ਪੜਚੋਲ ਕਰੋ

ਕਿਸਾਨ 8 ਜਨਵਰੀ ਨੂੰ ਕਰਨਗੇ ਭਾਰਤ ਬੰਦ

ਦੇਸ਼ ਭਰ ਦੇ ਕਿਸਾਨ ਇੱਕ ਵਾਰ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਵੱਲੋਂ 8 ਜਨਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਚੰਡੀਗੜ੍ਹ: ਦੇਸ਼ ਭਰ ਦੇ ਕਿਸਾਨ ਇੱਕ ਵਾਰ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਵੱਲੋਂ 8 ਜਨਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਖ਼ੁਦਕੁਸ਼ੀ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਤੇ ਨੌਕਰੀ, ਕਿਸਾਨਾਂ ਨੂੰ ਪੈਨਸ਼ਨ ਤੇ ਫ਼ਸਲੀ ਬੀਮਾ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਤਾਲਮੇਲ ਕਮੇਟੀ ਦੇ ਲੀਡਰਾਂ ਨੇ ਦੱਸਿਆ ਕਿ ਕਮੇਟੀ ਵੱਲੋਂ 3 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਇਸ ਬੰਦ ਦਾ 250 ਦੇ ਕਰੀਬ ਜਥੇਬੰਦੀਆਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਮੰਗਾਂ- ਘੱਟੋ-ਘੱਟ ਸਮੱਰਥਨ ਮੁੱਲ ਨਿਯਮਤ ਕੀਤੀਆਂ ਖੇਤੀ ਫ਼ਸਲਾਂ ਤੇ ਬਾਕੀ ਫ਼ਸਲਾਂ ਦਾ ਸਮਰਥਨ ਮੁੱਲ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਦੇਣ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਕੀੜੇਮਾਰ ਦਵਾਈਆਂ ਦੇ ਰੇਟ ਘੱਟ ਕਰਨ ਕਰਜ਼ਿਆਂ ਤੇ ਆਰਥਿਕ ਤੰਗੀਆਂ ਕਾਰਨ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮਾਲੀ ਸਹਾਇਤਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ 60 ਸਾਲ ਦੇ ਕਿਸਾਨ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਸਾਨ ਪੈਨਸ਼ਨ ਦੇਣ ਫ਼ਸਲ ਬੀਮਾ ਯੋਜਨਾ ਲਾਗੂ ਕਰਨਾ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ 4 ਜ਼ਿਲ੍ਹਿਆਂ ਚ ਹਨੇਰੀ ਅਤੇ 13 'ਚ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

CM ਮਾਨ ਦੀ AAP ਵਿਧਾਇਕਾਂ ਅਤੇ ਓਬਜ਼ਰਵਰਾਂ ਨੂੰ ਚੇਤਾਵਨੀ, ਮੀਟਿੰਗ 'ਚ ਕਿਹਾ- ਆਹ ਭਰਮ ਕੱਢ ਦਿਓ ਕਿ ਤੁਹਾਡੇ ਜਾਣ ਨਾਲ ਪਾਰਟੀ...

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 

 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ

Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...

Big News: ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...

Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?

Embed widget