ਪੜਚੋਲ ਕਰੋ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੀਤਾ ਐਲਾਨ, ਅਜੇ ਸੰਘਰਸ਼ ਜਾਰੀ ਰਹੇਗਾ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਸਪਸ਼ਟ ਕੀਤਾ ਹੈ ਕਿ ਜਿੰਨਾ ਸਮਾਂ ਕੇਂਦਰ ਸਰਕਾਰ ਨੂੰ ਮੰਗਾਂ ਬਾਰੇ ਲਿਖੀ ਚਿੱਠੀ ਦਾ ਕੋਈ ਲਿਖਤੀ ਜਵਾਬ ਨਹੀਂ ਆਉਂਦਾ ਅੰਦੋਲਨ ਜਾਰੀ ਰਹੇਗਾ।

ਨਵੀਂ ਦਿੱਲੀ: ਪੰਜਾਬ (Punjab) ਦੀਆਂ ਕਿਸਾਨ ਜਥੇਬੰਦੀਆਂ (Farmer Organisations) ਨੇ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ (Farmer Leader) ਨੇ ਸਪਸ਼ਟ ਕੀਤਾ ਹੈ ਕਿ ਜਿੰਨਾ ਸਮਾਂ ਕੇਂਦਰ ਸਰਕਾਰ (Union Government) ਨੂੰ ਮੰਗਾਂ ਬਾਰੇ ਲਿਖੀ ਚਿੱਠੀ ਦਾ ਕੋਈ ਲਿਖਤੀ ਜਵਾਬ ਨਹੀਂ ਆਉਂਦਾ ਅੰਦੋਲਨ (Protest) ਜਾਰੀ ਰਹੇਗਾ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਸਾਨੂੰ ਕੋਈ ਚਿੱਠੀ ਨਹੀਂ ਭੇਜੀ। ਸਾਡੇ ਕੋਲ ਸੋਸ਼ਲ ਮੀਡੀਆ ਜ਼ਰੀਏ ਗੱਲ ਪਹੁੰਚੀ ਹੈ ਕਿ ਸਰਕਾਰ MSP ਲਈ ਕਮੇਟੀ ਬਣਾਉਣਾ ਚਾਹੁੰਦੀ ਹੈ। ਇਸ ਲਈ ਜਦੋਂ ਤੱਕ ਸਰਕਾਰ ਵੱਲੋਂ ਕੁਝ ਲਿਖਤੀ ਨਹੀਂ ਆਉਂਦਾ, ਉਦੋਂ ਤੱਕ ਡਟੇ ਰਹਾਂਗੇ।

ਕਿਸਾਨ ਲੀਡਰਾਂ ਨੇ ਕਿਹਾ ਕਿ ਸਾਡੇ ਸ਼ਹੀਦਾਂ ਪ੍ਰਤੀ ਪ੍ਰਧਾਨ ਮੰਤਰੀ ਮੋਦੀ (Prime Minister Narendra Modi) ਨੇ ਚੁੱਪ ਵੱਟੀ ਹੋਈ ਹੈ। ਖੇਤੀ ਮੰਤਰੀ ਨੇ ਵੀ ਅੱਜ ਸੰਸਦ ਵਿੱਚ ਕਿਹਾ ਹੈ ਕਿ ਸ਼ਹੀਦ ਕਿਸਾਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਲਈ ਅਜੇ ਸੰਘਰਸ਼ ਜਾਰੀ ਰਹੇਗਾ। ਅੱਜ ਪੰਜਾਬ ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੀਟਿੰਗਾਂ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

65 ਲੱਖ ਪਰਿਵਾਰਾਂ ਦੀ ਸਿਹਤ ਲਈ ਬਜਟ 'ਚ ਵੱਡਾ ਐਲਾਨKhanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget