ਪੜਚੋਲ ਕਰੋ

25 ਸਤੰਬਰ ਤੱਕ ਜਾਰੀ ਰਹੇਗਾ ਬਦਲਾਂ ਦੇ ਪਿੰਡ ਕਿਸਾਨਾਂ ਦਾ ਧਰਨਾ

ਖੇਤੀ ਬਿੱਲ ਲੋਕ ਸਭਾ 'ਚ ਪਾਸ ਹੋ ਗਿਆ ਹੈ ਤੇ ਇਸ ਬਿੱਲ ਨੂੰ ਲੈ ਕੇ ਕਿਸਾਨਾਂ ਦਾ ਰੋਹ ਲਗਾਤਾਰ ਜਾਰੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ।

ਲੰਬੀ: ਖੇਤੀ ਬਿੱਲ ਲੋਕ ਸਭਾ 'ਚ ਪਾਸ ਹੋ ਗਿਆ ਹੈ ਤੇ ਇਸ ਬਿੱਲ ਨੂੰ ਲੈ ਕੇ ਕਿਸਾਨਾਂ ਦਾ ਰੋਹ ਲਗਾਤਾਰ ਜਾਰੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਜਥੇਬੰਦੀਆਂ ਨੇ ਆਪਣੇ ਧਰਨੇ ਦੌਰਾਨ ਹੀ ਐਲਾਨ ਕੀਤਾ ਕਿ ਪਹਿਲਾਂ ਧਰਨਾ ਛੇ ਦਿਨਾਂ ਲਈ ਸੀ ਜੋ 20 ਸਤੰਬਰ ਨੂੰ ਸਮਾਪਤ ਹੋਣਾ ਸੀ। ਹੁਣ ਫ਼ੈਸਲਾ ਲਿਆ ਹੈ ਕਿ ਪਿੰਡ ਬਾਦਲ ਵਿਖੇ 25 ਸਤੰਬਰ ਤੱਕ ਇਹ ਧਰਨਾ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਪਿੰਡ ਬਾਦਲ ਵਿਖੇ ਚੱਲ ਰਹੇ ਧਰਨੇ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਵੱਲੋਂ ਹੀ ਪਟਿਆਲਾ ਵਿਖੇ ਵੀ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਧਰਨਾ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਨੇ ਆਪਣੀ ਜਥੇਬੰਦੀ ਨੂੰ ਦੋ ਯੂਨਿਟਾਂ ਵਿੱਚ ਵੰਡ ਕੇ ਪ੍ਰਦਰਸ਼ਨ ਜਾਰੀ ਰੱਖੇ ਹੋਏ ਹਨ। ਇਸ ਵਿੱਚ ਅੱਧੇ ਕਾਰਕੁਨ ਪਿੰਡ ਬਾਦਲ ਵਿਖੇ ਪਹੁੰਚ ਰਹੇ ਹਨ ਤੇ ਬਾਕੀ ਕਾਰਕੁਨ ਪਟਿਆਲਾ ਵਿਖੇ ਰਵਾਨਾ ਕੀਤੇ ਜਾ ਰਹੇ ਹਨ। ਪਿੰਡ ਬਾਦਲ ਵਿਖੇ ਜਾਰੀ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਔਰਤਾਂ ਬਜ਼ੁਰਗ ਤੇ ਨੌਜਵਾਨ ਧਰਨੇ ਵਿੱਚ ਸ਼ਿਰਕਤ ਕਰ ਰਹੇ ਹਨ।
ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਜੇਕਰ ਅਕਾਲੀ ਦਲ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੀ ਹੈ ਤਾਂ ਹਰਸਿਮਰਤ ਬਾਦਲ ਦੇ ਅਸਤੀਫੇ ਨਾਲ ਕੁਝ ਨਹੀਂ ਹੋਣਾ। ਉਨ੍ਹਾਂ ਨੂੰ ਕੇਂਦਰ ਤੇ ਦਬਾਅ ਪਾ ਕੇ ਤਿੰਨੇ ਬਿੱਲ ਵਾਪਸ ਕਰਵਾਉਣ ਹੋਣਗੇ ਨਹੀਂ ਤਾਂ ਉਹ ਆਪਣਾ ਭਾਜਪਾ ਨਾਲ ਗੱਠਜੋੜ ਤੋੜ ਦੇਵੇ।

ਟਾਪ ਹੈਡਲਾਈਨ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Embed widget