ਪੜਚੋਲ ਕਰੋ

ਕਿਸਾਨਾਂ ਦੀ ਦੋ-ਟੁੱਕ, ਯੂਰੀਆ ਲੈ ਕੇ ਹੀ ਜਾਵਾਂਗੇ ਨਹੀਂ ਤਾਂ ਭੁਗਤਣਾ ਪਊ ਇਹ ਖਮਿਆਜਾ

ਕਿਸਾਨ ਰਾਮਕਰਨ ਸਿੰਘ ਨੇ ਕਿਹਾ ਕਿ ਉਹ ਹਰ ਹਾਲ ਵਿੱਚ ਅੱਜ ਯੂਰੀਆ ਲੈ ਕੇ ਹੀ ਜਾਣਗੇ ਤੇ ਜਿੰਨਾ ਚਿਰ ਕਿਸਾਨਾਂ ਨੂੰ ਯੂਰੀਆ ਦੀ ਸਪਲਾਈ ਨਹੀਂ ਹੁੰਦੀ ਓਨਾ ਚਿਰ ਇਸ ਸੁਵਿਧਾ ਕੇਂਦਰ ਦਾ ਘਿਰਾਓ ਜਾਰੀ ਰਹੇਗਾ।

ਬਠਿੰਡਾ: ਇੱਥੋਂ ਦੇ ਐਨਐਫਐਲ ਵੱਲੋਂ ਬਣਾਏ ਗਏ ਕਿਸਾਨ ਸੁਵਿਧਾ ਕੇਂਦਰ ‘ਤੇ ਯੂਰੀਆ ਨਾ ਮਿਲਣ ਤੋਂ ਭੜਕੇ ਕਿਸਾਨਾਂ ਨੇ ਯੂਰੀਆ ਨਾਲ ਲੱਦੇ ਟਰੱਕਾਂ ਨੂੰ ਰੋਕ ਕੇ ਐਨਐਫਐਲ ਮੈਨੇਜਮੈਂਟ ਤੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਵੇਰੇ 4 ਵਜੇ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਮੈਨੇਜਮੈਂਟ ‘ਤੇ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 26 ਤੇ 27 ਨਵੰਬਰ ਨੂੰ ਦਿੱਲੀ ਜਾਣ ਦੇ ਕਿਸਾਨਾਂ ਦੇ ਪ੍ਰੋਗਰਾਮ ਨੂੰ ਫੇਲ੍ਹ ਕਰਨ ਲਈ ਜਾਣਬੁੱਝ ਕੇ 26 ਨਵੰਬਰ ਨੂੰ ਯੂਰੀਆ ਦੇਣ ਦਾ ਬਹਾਨਾ ਲਾਇਆ ਗਿਆ ਹੈ।

ਗੱਡੀ 'ਚ ਚਾਹੇ ਇਕੱਲੇ ਹੋ ਤਾਂ ਵੀ ਮਾਸਕ ਪਹਿਣਨਾ ਲਾਜ਼ਮੀ

ਇਸ ਮੌਕੇ ਕਿਸਾਨ ਰਾਮਕਰਨ ਸਿੰਘ ਨੇ ਕਿਹਾ ਕਿ ਉਹ ਹਰ ਹਾਲ ਵਿੱਚ ਅੱਜ ਯੂਰੀਆ ਲੈ ਕੇ ਹੀ ਜਾਣਗੇ ਤੇ ਜਿੰਨਾ ਚਿਰ ਕਿਸਾਨਾਂ ਨੂੰ ਯੂਰੀਆ ਦੀ ਸਪਲਾਈ ਨਹੀਂ ਹੁੰਦੀ ਓਨਾ ਚਿਰ ਇਸ ਸੁਵਿਧਾ ਕੇਂਦਰ ਦਾ ਘਿਰਾਓ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਹੁਣ ਕਣਕ ਦੀ ਬਿਜਾਈ ਲਈ ਡੀਏਪੀ ਤੇ ਯੂਰੀਆ ਦੀ ਲੋੜ ਹੈ ਤੇ ਬੀਤੇ ਦਿਨੀਂ ਐਨਐਫਐਲ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਮੈਸੇਜ ਕੀਤਾ ਗਿਆ ਸੀ ਕਿ ਇਕ ਆਧਾਰ ਕਾਰਡ ‘ਤੇ 25 ਗੱਟੇ ਯੂਰੀਆ ਸਰਕਾਰੀ ਰੇਟ ‘ਤੇ ਦਿੱਤੀ ਜਾਵੇਗੀ।

ਹੌਲਦਾਰਨੀ ਦੇ ਕਾਰਨਾਮੇ ਨੂੰ ਸਲਾਮ! ਇਕੱਲੀ ਨੇ ਹੀ 3 ਮਹੀਨਿਆਂ ’ਚ ਗੁੰਮ ਹੋਏ 76 ਬੱਚੇ ਲੱਭੇ ਮੌਸਮ ਵਿਭਾਗ ਵੱਲੋਂ ਠੰਢ ਵਧਣ, ਬਰਫ਼ਬਾਰੀ ਤੇ ਮੀਂਹ ਪੈਣ ਦਾ ਅਲਰਟ

ਇਸ ਤੋਂ ਬਾਅਦ ਪਿਛਲੇ ਦਿਨੀਂ ਅਧਿਕਾਰੀਆਂ ਵੱਲੋਂ ਕਈ ਕਿਸਾਨਾਂ ਦੀਆਂ ਇਸ ਸਬੰਧੀ ਪਰਚੀਆਂ ਕੱਟੀਆਂ ਗਈਆਂ ਸਨ ਤੇ ਸਪਲਾਈ ਬਾਅਦ ਵਿੱਚ ਦੇਣ ਦਾ ਕਿਹਾ ਗਿਆ ਸੀ। ਅੱਜ ਯੂਰੀਆ ਲੈਣ ਆਏ ਕਿਸਾਨਾਂ ਨੂੰ ਅਧਿਕਾਰੀਆਂ ਨੇ 26 ਨਵੰਬਰ ਨੂੰ ਸਪਲਾਈ ਦੇਣ ਦਾ ਕਿਹਾ। ਇਸ ਤੋਂ ਬਾਅਦ ਭੜਕੇ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਤਰ ਕਿਸਾਨਾਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਯੂਰੀਆ ਦੀ ਸਪਲਾਈ ਨਹੀਂ ਰਹਿੰਦੀ ਇਸ ਸੈਂਟਰ ਦਾ ਘਿਰਾਓ ਜਾਰੀ ਰਹੇਗਾ।

ਇੰਜੀਨੀਅਰ ਦੀ ਨੌਕਰੀ ਛੱਡ ਡ੍ਰੈਗਨ ਫਰੂਟ ਦੀ ਖੇਤੀ ਤੋਂ ਲੱਖਾਂ ਦਾ ਮੁਨਾਫਾ ਕਮਾਇਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget