ਪੜਚੋਲ ਕਰੋ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਠੁਕਰਾਈ ਕੇਂਦਰ ਨਾਲ ਗੱਲਬਾਤ ਦੀ ਪੇਸ਼ਕਸ਼, 30 ਜਥੇਬੰਦੀਆਂ ਦੀ ਚੰਡੀਗੜ੍ਹ 'ਚ ਮੀਟਿੰਗ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੱਲ਼ਬਾਤ ਦੇ ਸੱਦੇ ਨੂੰ ਠੁਕਰਾ ਦਿੱਤਾ। ਕਿਸਾਨ ਜਥੇਬੰਦੀ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਵਿੱਚ ਫੁੱਟ ਪਾ ਰਹੀ ਹੈ।

ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲ਼ਬਾਤ ਬਾਰੇ ਅੱਜ ਫੈਸਲਾ ਲੈਣਗੀਆਂ। ਇਸ ਤੋਂ ਪਹਿਲਾਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੱਲ਼ਬਾਤ ਦੇ ਸੱਦੇ ਨੂੰ ਠੁਕਰਾ ਦਿੱਤਾ। ਕਿਸਾਨ ਜਥੇਬੰਦੀ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਵਿੱਚ ਫੁੱਟ ਪਾ ਰਹੀ ਹੈ। ਜੇਕਰ ਸਰਕਾਰ ਸੱਚਮੁੱਚ ਗੰਭੀਰ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਮੀਟਿੰਗ ਕਰਨ।

ਉਧਰ, 30 ਕਿਸਾਨ ਜਥੇਬੰਦੀਆਂ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕਰ ਰਹੀਆਂ ਹਨ ਜਿਸ ਵਿੱਚ ਕੇਂਦਰ ਨਾਲ ਮੀਟਿੰਗ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਪਿਯੂਸ਼ ਗੋਇਲ ਤੇ ਨਰਿੰਦਰ ਤੋਮਰ ਵੱਲੋਂ 13 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਬਾਰੇ ਵਿਚਾਰ ਕਰਨਗੀਆਂ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜੋ 30 ਕਿਸਾਨ ਜਥੇਬੰਦੀਆਂ ਨਾਲੋਂ ਵੱਖਰੇ ਤੌਰ ’ਤੇ ਸੰਘਰਸ਼ ਕਰ ਰਹੀ ਹੈ, ਵੱਲੋਂ ਵੀ ਦਿੱਲੀ ਜਾਣ ਸਬੰਧੀ ਅੱਜ ਫ਼ੈਸਲਾ ਲਿਆ ਜਾਵੇਗਾ।

ਦੱਸ ਦਈਏ ਕਿ ਪੰਜਾਬ ’ਚ ਕਿਸਾਨ ਅੰਦੋਲਨ ਅੱਜ 51ਵੇਂ ਦਿਨ ਵਿੱਚ ਪਹੁੰਚ ਗਿਆ ਹੈ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੂਬੇ ਵਿੱਚ 100 ਤੋਂ ਵੱਧ ਥਾਵਾਂ ’ਤੇ ਧਰਨਾ-ਪ੍ਰਦਰਸ਼ਨ ਜਾਰੀ ਹਨ। ਕਿਸਾਨਾਂ ਨੂੰ ਦਿੱਲੀ ਵਿੱਚ 26 ਤੇ 27 ਨਵੰਬਰ ਨੂੰ ਪ੍ਰਦਰਸ਼ਨ ਦੀ ਦਿੱਲੀ ਪੁਲਿਸ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ’ਤੇ ਜਥੇਬੰਦੀਆਂ ਨੇ ਬਦਲਵੇਂ ਰਾਹ ਤਲਾਸ਼ਣੇ ਸ਼ੁਰੂ ਕਰ ਦਿੱਤੇ ਹਨ।

ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਦਿੱਲੀ ਪੁਲਿਸ ਨੇ 26 ਤੇ 27 ਨਵੰਬਰ ਨੂੰ ਪ੍ਰਦਰਸ਼ਨ ਕਰਨ ਦੀ ਭਾਵੇਂ ਇਜਾਜ਼ਤ ਨਹੀਂ ਦਿੱਤੀ ਹੈ ਪਰ ਦੇਸ਼ ਭਰ ਦੀਆਂ 500 ਦੇ ਕਰੀਬ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਲੱਖਾਂ ਕਿਸਾਨ ਮਿੱਥੀਆਂ ਗਈਆਂ ਤਾਰੀਕਾਂ ’ਤੇ ਕੌਮੀ ਰਾਜਧਾਨੀ ਵੱਲ ਹਰ ਹਾਲਤ ’ਚ ਕੂਚ ਕਰਨਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

Embed widget