ਪੜਚੋਲ ਕਰੋ

ਪੰਜਾਬ ਦੇ ਕਿਸਾਨਾਂ ਨੇ ਰੇਲਾਂ ਨੂੰ ਲਾਈ ਬ੍ਰੇਕ

ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਅੱਜ ਕਿਸਾਨ ਯੂਨੀਅਨਾਂ ਵੱਲੋਂ ਰੇਲ ਟਰੈਕ ਜਾਮ ਕੀਤੇ ਗਏ। ਕਿਸਾਨ ਪਰਾਲੀ ਦਾ ਸਹੀ ਹੱਲ ਨਾ ਹੋਣ ਕਰਕੇ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਦਰਜ ਮੁਕੱਦਮਿਆਂ ਨੂੰ ਰੱਦ ਕਰਵਾਉਣ, ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਤੇ ਪਰਾਲੀ ਨਾ ਸਾੜਣ ਵਾਲਿਆਂ ਨੂੰ ਤੁਰੰਤ ਮੁਆਵਜਾ ਰਾਸ਼ੀ ਜਾਰੀ ਕਰਨ ਦੀ ਮੰਗ ਕਰ ਰਹੇ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਅੱਜ ਕਿਸਾਨ ਯੂਨੀਅਨਾਂ ਵੱਲੋਂ ਰੇਲ ਟਰੈਕ ਜਾਮ ਕੀਤੇ ਗਏ। ਕਿਸਾਨ ਪਰਾਲੀ ਦਾ ਸਹੀ ਹੱਲ ਨਾ ਹੋਣ ਕਰਕੇ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਦਰਜ ਮੁਕੱਦਮਿਆਂ ਨੂੰ ਰੱਦ ਕਰਵਾਉਣ, ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਤੇ ਪਰਾਲੀ ਨਾ ਸਾੜਣ ਵਾਲਿਆਂ ਨੂੰ ਤੁਰੰਤ ਮੁਆਵਜਾ ਰਾਸ਼ੀ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਨੇ ਅੱਜ ਰੇਲਾਂ ਰੋਕ ਕੇ ਪੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਜਲੰਧਰ-ਅੰਮ੍ਰਿਤਸਰ ਰੇਲ ਟਰੈਕ 'ਤੇ ਬਿਆਸ ਕੋਲ ਧਰਨਾ ਲਾਇਆ। ਇਸ ਤੋਂ ਇਲਾਵਾ ਮਾਲਵਾ ਵਿੱਚ ਕਿਸਾਨਾਂ ਨੇ ਰੇਲਾਂ ਰੋਕੀਆਂ। ਦਰਅਸਲ ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕੇਲ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਲਈ ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਅੱਜ ਪੁਲਿਸ ਦੀ ਗ੍ਰਿਫਤ ਤੋਂ ਬਚ ਕੇ ਫਿਰੋਜ਼ਪੁਰ ਦੇ ਕਿਸਾਨਾਂ ਨੇ ਪਿੰਡ ਬੂਟੇਵਾਲਾ ਤੋਂ ਨਿਕਲਦੇ ਫਿਰੋਜ਼ਪੁਰ-ਜਲੰਧਰ ਰੇਲਵੇ ਰੂਟ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਰੋਹ ਵਿੱਚ ਆਏ ਕਿਸਾਨਾਂ ਨੇ ਸਰਕਾਰ ਨੂੰ ਵਾਅਦੇ ਮੁਤਾਬਕ ਪੂਰਾ ਕਰਜ਼ ਮੁਆਫ ਕਰਨ ਲਈ ਕਿਹਾ। ਇਸ ਦੇ ਨਾਲ ਹੀ ਪਰਾਲੀ ਸਾੜਨ ਵਾਲਿਆਂ ਵਿਰੁੱਧ ਦਰਜ ਕੀਤੇ ਮੁਕੱਦਮੇ ਬਿਨ੍ਹਾਂ ਦੇਰੀ ਰੱਦ ਕਰਦਿਆਂ ਪਰਾਲੀ ਨਾ ਸਾੜਨ ਵਾਲਿਆਂ ਨੂੰ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਰੱਖੀ। ਰੋਹ ਵਿੱਚ ਆਏ ਕਿਸਾਨਾਂ ਨੇ ਸਪਸ਼ਟ ਕੀਤਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਪੂਰੇ ਕਰਜ਼ਿਆਂ ਦੀ ਮੁਆਫੀ ਦਾ ਐਲਾਨ ਕੀਤਾ ਸੀ, ਪਰ ਅਜੇ ਤੱਕ ਜਿੱਥੇ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ ਨਹੀਂ ਹੋਏ, ਉੱਥੇ ਖੰਡ ਮਿੱਲਾਂ ਵੱਲ ਖੜ੍ਹੀ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੋਂ ਵੀ ਕਿਸਾਨ ਮੁਥਾਜ਼ ਹੋਏ ਪਏ ਹਨ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget