ਪੜਚੋਲ ਕਰੋ

Farmer Protest in Amritsar: ਕਿਸਾਨਾਂ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ, ਭਾਰਤ ਬੰਦ ਨੂੰ ਸ਼ਾਤਮਈ ਢੰਗ ਨਾਲ ਕਾਮਯਾਬ ਬਣਾਉਣ ਲਈ ਕੀਤੀ ਅਪੀਲ

ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿਖੇ ਦੇ ਟੋਲ ਨਾਕਿਆਂ ਅਤੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ ਹਨ। ਸ਼ਨੀਵਾਰ ਨੂੰ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਸਮੇਤ ਅੰਬਾਨੀ-ਅਡਾਨੀ ਦੇ ਪੁਤਲੇ ਸਾੜੇ ਗਏ।

ਅੰਮ੍ਰਿਤਸਰ: ਕੇਂਦਰ ਸਰਕਾਰ (Central Government) ਦੇ ਖਿਲਾਫ ਸੰਘਰਸ਼ (Farmers protest) ਕਰ ਰਹੇ ਕਿਸਾਨਾਂ ਵੱਲੋਂ ਪੰਜਾਬ 'ਚ ਵੀ ਸੰਘਰਸ਼ ਨੂੰ ਉਸੇ ਰਫ਼ਤਾਰ ਨਾਲ ਚਲਾਇਆ ਜਾ ਰਿਹਾ ਹੈ, ਜਿਸ ਰਤਾਰ ਨਾਲ ਇਸ ਦੀ ਸ਼ੁਰੂਆਤ ਸਤੰਬਰ ਮਹੀਨੇ ' ਕੀਤੀ ਗਈ ਸੀ। ਬੇਸ਼ੱਕ ਕੇੰਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਗੱਲਬਾਤ ਦਾ ਦੌਰ ਜਾਰੀ ਹੈ ਅਤੇ ਉਨ੍ਹਾਂ ਵਲੋਂ ਕਿਸਾਨਾਂ ਨੂੰ ਮਨਾਉਣ ਦੀ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਕਿਸਾਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 'ਤੇ ਅੜਿਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਕਿਸਾਨ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ, ਜਿਸ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਸ਼ਨੀਵਾਰ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਰਪੋਰੇਟ ਅਦਾਰਿਆਂ ਦੇ ਮੁਖੀ ਅਡਾਨੀ ਤੇ ਅੰਬਾਨੀ ਦੇ ਪੁਤਲੇ ਸਾੜੇ ਜਾ ਰਹੇ ਹਨ। Farmer Protest in Amritsar: ਕਿਸਾਨਾਂ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ, ਭਾਰਤ ਬੰਦ ਨੂੰ ਸ਼ਾਤਮਈ ਢੰਗ ਨਾਲ ਕਾਮਯਾਬ ਬਣਾਉਣ ਲਈ ਕੀਤੀ ਅਪੀਲ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿਖੇ ਦੇ ਟੋਲ ਨਾਕਿਆਂ ਅਤੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ ਹਨ। ਸ਼ਨੀਵਾਰ ਨੂੰ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਸਮੇਤ ਅੰਬਾਨੀ-ਅਡਾਨੀ ਦੇ ਪੁਤਲੇ ਸਾੜੇ ਗਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਤੇ ਖੇਤੀ ਕਾਨੂੰਨਾਂ 'ਸੋਧ ਕਰਕੇ ਇਨ੍ਹਾਂ ਨੂੰ ਲਾਗੂ ਕਰਨਾ ਚਾਹੁੰਦੀ ਹੈ। ਜਿਸ ਨੂੰ ਕਿਸੇ ਵੀ ਸ਼ਰਤ 'ਤੇ ਮਨਜ਼ੂਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਕਿਸਾਨ ਸਿਰਫ ਉਦੋਂ ਹੀ ਆਪਣਾ ਅੰਦੋਲਨ ਵਾਪਸ ਲੈਣਗੇ ਜਦੋਂ ਇਹ ਤਿੰਨੇ ਖੇਤੀ ਕਾਨੂੰਨ ਕੇਂਦਰ ਸਰਕਾਰ ਰੱਦ ਕਰੇਗੀ ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਟੈਕਸ ਜੰਡਿਆਲਾ ਗੁਰੂ ਤੇ ਰੇਲਵੇ ਸਟੇਸ਼ਨ ਨਜਦੀਕ ਵੀ ਪੁਤਲੇ ਸਾੜੇ ਗਏ। ਇਸ ਦੇ ਨਾਲ ਹੀ ਕਿਸਾਨਾਂ ਨੇ ਅੱਠ ਦਸੰਬਰ ਦੇ ਭਾਰਤ ਬੰਦ (Bharat Band) ਨੂੰ ਸਫਲ ਬਣਾਉਣ ਦੀ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨਗੇ ਤੇ ਲੋਕ ਇਸ ਦੇਸ਼ਵਿਆਪੀ ਬੰਦ ਨੂੰ ਸਫਲ ਬਣਾਉਣ 'ਚ ਸਹਿਯੋਗ ਦੇਣਗੇ Farmers Protest Update: ਅੱਜ ਆਰ-ਪਾਰ ਦੀ ਲੜਾਈ ਲੜਣਗੇ ਕਿਸਾਨ, ਸਿਰਫ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਹੋਏਗੀ ਕੇਂਦਰ ਨਾਲ ਗੱਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget