ਪੜਚੋਲ ਕਰੋ

ਕਿਸਾਨ ਜਥੇਬੰਦੀਆਂ ਵੱਲੋਂ ਦੀਪ ਸਿੱਧੂ ਵਿਰੁੱਧ ਮਤਾ ਪਾਸ, ਨਿਹੰਗ ਸਿੰਘਾਂ ਨੂੰ ਵੀ ਚੇਤਾਵਨੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 384ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ।

ਬਰਨਾਲਾ: ਬੱਤੀ ਜਥੇਬੰਦੀਆਂ 'ਤੇ ਆਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 384ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਬੁਲਾਰਿਆਂ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਰੇਲ ਰੋਕੋ ਪ੍ਰੋਗਰਾਮ ਨੂੰ ਸਿਰਫ ਬੇਮਿਸਾਲ ਹੁੰਗਾਰਾ ਹੀ ਮਿਲਿਆ ਸਗੋਂ ਇਹ ਪੂਰੀ ਤਰ੍ਹਾਂ ਸ਼ਾਤਮਈ ਵੀ ਰਿਹਾ। ਜਿੱਥੇ ਇੱਕ ਪਾਸੇ ਇਸ ਹੁੰਗਾਰੇ ਕਾਰਨ ਅੰਦੋਲਨਕਾਰੀਆਂ ਦੇ ਹੌਂਸਲੇ ਹੋਰ ਬੁਲੰਦ ਹੋਏ, ਉੱਥੇ ਦੂਸਰੀ ਤਰਫ ਸਾਡੇ ਅੰਦੋਲਨ ਦੀ ਪੁਖਤਗੀ ਉਪਰ ਇੱਕ ਵਾਰ ਫਿਰ ਮੋਹਰ ਲੱਗੀ ਹੈ।

ਬੁਲਾਰਿਆਂ ਨੇ ਅੱਜ ਦੀਪ ਸਿੱਧੂ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਡਾ. ਸਵਰਾਜਬੀਰ ਵਿਰੁੱਧ ਕੀਤੇ ਸ਼ਬਦੀ ਹਮਲਿਆਂ ਦੀ ਸਖਤ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਸ਼ੁਰੂ ਤੋਂ ਦੀਪ ਸਿੱਧੂ ਦਾ ਕਿਰਦਾਰ ਸ਼ੱਕੀ ਰਿਹਾ ਹੈ। 26 ਜਨਵਰੀ ਦੀ ਲਾਲ ਕਿਲ੍ਹਾ ਘਟਨਾ ਨੇ ਕਿਸਾਨ ਅੰਦੋਲਨ ਨੂੰ ਬਹੁਤ ਵੱਡੀ ਢਾਹ ਲਾਈ ਸੀ ਤੇ ਦੀਪ ਸਿੱਧੂ ਦੀ ਇਸ ਘਟਨਾ ਵਿੱਚ ਪ੍ਰਮੁੱਖ ਭੂਮਿਕਾ ਰਹੀ ਸੀ। ਧਰਨਾਕਾਰੀਆਂ ਨੇ ਸਿੱਧੂ ਦੀ ਇਸ ਕਾਰਵਾਈ ਵਿਰੁੱਧ ਮਤਾ ਕਰਦੇ ਹੋਏ ਉਸ ਨੂੰ ਡਾ. ਸਵਰਾਜਬੀਰ ਵਿਰੁੱਧ ਬੋਲਣ ਤੇ ਅੰਦੋਲਨ ਵਿਰੋਧੀ ਕਾਰਵਾਈਆਂ ਤੋਂ ਬਾਝ ਆਉਣ ਦੀ ਚਿਤਾਵਨੀ ਦਿੱਤੀ।

ਬੁਲਾਰਿਆਂ ਨੇ ਅੱਜ ਦੀ ਅਖਬਾਰਾਂ ਰਾਹੀਂ ਇੱਕ ਨਿਹੰਗ ਆਗੂ ਦੇ ਬੀਜੇਪੀ ਨੇਤਾਵਾਂ ਨਾਲ ਜੱਗ-ਜਾਹਰ ਹੋਏ ਕਰੀਬੀ ਰਿਸ਼ਤਿਆਂ ਬਾਰੇ ਵੀ ਗੱਲ ਕੀਤੀ। ਆਗੂਆਂ ਨੇ ਕਿਹਾ ਕਿ ਨਿਹੰਗ ਜਥੇਬੰਦੀਆਂ ਨਾਲ ਸਾਡਾ ਕੋਈ ਸਬੰਧ ਨਹੀਂ ਤੇ ਉਨ੍ਹਾਂ ਵੱਲੋਂ ਕੀਤੀ ਕਾਲੀ ਕਰਤੂਤ ਨੂੰ ਲੈ ਕੇ ਸਾਡੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਨਿਹੰਗ ਆਗੂ ਬੀਜੇਪੀ ਨੇਤਾਵਾਂ ਦੇ ਹੱਥਾਂ ਵਿੱਚ ਨਾ ਖੇਡਣ ਤੇ ਮੋਰਚੇ ਦੀ ਲੀਡਰਸ਼ਿਪ ਵਿਰੁੱਧ ਅਨਾਪ-ਸ਼ਨਾਪ ਬੋਲਣਾ ਬੰਦ ਕਰਨ।

ਬੁਲਾਰਿਆਂ ਨੇ ਡੀਜ਼ਲ ਦੇ ਨਿੱਤ ਵਧਦੇ ਰੇਟਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਮਹਿੰਗਾਈ ਨੂੰ ਖੇਤੀ ਲਈ ਬਹੁਤ ਘਾਤਕ ਦੱਸਿਆ। ਆਗੂਆਂ ਨੇ ਕਿਹਾ ਕਿ ਖਾਦ, ਬੀਜਾਂ, ਮਸ਼ੀਨਰੀ, ਕੀੜੇਮਾਰ ਦਵਾਈਆਂ ਤੇ ਡੀਜ਼ਲ ਦੀ ਮਹਿੰਗਾਈ ਨੇ ਖੇਤੀ ਦੇ ਕਿੱਤੇ ਨੂੰ ਬਹੁਤ ਖਰਚੀਲਾ ਬਣਾ ਦਿੱਤਾ ਹੈ। ਟ੍ਰੈਕਟਰ ਤੇ ਖੇਤੀ ਮਸ਼ੀਨਰੀ ਵਰਤਣਾ ਮੁਹਾਲ ਹੋ ਗਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨੂੰ ਡੀਜ਼ਲ 'ਤੇ ਵਿਸ਼ੇਸ਼ ਸਬਸਿਡੀ ਦੇਵੇ ਤੇ ਟੈਕਸ ਘੱਟ ਕਰਕੇ ਸਾਰੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘੱਟ ਕਰੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅੰਮ੍ਰਿਤਸਰ 'ਚ GNDU ‘ਚ ਸਖਤ ਸੁਰੱਖਿਆ, 463 ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ

Sarabjit Kaur: ਸਰਬਜੀਤ ਕੌਰ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਹੋਇਆ ਵਾਇਰਲ; ਬੋਲੀ- 'ਪਿਆਰ ਨਹੀਂ, ਮਜ਼ਬੂਰੀ ਸੀ ਪਾਕਿਸਤਾਨ ਆਉਣਾ'', ਲੋਕਾਂ ਦੇ ਉੱਡੇ ਹੋਸ਼...
ਸਰਬਜੀਤ ਕੌਰ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਹੋਇਆ ਵਾਇਰਲ; ਬੋਲੀ- 'ਪਿਆਰ ਨਹੀਂ, ਮਜ਼ਬੂਰੀ ਸੀ ਪਾਕਿਸਤਾਨ ਆਉਣਾ'', ਲੋਕਾਂ ਦੇ ਉੱਡੇ ਹੋਸ਼...
Punjab Weather Today: ਪੰਜਾਬ ‘ਚ ਸ਼ੀਤ ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ: 16 ਜਨਵਰੀ ਤੋਂ ਬਦਲੇਗਾ ਮੌਸਮ, ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ

Hoshiarpur Robbery: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, 20 ਮਿੰਟਾਂ 'ਚ ₹1.25 ਕਰੋੜ ਦੀ ਚੋਰੀ, ਗਹਿਣਿਆਂ ਦੀ ਦੁਕਾਨ ਦਾ ਸ਼ਟਰ ਤੋੜਿਆ, 45 ਕਿਲੋ ਚਾਂਦੀ ਤੇ ਸੋਨਾ ਚੋਰੀ

ਵੀਡੀਓਜ਼

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਸਰਪੰਚ ਕਤਲ ਕੇਸ ’ਚ ਵੱਡੀ ਕਾਰਵਾਈ! ਪੁਲਿਸ ਦੇ ਹੱਥੇ ਚੜ੍ਹੇ ਕਾਤਲ
ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅੰਮ੍ਰਿਤਸਰ 'ਚ GNDU ‘ਚ ਸਖਤ ਸੁਰੱਖਿਆ, 463 ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ
Punjab News: ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅੰਮ੍ਰਿਤਸਰ 'ਚ GNDU ‘ਚ ਸਖਤ ਸੁਰੱਖਿਆ, 463 ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ
Sarabjit Kaur: ਸਰਬਜੀਤ ਕੌਰ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਹੋਇਆ ਵਾਇਰਲ; ਬੋਲੀ- 'ਪਿਆਰ ਨਹੀਂ, ਮਜ਼ਬੂਰੀ ਸੀ ਪਾਕਿਸਤਾਨ ਆਉਣਾ'', ਲੋਕਾਂ ਦੇ ਉੱਡੇ ਹੋਸ਼...
ਸਰਬਜੀਤ ਕੌਰ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਹੋਇਆ ਵਾਇਰਲ; ਬੋਲੀ- 'ਪਿਆਰ ਨਹੀਂ, ਮਜ਼ਬੂਰੀ ਸੀ ਪਾਕਿਸਤਾਨ ਆਉਣਾ'', ਲੋਕਾਂ ਦੇ ਉੱਡੇ ਹੋਸ਼...
Punjab Weather Today: ਪੰਜਾਬ ‘ਚ ਸ਼ੀਤ ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ: 16 ਜਨਵਰੀ ਤੋਂ ਬਦਲੇਗਾ ਮੌਸਮ, ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ
Punjab Weather Today: ਪੰਜਾਬ ‘ਚ ਸ਼ੀਤ ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ: 16 ਜਨਵਰੀ ਤੋਂ ਬਦਲੇਗਾ ਮੌਸਮ, ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ
Hoshiarpur Robbery: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, 20 ਮਿੰਟਾਂ 'ਚ ₹1.25 ਕਰੋੜ ਦੀ ਚੋਰੀ, ਗਹਿਣਿਆਂ ਦੀ ਦੁਕਾਨ ਦਾ ਸ਼ਟਰ ਤੋੜਿਆ, 45 ਕਿਲੋ ਚਾਂਦੀ ਤੇ ਸੋਨਾ ਚੋਰੀ
Hoshiarpur Robbery: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, 20 ਮਿੰਟਾਂ 'ਚ ₹1.25 ਕਰੋੜ ਦੀ ਚੋਰੀ, ਗਹਿਣਿਆਂ ਦੀ ਦੁਕਾਨ ਦਾ ਸ਼ਟਰ ਤੋੜਿਆ, 45 ਕਿਲੋ ਚਾਂਦੀ ਤੇ ਸੋਨਾ ਚੋਰੀ
ਇਰਾਨ ‘ਚ ਹਾਲਾਤ ਬੇਕਾਬੂ: ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ, ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਚੇਤਾਵਨੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-01-2026)

Punjab News: ਦੂਜਿਆਂ ਦੇ ਘਰ ਚਮਕਾਉਣ ਵਾਲੇ ਦੀ ਚਮਕੀ ਕਿਸਮਤ, ਫਾਜ਼ਿਲਕਾ ਦੇ ਮਜ਼ਦੂਰ ਦੀ ਨਿਕਲੀ ਲਾਟਰੀ, ਪਰਿਵਾਰ 'ਚ ਖੁਸ਼ੀ ਦੀ ਲਹਿਰ

Sri Muktsar Sahib 'ਚ ਮਾਘੀ ਮੇਲੇ 'ਤੇ ਭਖੀ ਸਿਆਸਤ! 2027 ਦੀਆਂ ਚੋਣਾਂ ਦਾ ਬਿਗੁਲ, ਕਾਂਗਰਸ ਨੇ ਕਿਉਂ ਬਣਾਈ ਦੂਰੀ?

Embed widget