ਪੜਚੋਲ ਕਰੋ

ਕਿਸਾਨਾਂ ਵੱਲੋਂ ਦਿੱਲੀ ਪੱਕੇ ਡੇਰੇ ਲਾਉਣ ਲਈ ਤਿਆਰੀ, ਬੁਰਾੜੀ ਮੈਦਾਨ 'ਚ ਬੀਜੇ ਪਿਆਜ਼

ਖੇਤੀ ਕਾਨੂੰਨਾਂ ਦੇ ਵਿਰੋਧ ਲਈ ਕਿਸਾਨ ਲਗਾਤਾਰ 33 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਪਰ ਸਰਕਾਰ ਇਨ੍ਹਾਂ ਕਾਨੂੰਨਾਂ ਰੱਦ ਕਰਨ ਲਈ ਬਿਲਕੁਲ ਤਿਆਰ ਨਹੀਂ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਲਈ ਕਿਸਾਨ ਲਗਾਤਾਰ 33 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਪਰ ਸਰਕਾਰ ਇਨ੍ਹਾਂ ਕਾਨੂੰਨਾਂ ਰੱਦ ਕਰਨ ਲਈ ਬਿਲਕੁਲ ਤਿਆਰ ਨਹੀਂ। ਕਿਸਾਨਾਂ ਨੇ ਦਿੱਲੀ ਦੀਆਂ ਹੱਦਾਂ ਤੇ ਪਿੰਡ ਹੀ ਵਸਾ ਲਿਆ ਹੈ। ਇੱਥੇ ਹਰ ਇੱਕ ਚੀਜ਼ ਉਪਲੱਬਧ ਹੋ ਰਹੀ ਹੈ। ਹੁਣ ਤਾਂ ਖ਼ਬਰਾਂ ਇਹ ਵੀ ਹਨ ਕਿ ਕਿਸਾਨਾਂ ਨੇ ਬੁਰਾੜੀ ਮੈਦਾਨ 'ਚ ਪਿਆਜ਼ ਬੀਜ ਲਏ ਹਨ। ਇੱਕ ਕਿਸਾਨ ਨੇ ਕਿਹਾ ਕਿ "ਅਸੀਂ ਇਥੇ ਜ਼ਮੀਨ ‘ਤੇ ਪਿਆਜ਼ ਦੀ ਬਿਜਾਈ ਕਰਨ 'ਚ ਲੱਗੇ ਹਾਂ। ਸਾਨੂੰ ਇੱਥੇ ਆਇਆ ਇੱਕ ਮਹੀਨਾ ਹੋ ਗਿਆ ਹੈ। ਅਸੀਂ ਇੱਥੇ ਕੀ ਕਰ ਸਕਦੇ ਹਾਂ, ਕਿਉਂਕਿ ਸਾਡੇ ਕੋਲ ਕੋਈ ਕੰਮ ਨਹੀਂ। ਪੰਜਾਬ ਵਿਚ ਜ਼ਮੀਨ ਬਹੁਤ ਮਹਿੰਗੀ ਹੈ। ਇਹ ਮੁਫਤ ਵਿੱਚ ਉਪਲਬਧ ਹੈ ਤੇ ਇਸ ਲਈ ਅਸੀਂ ਪਿਆਜ਼ ਦੀ ਕਾਸ਼ਤ ਕਰ ਰਹੇ ਹਾਂ।" ਕਿਸਾਨਾਂ ਨੇ ਇਸ ਦੇ ਨਾਲ ਹੀ ਚੇਤਾਵਨੀ ਵੀ ਦਿੱਤੀ ਕੇ ਜੇਕਰ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਇਸ ਪੂਰੇ ਮੈਦਾਨ 'ਚ ਪਿਆਜ਼ ਬੀਜ ਦੇਣਗੇ। ਦੱਸ ਦੇਈਏ ਕਿ ਹਰ ਇੱਕ ਵਿਅਕਤੀ ਇਸ ਅੰਦੋਲਨ 'ਚ ਆਪਣੇ ਆਪਣੇ ਢੰਗ ਦੇ ਨਾਲ ਅੰਦੋਲਨ ਕਰ ਰਿਹਾ ਹੈ। ਕਿਸਾਨ ਲਗਾਤਾਰ ਸਰਕਾਰ ਤੇ ਦਬਾਅ ਬਣਾ ਰਹੇ ਹਨ ਤਾਂ ਜੋ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਵੇ। ਇਸ ਮਸਲੇ ਦੇ ਹੱਲ ਲਈ ਕਈ ਵੱਡੇ ਕੇਂਦਰੀ ਮੰਤਰੀ ਵੀ ਕਿਸਾਨਾਂ ਨਾਲ ਗੱਲਬਾਤ ਕਰ ਚੁੱਕੇ ਹਨ ਜਿਸ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹਨ, ਪਰ ਅਜੇ ਤੱਕ ਕੁਝ ਵੀ ਨਤੀਜਾ ਸਾਹਮਣੇ ਨਹੀਂ ਆਇਆ ਹੈ। ਇਸ ਦੌਰਾਨ, ਲਗਪਗ 40 ਕਿਸਾਨ ਸੰਗਠਨਾਂ ਸਮੇਤ ਸੰਯੁਕਤ ਕਿਸਾਨ ਮੋਰਚੇ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਨੂੰ ਇੱਕ ਪੱਤਰ ਲਿਖ ਕੇ ਗੱਲਬਾਤ ਦੀ ਕੇਂਦਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget