ਪੜਚੋਲ ਕਰੋ

kisan Protest Update: ਕਿਸਾਨ ਜਥੇਬੰਦੀਆਂ ਨੇ ਦਿੱਲੀ ਜਾਣ ਦਾ ਕੀਤਾ ਐਲਾਨ, ਅੱਜ ਦੀ ਮੀਟਿੰਗ 'ਚ ਦੇਖੋ ਹੋਰ ਕੀ ਕੀ ਲਏ ਗਏ ਫੈਸਲੇ

kisan Protest Update: ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਅਤੇ ਸ਼ੰਭੂ ਨੇੜੇ ਕਿਸਾਨ 13 ਫਰਵਰੀ 2024 ਤੋਂ ਧਰਨੇ 'ਤੇ ਬੈਠੇ ਹੋਏ ਹਨ। ਕਿਸਾਨ 23 ਫਸਲਾਂ 'ਤੇ ਐਮਐਸਪੀ ਅਤੇ ਐਮਐਸਪੀ ਖਰੀਦ ਗਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਨ। 13 ਫਰਵਰੀ ਤੋਂ

kisan Protest Update: ਹਰਿਆਣਾ ਤੇ ਪੰਜਾਬ ਦੀ ਸਰਹੱਦ ਸ਼ੰਭੂ ਬਾਰਡਰ 'ਤੇ ਲੱਗੇ ਕਿਸਾਨ ਮੋਰਚੇ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਦਿੱਲੀ ਨੂੰ ਕੂਚ ਕਰਨਗੇ। ਇਸ ਸਬੰਧੀ ਅੱਜ ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਇੱਕ ਬੈਠਕ ਸੱਦੀ ਸੀ ਜਿਸ ਵਿੱਚ ਇਹ ਫੈਸਲਾ ਲਿਆ ਗਿਆ। ਕਿਸਾਨਾਂ ਨੇ ਕਿਹਾ ਕਿ ਜਿਵੇਂ ਹੀ ਹਰਿਆਣਾ ਸਰਕਾਰ ਸ਼ੰਭੂ ਸਰਹੱਦ 'ਤੇ ਲਗਾਈ ਬੈਰੀਕੇਡਿੰਗ ਹਟਾਏਗੀ ਤਾਂ ਅਸੀਂ ਦਿੱਲੀ ਨੂੰ ਕੂਚ ਕਰਾਂਗੇ। 

ਅੱਜ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਦਿੱਲੀ ਵਿੱਚ ਜੰਤਰ ਮੰਤਰ ਜਾਂ ਫਿਰ ਰਾਮ ਲੀਲਾ ਮੈਦਾਨ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਨੇ ਹਰਿਆਣਾ ਦੇ ਕਿਸਾਨ ਲੀਡਰ ਨਵਦੀਪ ਸਿੰਘ ਦੀ ਗ੍ਰਿਫ਼ਤਾਰੀ ਖਿਲਾਫ਼ ਵੀ ਵੱਡਾ ਐਲਾਨ ਕੀਤਾ ਹੈ। ਕੱਲ੍ਹ ਸਾਰੇ ਜਥੇਬੰਦੀਆਂ ਦੇ ਕਿਸਾਨ ਅੰਬਾਲਾ ਦੀ ਆਨਾਜ਼ ਮੰਡੀ ਵਿੱਚ ਇਕੱਠਾ ਹੋਣਗੇ। ਫਿਰ ਓੱਥੋਂ ਐਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵਗੇਾ। 

ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਸਾਡੀ ਤਰਜੀਹ ਦਿੱਲੀ ਜਾਣਾ ਹੈ ਅਤੇ ਦੂਜੀ ਤਰਜੀਹ ਰਾਮ ਲੀਲਾ ਮੈਦਾਨ ਹੈ। ਸਾਡਾ ਹੋਰ ਕੋਈ ਇਰਾਦਾ ਨਹੀਂ ਹੈ। ਸਰਕਾਰ ਜਿੱਥੇ ਵੀ ਸਾਨੂੰ ਰੋਕੇਗੀ, ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ। 15 ਸਤੰਬਰ ਨੂੰ ਵੱਡੀ ਮਹਾਪੰਚਾਇਤ ਹੋਣ ਜਾ ਰਹੀ ਹੈ। 15 ਸਤੰਬਰ ਨੂੰ ਜੀਂਦ ਦੇ ਆਸ-ਪਾਸ ਪੰਚਾਇਤ ਹੋਵੇਗੀ। ਦੂਸਰਾ ਯਤਨ ਇਹ ਹੈ ਕਿ ਅਸੀਂ ਪੰਜਾਬ ਵਿੱਚ ਪੰਚਾਇਤਾਂ ਨੂੰ ਸੰਗਠਿਤ ਕਰੀਏ।

ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਅਤੇ ਸ਼ੰਭੂ ਨੇੜੇ ਕਿਸਾਨ 13 ਫਰਵਰੀ 2024 ਤੋਂ ਧਰਨੇ 'ਤੇ ਬੈਠੇ ਹੋਏ ਹਨ। ਕਿਸਾਨ 23 ਫਸਲਾਂ 'ਤੇ ਐਮਐਸਪੀ ਅਤੇ ਐਮਐਸਪੀ ਖਰੀਦ ਗਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਨ। 13 ਫਰਵਰੀ ਤੋਂ ਕਿਸਾਨ ਦੋਵਾਂ ਸਰਹੱਦਾਂ 'ਤੇ ਬੈਠੇ ਹਨ ਕਿਉਂਕਿ ਹਰਿਆਣਾ ਸਰਕਾਰ ਨੇ ਦੋਵਾਂ ਬਾਰਡਰਾਂ 'ਤੇ 8 ਲੇਅਰ ਬੈਰੀਕੇਡਿੰਗ ਕੀਤੀ ਹੋਈ ਹੈ। 

ਸ਼ੰਭੂ ਸਰਹੱਦ ਬਲੌਕੇਜ਼ ਦਾ ਮੁੱਦਾ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੀ ਪਹੁੰਚਿਆ ਸੀ। ਜਿਸ 'ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ 7 ਦਿਨਾਂ ਦੇ ਅੰਦਰ ਅੰਦਰ ਹਾਈਵੇਅ ਖੋਲ੍ਹਣ ਦੇ ਹੁਕਮ ਦਿੱਤਾ ਸਨ। ਹਾਈ ਕੋਰਟ ਨੇ ਇਹ ਫੈਸਲਾ 10 ਜੁਲਾਈ ਨੂੰ ਸੁਣਾਇਆ ਸੀ ਅੱਜ ਇਹਨਾਂ ਹੁਕਮਾਂ ਦਾ ਆਖਰੀ ਦਿਨ ਹੈ ਪਰ ਹਰਿਆਣਾ ਸਰਕਾਰ ਨੇ ਰਾਹ ਸਾਫ਼ ਨਹੀਂ ਕੀਤੇ। ਕਿਉਂਕਿ ਹਰਿਆਣਾ ਸਰਕਾਰ ਤਰਕ ਦੇ ਰਹੀ ਹੈ ਕਿ ਇਹ ਮਾਮਲ ਹੁਣ ਸੁਪਰੀਮ ਕੋਰਟ ਵਿੱਚ ਵੀ ਹੈ ਜਦੋਂ ਤੱਕ ਸੁਪਰੀਮ ਕੋਰਟ ਹੁਕਮ ਨਹੀਂ ਸੁਣਾ ਦਿੰਦੀ ਉਦੋਂ ਤੱਕ ਅਸੀਂ ਕੋਈ ਐਕਸ਼ਨ ਨਹੀਂ ਕਰਾਂਗੇ। 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget