Farmers Protest: ਕੇਂਦਰ ਸਰਕਾਰ ਮੱਕੀ, ਕਪਾਹ ਤੇ ਦਾਲਾਂ ਐਮਐਸਪੀ 'ਤੇ ਖਰੀਦਣ ਲਈ ਤਿਆਰ ਪਰ ਕਰਨਾ ਪਏਗਾ 5 ਸਾਲ ਦਾ ਕੰਟਰੈਕਟ

Farmers Protest: ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਿਸਾਨਾਂ ਨੇ ਮੱਕੀ ਤੇ ਕਪਾਹ ਵੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦੀ ਮੰਗ ਕੀਤੀ ਹੈ। ਇਸ 'ਤੇ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ ਅਸੀਂ ਫੈਸਲਾ ਕੀਤਾ ਹੈ...

Farmers Protest: ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੇਣ ਲਈ ਤਿਆਰ ਨਹੀਂ। ਸਗੋਂ ਕੰਟਰੈਕਟ ਫਾਰਮਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨੂੰ ਦਿੱਤੇ ਨਵੇਂ

Related Articles