ਪੜਚੋਲ ਕਰੋ

ਕਿਸਾਨਾਂ ਨੇ 26 ਜਨਵਰੀ ਦੀ ਕੀਤੀ ਤਿਆਰੀ, ਟਰੈਕਟਰ ਮਾਰਚ ਲਈ ਇੱਕ ਹੋਰ ਜੱਥਾ ਪੰਜਾਬ ਤੋਂ ਰਵਾਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੱਥਾ ਅੱਜ ਸੈਂਕੜੇ ਟਰੈਕਟਰ ਟਰਾਲੀਆਂ ਨਾਲ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕੌਮੀ ਰਾਜਧਾਨੀ ਵੱਲ ਕੂਚ ਕਰ ਰਿਹਾ ਹੈ।

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੱਥਾ ਅੱਜ ਸੈਂਕੜੇ ਟਰੈਕਟਰ ਟਰਾਲੀਆਂ ਨਾਲ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕੌਮੀ ਰਾਜਧਾਨੀ ਵੱਲ ਕੂਚ ਕਰ ਰਿਹਾ ਹੈ। ਕਮੇਟੀ ਵੱਲੋਂ ਕੀਤੇ ਐਲਾਨ ਮੁਤਾਬਕ ਹਰ 15 ਦਿਨ ਬਆਦ ਜੱਥੇ ਦਿੱਲੀ ਵੱਲ ਭੇਜੇ ਜਾਣੇ ਸੀ। ਹੁਣ ਇਸ ਤੋਂ ਬਆਦ ਅਗਲਾ ਜੱਥਾ 20 ਜਨਵਰੀ ਨੂੰ ਅੱਠ ਦਿਨਾਂ ਬਆਦ ਰਵਾਨਾ ਹੋਵੇਗਾ।ਕਿਸਾਨਾਂ ਨੇ 26 ਜਨਵਰੀ ਦੀ ਕੀਤੀ ਤਿਆਰੀ, ਟਰੈਕਟਰ ਮਾਰਚ ਲਈ ਇੱਕ ਹੋਰ ਜੱਥਾ ਪੰਜਾਬ ਤੋਂ ਰਵਾਨਾ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਹੁਣ 26 ਜਨਵਰੀ ਤੇ ਟਰੈਕਟਰ ਮਾਰਚ ਦੀ ਤਿਆਰੀ ਕਰ ਰਹੇ ਹਨ। ਇਸ ਕਰਕੇ ਅੱਜ ਤੇ 20 ਜਨਵਰੀ ਦੇ ਜੱਥੇ 'ਚ ਵੱਧ ਤੋਂ ਵੱਧ ਟਰੈਕਟਰ ਟਰਾਲੀਆਂ ਦਿੱਲੀ ਵੱਲ ਤੋਰੀਆਂ ਜਾਣ। ਹੁਣ ਟਰੈਕਟਰ ਮਾਰਚ ਰਾਹੀਂ ਕਿਸਾਨ ਕੇਂਦਰ ਸਰਕਾਰ ਦੇ ਕੰਨਾਂ ਤਕ ਆਪਣੀ ਆਵਾਜ਼ ਪਹੁੰਚਾਉਣਗੇ।ਕਿਸਾਨਾਂ ਨੇ 26 ਜਨਵਰੀ ਦੀ ਕੀਤੀ ਤਿਆਰੀ, ਟਰੈਕਟਰ ਮਾਰਚ ਲਈ ਇੱਕ ਹੋਰ ਜੱਥਾ ਪੰਜਾਬ ਤੋਂ ਰਵਾਨਾ ਟਰੈਕਟਰ ਮਾਰਚ ਨੂੰ ਕਾਮਯਾਬ ਬਣਾਉਣ ਲਈ ਕਿਸਾਨ ਆਗੂ ਖੁਦ ਪੰਜਾਬ 'ਚ ਨਿੱਤਰ ਆਏ ਹਨ ਤੇ ਲਗਾਤਾਰ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਲਾਮਬੰਧ ਕਰ ਰਹੇ ਹਨ। ਕਿਸਾਨ ਆਗੁਆਂ ਦਾ ਕਹਿਣਾ ਹੈ ਕਿ "ਸਰਕਾਰ ਮੀਟਿੰਗਾਂ ਰਾਹੀ ਸਮਾਂ ਖਰਾਬ ਕਰ ਰਹੀ ਹੈ ਕਿ ਕਿਸਾਨ ਅੱਕ ਜਾਣਗੇ ਜਾਂ ਥੱਕ ਜਾਣਗੇ। ਪਰ ਸਰਕਾਰ ਭੁਲੇਖੇ 'ਚ ਹੈ ਕਿਸਾਨ ਓਨਾ ਸਮਾਂ ਨਹੀਂ ਪਿੱਛੇ ਹਟਣਗੇ ਜਦ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ"

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget