ਪੜਚੋਲ ਕਰੋ

Kisan Andolan: ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਨੂੰ ਲੈ ਕੇ ਲਿਆ ਵੱਡਾ ਫੈਸਲਾ, ਅੱਜ ਚੰਡੀਗੜ੍ਹ 'ਚ ਕੇਂਦਰ ਨਾਲ ਹੋਣ ਜਾ ਰਹੀ ਪੰਜਵੇਂ ਗੇੜ ਦੀ ਮੀਟਿੰਗ

Rail Roko Andolan:  ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਦੇ ਵੱਲੋਂ ਇੱਕ ਵੀਡੀਓ ਦੇ ਜਰੀਏ ਦੱਸਿਆ ਗਿਆ ਕਿ ਅੱਜ ਚੰਡੀਗੜ੍ਹ ਦੇ ਵਿੱਚ ਸਰਕਾਰ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਨਵਾਂ ਫੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ 9 ਅਪ੍ਰੈਲ

Rail Roko Andolan: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਵੱਲੋਂ ਅੱਜ 9 ਅਪ੍ਰੈਲ ਨੂੰ ਦੇਸ਼ ਭਰ ਦੇ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਪੰਧੇਰ ਨੇ ਕਿਹਾ ਕਿ ਕਿ ਹੁਣ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਨਵਾਂ ਫੈਸਲਾ ਅੱਜ ਲਿਆ ਜਾਵੇਗਾ।

 ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਦੇ ਵੱਲੋਂ ਇੱਕ ਵੀਡੀਓ ਦੇ ਜਰੀਏ ਦੱਸਿਆ ਗਿਆ ਕਿ ਅੱਜ ਚੰਡੀਗੜ੍ਹ ਦੇ ਵਿੱਚ ਸਰਕਾਰ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਨਵਾਂ ਫੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ 9 ਅਪ੍ਰੈਲ ਨੂੰ ਕਿਸਾਨਾਂ ਦੇ ਵੱਲੋਂ ਰੇਕੋ ਅੰਦੋਲਨ ਸ਼ੁਰੂ ਕਰਨਾ ਸੀ ਉਸ ਨੂੰ ਇੱਕ ਦਿਨ ਵਾਸਤੇ ਮੁਲਤਵੀ ਕਰ ਦਿੱਤਾ ਗਿਆ ਹੈ।

 ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਿਸ਼ਚਿਤ ਕਰੇ ਕਿ ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਬਿਜਲੀ ਪਾਣੀ ਦੀ ਸਮੱਸਿਆ ਨਾ ਆਵੇ ਅਤੇ ਦੂਜੀ ਤਰਫ ਜੋ ਹਰਿਆਣਾ ਦੇ ਵਿੱਚ ਨੌਜਵਾਨ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਨ ਉਹਨਾਂ ਦੀ ਰਿਹਾਈ ਦੇ ਲਈ ਸਰਕਾਰ ਹਰਿਆਣਾ ਸਰਕਾਰ ਦੇ ਨਾਲ ਗੱਲਬਾਤ ਸ਼ੁਰੂ ਕਰੇ ਜਿਸ ਲਈ  9 ਅਪ੍ਰੈਲ ਨੂੰ ਰੇਲ ਰੋਕੋ ਅੰਦੋਲਨ ਇੱਕ ਦਿਨ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget