ਪੜਚੋਲ ਕਰੋ

ਕਿਸਾਨਾਂ ਵੱਲੋਂ ਰਾਜਾ ਵੜਿੰਗ ਦਾ ਕਾਲੀਆਂ ਝੰਡੀਆਂ ਨਾਲ ਜ਼ਬਰਦਸਤ ਵਿਰੋਧ

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।ਇਸ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੋਸਟਰ ਲਗਾਏ ਗਏ ਸਨ ਕਿ ਜੋ "ਕਿਸਾਨਾਂ ਨਾਲ ਖੜੇਗਾ ਉਹੀ ਪਿੰਡਾਂ ਵਿੱਚ ਵੜੇਗਾ" ਅਤੇ ਪਿੰਡਾਂ ਵਿੱਚ ਸਿਆਸੀ ਅਤੇ ਰਾਜਸੀ ਲੀਡਰਾਂ ਦੇ ਆਉਣ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ।

ਅਸ਼ਰਫ ਢੁੱਡੀ

ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।ਇਸ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੋਸਟਰ ਲਗਾਏ ਗਏ ਸਨ ਕਿ ਜੋ "ਕਿਸਾਨਾਂ ਨਾਲ ਖੜੇਗਾ ਉਹੀ ਪਿੰਡਾਂ ਵਿੱਚ ਵੜੇਗਾ" ਅਤੇ ਪਿੰਡਾਂ ਵਿੱਚ ਸਿਆਸੀ ਅਤੇ ਰਾਜਸੀ ਲੀਡਰਾਂ ਦੇ ਆਉਣ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ।

ਗਿੱਦੜਬਾਹਾ ਦੇ  ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪਿੰਡ ਹਰੀਕੇ ਕਲਾਂ ਪਾਰਕ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸੀ। ਜਿੱਥੇ ਉਹਨਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।ਇਸ ਸਮੇਂ ਕਿਸਾਨ ਆਗੂਆਂ ਨੇ ਕਾਲੀਆ ਝੰਡੀਆਂ ਦਿਖਾ ਕੇ ਰਾਜਾ ਵੜਿੰਗ ਦਾ ਵਿਰੋਧ ਕੀਤਾ।ਇਸ ਸਮੇਂ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਵੀ ਤਾਇਨਾਤ ਕੀਤੀ ਗਈ ਸੀ। 

ਕਿਸਾਨਾਂ ਨੇ ਕਿਹਾ ਕਿ "ਜੋ ਪੰਜਾਬ ਸਰਕਾਰ ਨੇ ਵਾਅਦੇ ਕੀਤੇ ਸੀ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ। ਅਸੀਂ ਭਵਿਖ ਵਿੱਚ ਵੀ ਪਿੰਡ 'ਚ ਨਹੀਂ ਆਉਣ ਦੇਵਾਂਗੇ। ਸਾਡੇ ਪਿੰਡ ਕੋਈ ਵੀ ਲੀਡਰ ਆਏਗਾ ਅਸੀਂ ਉਸਦਾ ਘਿਰਾਓ ਕਰਾਂਗੇ।" ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਸਾਡੇ ਵਿੱਚ ਕੋਈ ਵੀ ਲੀਡਰ ਨਾ ਆਵੇ।"

ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਸਿਧਪੁਰ ਦੇ ਕਿਸਾਨ ਲੀਡਰਾਂ ਨੇ ਕਿਹਾ ਕਿ "ਅਸੀਂ ਕਿਸੇ ਵੀ ਪਾਰਟੀ ਦੇ ਲੀਡਰ ਨੂੰ ਪਿੰਡ ਵਿੱਚ ਨਹੀਂ ਆਉਣ ਦਿਆਂਗੇ।ਕਿਸਾਨ ਜੇਲ੍ਹ ਕੱਟ ਕੇ ਆਏ ਹਨ। ਜੇਕਰ ਵਿਧਾਇਕ ਇੱਕ ਮਹੀਨੇ ਦੀ ਤਨਖਾਹ ਹੀ ਪੰਜਾਬ ਲਈ ਛੱਡ ਦੇਣ ਤਾਂ ਪੰਜਾਬ ਦੇ ਲੋਕਾਂ ਦਾ ਭਲਾ ਹੋ ਜਾਏਗਾ।ਪਰ ਇਹ ਸਿਆਸੀ ਲੋਕ ਤਾਂ ਆਪਣਾ ਢਿੱਡ ਭਰਨ ਤੇ ਲੱਗੇ ਹੋਏ ਹਨ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਸਿਆਸੀ ਲੋਕਾਂ ਨੂੰ ਪਿੰਡਾ ਵਿੱਚ ਲੋਕ ਹੀ ਛਿੱਤਰ ਮਾਰਨਗੇ।"

ਟਾਪ ਹੈਡਲਾਈਨ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget