ਪੜਚੋਲ ਕਰੋ

ਕੈਪਟਨ ਇੰਝ ਬਚਾਉਣਗੇ ਕਿਸਾਨਾਂ ਦੇ ਹਿੱਤ, ਚਾਰ ਬਿੱਲਾਂ 'ਚ ਕੀਤਾ ਇਹ ਪ੍ਰਬੰਧ

ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਚਾਰ ਬਿੱਲ ਲੈ ਕੇ ਆਈ ਹੈ ਤਾਂ ਜੋ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਨਾਕਾਰਾ ਕੀਤਾ ਜਾ ਸਕੇ। ਹੁਣ ਚਰਚਾ ਛਿੜ ਗਈ ਹੈ ਕਿ ਕੈਪਟਨ ਸਰਕਾਰ ਦੇ ਇਹ ਬਿੱਲ ਵਾਕਿਆ ਹੀ ਕੇਂਦਰੀ ਕਾਨੂੰਨਾਂ ਤੋਂ ਕਿਸਾਨਾਂ ਦਾ ਹਿੱਤਾਂ ਦਾ ਬਚਾਅ ਕਰ ਸਕਣਗੇ। ਆਉ ਜਾਣਦੇ ਹਾਂ ਕੈਪਟਨ ਨੇ ਕਿਹਰੇ ਬਿੱਲ ਪੇਸ਼ ਕੀਤੇ ਹਨ ਤਾਂ ਜੋ ਸਮਝਿਆ ਜਾ ਸਕੇ ਕਿ ਇਨ੍ਹਾਂ ਦਾ ਕੀ ਅਸਰ ਹੋਏਗਾ।

ਚੰਡੀਗੜ੍ਹ: ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਚਾਰ ਬਿੱਲ ਲੈ ਕੇ ਆਈ ਹੈ ਤਾਂ ਜੋ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਨਾਕਾਰਾ ਕੀਤਾ ਜਾ ਸਕੇ। ਹੁਣ ਚਰਚਾ ਛਿੜ ਗਈ ਹੈ ਕਿ ਕੈਪਟਨ ਸਰਕਾਰ ਦੇ ਇਹ ਬਿੱਲ ਵਾਕਿਆ ਹੀ ਕੇਂਦਰੀ ਕਾਨੂੰਨਾਂ ਤੋਂ ਕਿਸਾਨਾਂ ਦਾ ਹਿੱਤਾਂ ਦਾ ਬਚਾਅ ਕਰ ਸਕਣਗੇ। ਆਉ ਜਾਣਦੇ ਹਾਂ ਕੈਪਟਨ ਨੇ ਕਿਹਰੇ ਬਿੱਲ ਪੇਸ਼ ਕੀਤੇ ਹਨ ਤਾਂ ਜੋ ਸਮਝਿਆ ਜਾ ਸਕੇ ਕਿ ਇਨ੍ਹਾਂ ਦਾ ਕੀ ਅਸਰ ਹੋਏਗਾ। ਪਹਿਲਾ ਬਿੱਲ Farmers Produce trade and commerce (promotion and facilitation) provisions and punjab Amendment bill 2020 ਹੈ। ਇਸ ਨਾਲ ਇਹ ਅਸਰ ਹੋਏਗਾ। 1. ਕਾਰਪਰੇਟ ਹਾਊਸ, ਕੰਪਨੀ ਜਾਂ ਲੋਕਾਂ ਦਾ ਸਮੂਹ ਕਿਸੇ ਵੀ ਕਿਸਾਨ ਜਾਂ ਕਿਸੇ ਨੂੰ ਵੀ ਤੈਅ MSP ਤੋਂ ਘੱਟ ਮੁੱਲ 'ਤੇ ਫਸਲ ਵੇਚਣ 'ਤੇ ਮਜਬੂਰ ਕਰਦੇ ਨੇ ਤਾਂ ਇਹ ਅਪਰਾਧ ਮੰਨਿਆ ਜਾਵੇਗਾ। ਘੱਟ ਤੋਂ ਘੱਟ ਸਜ਼ਾ 3 ਸਾਲ ਤੇ ਜੁਰਮਾਨਾ ਹੋਵੇਗਾ। 2. ਸੂਬਾ ਸਰਕਾਰ ਸਮੇਂ-ਸਮੇਂ 'ਤੇ ਕਾਰਪਰੇਟ ਵਪਾਰੀ ਤੇ ਈ-ਟ੍ਰੇਡਿੰਗ ਉੱਤੇ ਫੀਸ ਲਾਏਗੀ। ਇਹ ਫੀਸ ਉਦੋਂ ਹੀ ਲੱਗੇਗੀ ਜੇ ਉਹ ਬਿਜ਼ਨੈਸ ਮੰਡੀਆਂ ਤੋਂ ਬਾਹਰ ਕਰਨਗੇ। ਜਿੰਨੀ ਵੀ ਫੀਸ ਇਸ ਤਰ੍ਹਾਂ ਦੀ ਹੋਵੇਗੀ, ਉਹ ਲੋੜਵੰਦ ਕਿਸਾਨਾਂ ਦੀ ਭਲਾਈ ਲਈ ਲੱਗੇਗੀ। ਦੂਜਾ ਬਿੱਲ The Farmers Agreement on Price assurance & Farm Services special provisionS & Punjab Amendment Bill ਹੈ। ਇਸ ਵਿੱਚ ਇਹ ਪ੍ਰਬੰਧ ਕੀਤਾ ਗਿਆ ਹੈ। 1. ਕਣਕ ਤੇ ਝੋਨੇ ਦੀ ਉਹ ਖਰੀਦ ਜਾਂ ਵਿਕਰੀ ਵੈਧ ਨਹੀਂ ਹੋਵੇਗੀ ਜੇਕਰ ਇਸ ਲਈ ਦਿੱਤੇ ਪੈਸੇ ਕੇਂਦਰ ਸਰਕਾਰ ਵੱਲੋਂ ਐਲਾਨੀ MSP ਦੇ ਬਰਾਬਰ ਜਾਂ ਉਸ ਤੋਂ ਵਧ ਨਹੀਂ ਹਨ। 2. ਖਰੀਦ ਵਿਕਰੀ ਨੂੰ ਲੈ ਕੇ ਵਿਵਾਦ ਹੋਣ 'ਤੇ ਕਿਸਾਨ ਕੋਲ ਵੀ ਸਿਵਲ ਕੋਰਟ ਜਾਣ ਦੀ ਖੁੱਲ੍ਹ ਹੋਵੇਗੀ। ਤੀਜਾ ਬਿੱਲ The Essential Commodities(special provisions & Punjab Amendment Bill) 2020 ਹੈ। ਇਸ ਨਾਲ ਬਿੱਲ ਦਾ ਮਕਸਦ ਹੋਰਡਿੰਗ ਤੇ ਕਾਲਾਬਾਜ਼ਾਰੀ 'ਤੇ ਨਕੇਲ ਕੱਸਣਾ ਹੈ ਤਾਂ ਕਿ ਕਿਸਾਨੀ ਨਾਲ ਜੁੜੇ ਲੋਕਾਂ ਨੂੰ ਨੁਕਸਾਨ ਨਾ ਹੋਵੇ। ਚੌਥਾ ਬਿੱਲ Amendment to The Code of Civil Procedure, 1908 ਹੈ। ਇਸ ਨਾਲ ਕਿਸਾਨਾਂ ਨੂੰ ਇਹ ਲਾਭ ਹੋਏਗਾ। 1. ਕਿਸਾਨ ਦੀ ਜ਼ਮੀਨ ਦੀ ਕੁਰਕ ਨਾ ਹੋਵੇ, ਇਸ ਲਈ ਇਹ ਬਿੱਲ ਲਿਆਂਦਾ ਗਿਆ ਹੈ। 2. ਪੰਜਾਬ ਦੀ ਕਿਸੇ ਵੀ ਅਦਾਲਤ ਵੱਲੋਂ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਦੀ ਜ਼ਮੀਨ ਅਟੈਚ ਨਹੀਂ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
Embed widget