲਨ ਚਲਾਇਆ ਸੀ ਅਤੇ ਪੰਜਾਬ ਅੰਦਰ ਯਾਤਰੀ ਅਤੇ ਮਾਲ ਗੱਡੀਆਂ ਦੀ ਆਵਾਜਾਈ ਤੇ ਰੋਕ ਲਾਈ ਸੀ।ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਣੇ ਹੋਰ ਕਈ ਮੰਗਾਂ ਕੇਂਦਰ ਅੱਗੇ ਰੱਖੀਆਂ ਹਨ। ਹਾਲਾਂਕਿ, ਪੰਜਾਬ ਦੇ ਕਿਸਾਨ ਸਿਰਫ 15 ਦਿਨਾਂ ਲਈ ਯਾਤਰੀ ਰੇਲ ਸੇਵਾ ਨੂੰ ਬਹਾਲ ਕਰਨ ਲਈ ਸਹਿਮਤ ਹੋਏ ਹਨ। ਕਿਸਾਨ ਜੱਥੇਬੰਦੀਆਂ ਨੇ ਸ਼ਰਤ ਨਾਲ ਰੇਲ ਸੇਵਾ ਸ਼ੁਰੂ ਕਰਨ ਲਈ ਸਹਿਮਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨਾਲ ਗੱਲਬਾਤ ਅਸਫਲ ਰਹੀ ਤਾਂ ਉਹ ਮੁੜ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਕਿਸਾਨ ਸੰਗਠਨਾਂ ਨੇ ਬੁੱਧਵਾਰ ਨੂੰ ਨਾਕਾਬੰਦੀ ਖ਼ਤਮ ਨਾ ਕਰਨ ਦਾ ਫੈਸਲਾ ਲਿਆ ਸੀ। ਕਿਸਾਨ ਸਮੂਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਅਸਪਸ਼ਟ ਸਟੈਂਡ ਦੀ ਅਲੋਚਨਾ ਕੀਤੀ। ਕਿਸਾਨ ਸਮੂਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦ ਸੀ, ਪਰ ਹੁਣ ਉਨ੍ਹਾਂ ਦਾ ਰੁਖ ਪੱਕਾ ਨਹੀਂ ਹੈ। ਰੇਲ ਸੇਵਾਵਾਂ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਰਾਜ ਵਿੱਚ ਰੇਲ ਸੇਵਾਵਾਂ ਨੂੰ ਬਹਾਲ ਕਰਨ ਦੀ ਬੇਨਤੀ ਵੀ ਕੀਤੀ।ਕੈਪਟਨ ਅਮਰਿੰਦਰ ਨੇ ਲਿਖਿਆ, "ਕਿਸਾਨਾਂ ਨਾਲ ਗੱਲਬਾਤ ਫਲਦਾਇਕ ਰਹੀ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸੰਗਠਨ 15 ਦਿਨਾਂ ਲਈ ਰੇਲ ਨਾਕਾਬੰਦੀ ਖ਼ਤਮ ਕਰਨ ਲਈ ਰਾਜ਼ੀ ਹੋ ਗਏ ਹਨ। ਮੈਂ ਕਿਸਾਨਾਂ ਦੇ ਇਸ ਕਦਮ ਦਾ ਸਵਾਗਤ ਕਰਦਾ ਹਾਂ, ਕਿਉਂਕਿ ਇਹ ਰਾਜ ਦੀ ਆਰਥਿਕਤਾ ਨੂੰ ਆਮ ਸਥਿਤੀ ਵਿੱਚ ਵਾਪਸ ਲੈਆਵੇਗਾ। ਕੈਪਟਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਰੇਲ ਸੇਵਾਵਾਂ ਮੁੜ ਚਾਲੂ ਕਰਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀਮੋਹਾਲੀ ਚ ਵੱਡਾ ਹਾਦਸਾ 5 ਮੰਜਿਲਾ ਇਮਾਰਤ ਡਿੱਗੀ, ਰੈਸਕਿਉ ਆਪਰੇਸ਼ਨ ਜਾਰੀਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget