ਪੜਚੋਲ ਕਰੋ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਉਲੀਕੀ ਅਗਲੀ ਰਣਨੀਤੀ, ਵੱਡੇ ਅੰਦੋਲਨ ਦੀਆਂ ਤਿਆਰੀਆਂ

ਪਹਿਲੀ ਅਕਤਬੂਰ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਜਾਣ ਵਾਲੇ ਧਰਨਾ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਦਾ ਰੋਸ ਹੈ ਕਿ ਦੇਸ਼ 'ਚ ਲੋਕਤੰਤਰ ਖਤਮ ਹੋ ਗਿਆ, ਕਾਨੂੰਨ ਥੋਪੇ ਜਾਣ ਲੱਗੇ ਹਨ, ਕਿਸਾਨਾਂ ਵੱਲੋਂ ਕੱਲ੍ਹ ਤੋਂ ਰੇਲ ਚੱਕਾ ਜਾਮ ਕੀਤਾ ਜਾਵੇਗਾ।

ਬਰਨਾਲਾ: ਪਹਿਲੀ ਅਕਤੂਬਰ ਤੋਂ ਕਿਸਾਨ ਸੰਗਠਨਾਂ ਵੱਲੋਂ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਤੇਜ਼ਾ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਬਾਬਤ ਕਿਸਾਨਾਂ ਸਮੇਤ ਨੌਜਵਾਨਾਂ ਨੂੰ ਵੱਡੀ ਗਿਣਤੀ 'ਚ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਵੱਡੇ ਅੰਦੋਲਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ ਹੈ।

ਬਰਨਾਲਾ ਜ਼ਿਲ੍ਹੇ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕਰਦਿਆਂ ਪਹਿਲੀ ਅਕਤਬੂਰ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਜਾਣ ਵਾਲੇ ਧਰਨਾ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਦਾ ਰੋਸ ਹੈ ਕਿ ਦੇਸ਼ 'ਚ ਲੋਕਤੰਤਰ ਖਤਮ ਹੋ ਗਿਆ, ਕਾਨੂੰਨ ਥੋਪੇ ਜਾਣ ਲੱਗੇ ਹਨ, ਕਿਸਾਨਾਂ ਵੱਲੋਂ ਕੱਲ੍ਹ ਤੋਂ ਰੇਲ ਚੱਕਾ ਜਾਮ ਕੀਤਾ ਜਾਵੇਗਾ।

ਬਰਨਾਲਾ-ਚੰਡੀਗੜ੍ਹ ਹਾਈਵੇਅ ਟੋਲ ਪਲਾਜ਼ਾ ਜਾਮ ਕੀਤਾ ਜਾਵੇਗਾ। ਰਿਲਾਇੰਸ ਸ਼ੌਪਿੰਗ ਮਾਲ ਰਿਲਾਇੰਸ ਪੈਟਰੋਲ ਪੰਪ ਜਾਮ, ਵੱਡੇ ਸ਼ੌਪਿੰਗ ਮਾਲ ਦਾ ਵੀ ਪੂਰਨ ਤੌਰ 'ਤੇ ਘਿਰਾਉ ਕੀਤਾ ਜਾਵੇਗਾ। ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਨਾਲ ਲੈਕੇ ਚੱਲਣ ਦੀ ਮੁਹਿੰਮ ਦੇ ਇਸ਼ਤਿਹਾਰ ਪਰਚੇ ਵੀ ਵੰਡੇ ਜਾ ਰਹੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਉਲੀਕੀ ਅਗਲੀ ਰਣਨੀਤੀ, ਵੱਡੇ ਅੰਦੋਲਨ ਦੀਆਂ ਤਿਆਰੀਆਂ
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ
Punjab Weather Today: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ
Holiday In Punjab: ਪੰਜਾਬ 'ਚ ਛੁੱਟੀਆਂ ਦੀ ਝੜੀ! ਲਗਾਤਾਰ ਆ ਗਈਆਂ ਚਾਰ ਛੁੱਟੀਆਂ, ਬੱਚਿਆਂ ਸਣੇ ਮੁਲਾਜ਼ਮਾਂ ਦੀਆਂ ਮੌਜਾਂ!

ਚੰਡੀਗੜ੍ਹ ‘ਚ 3 ਗੈਂਗਸਟਰਾਂ ਦਾ ਐਨਕਾਊਂਟਰ, 2 ਨੂੰ ਲੱਗੀ ਗੋਲੀ, ਕੈਮਿਸਟ ਸ਼ਾਪ ‘ਤੇ ਫਾਇਰਿੰਗ ਦੇ ਮੁੱਖ ਦੋਸ਼ੀ; ਟੈਕਸੀ ਸਟੈਂਡ ‘ਤੇ ਗੋਲੀਆਂ ਚਲਾਉਣ ਆਏ ਸਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-01-2026)

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ
Punjab Weather Today: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ
Holiday In Punjab: ਪੰਜਾਬ 'ਚ ਛੁੱਟੀਆਂ ਦੀ ਝੜੀ! ਲਗਾਤਾਰ ਆ ਗਈਆਂ ਚਾਰ ਛੁੱਟੀਆਂ, ਬੱਚਿਆਂ ਸਣੇ ਮੁਲਾਜ਼ਮਾਂ ਦੀਆਂ ਮੌਜਾਂ!
Holiday In Punjab: ਪੰਜਾਬ 'ਚ ਛੁੱਟੀਆਂ ਦੀ ਝੜੀ! ਲਗਾਤਾਰ ਆ ਗਈਆਂ ਚਾਰ ਛੁੱਟੀਆਂ, ਬੱਚਿਆਂ ਸਣੇ ਮੁਲਾਜ਼ਮਾਂ ਦੀਆਂ ਮੌਜਾਂ!
ਚੰਡੀਗੜ੍ਹ ‘ਚ 3 ਗੈਂਗਸਟਰਾਂ ਦਾ ਐਨਕਾਊਂਟਰ, 2 ਨੂੰ ਲੱਗੀ ਗੋਲੀ, ਕੈਮਿਸਟ ਸ਼ਾਪ ‘ਤੇ ਫਾਇਰਿੰਗ ਦੇ ਮੁੱਖ ਦੋਸ਼ੀ; ਟੈਕਸੀ ਸਟੈਂਡ ‘ਤੇ ਗੋਲੀਆਂ ਚਲਾਉਣ ਆਏ ਸਨ
ਚੰਡੀਗੜ੍ਹ ‘ਚ 3 ਗੈਂਗਸਟਰਾਂ ਦਾ ਐਨਕਾਊਂਟਰ, 2 ਨੂੰ ਲੱਗੀ ਗੋਲੀ, ਕੈਮਿਸਟ ਸ਼ਾਪ ‘ਤੇ ਫਾਇਰਿੰਗ ਦੇ ਮੁੱਖ ਦੋਸ਼ੀ; ਟੈਕਸੀ ਸਟੈਂਡ ‘ਤੇ ਗੋਲੀਆਂ ਚਲਾਉਣ ਆਏ ਸਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-01-2026)
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ

Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

Embed widget