ਬਠਿੰਡਾ: ਬਾਦਲ ਪਿੰਡ ਵਿੱਚ ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਧਰਨਾ ਅੱਜ 5ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਇਸ ਦੌਰਾਨ ਧਰਨੇ ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਲਈ 3 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ।
ਬਾਦਲਾਂ ਦੇ ਪਿੰਡ ਪ੍ਰਦਰਸ਼ਨ ਦੌਰਾਨ ਸ਼ੁੱਕਰਵਾਰ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਦੀ ਬਠਿੰਡਾ ਦੇ ਨਿੱਜੀ ਹਸਪਤਾਲ 'ਚ ਮੌਤ ਹੋ ਗਈ ਸੀ। 60 ਸਾਲਾ ਕਿਸਾਨ ਕੇਂਦਰ ਦੇ ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਨਾਲ ਮਿਲਕੇ ਪ੍ਰਦਰਸ਼ਨ ਕਰ ਰਿਹਾ ਸੀ।
IPL 2020: 13ਵਾਂ ਸੀਜ਼ਨ ਅੱਜ ਤੋਂ ਸ਼ੁਰੂ, ਇਨ੍ਹਾਂ ਦੋ ਟੀਮਾਂ ਵਿਚਾਲੇ ਹੋਵੇਗਾ ਪਹਿਲਾ ਮੈਚ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ