ਪੜਚੋਲ ਕਰੋ

ਅੱਠ ਜ਼ਿਲ੍ਹਿਆਂ 'ਚ ਕਿਸਾਨਾਂ ਤੋੜਿਆ ਕਰਫਿਊ, ਕੈਪਟਨ ਸਰਕਾਰ ਖਿਲਾਫ ਕੱਢੀ ਭੜਾਸ

ਸੂਬੇ ਭਰ ਦੇ ਕਿਸਾਨ ਅੱਜ ਰਾਜ ਸਰਕਾਰ ਖਿਲਾਫ ਮੈਦਾਨ 'ਚ ਨਿੱਤਰੇ। ਕੋਰੋਨਾਵਾਇਰਸ ਤੇ ਫਸਲ ਦੇ ਮੰਡੀਕਰਨ ਪ੍ਰਬੰਧਾਂ ਤੋਂ ਪ੍ਰੇਸ਼ਨ ਕਿਸਾਨਾਂ ਨੇ ਰਾਜ ਦੇ 8 ਵੱਖ-ਵੱਖ ਜ਼ਿਲ੍ਹਿਆਂ ਤੇ 277 ਪਿੰਡਾਂ 'ਚ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸੂਬੇ ਭਰ ਦੇ ਕਿਸਾਨ ਅੱਜ ਰਾਜ ਸਰਕਾਰ ਖਿਲਾਫ ਮੈਦਾਨ 'ਚ ਨਿੱਤਰੇ। ਕੋਰੋਨਾਵਾਇਰਸ ਤੇ ਫਸਲ ਦੇ ਮੰਡੀਕਰਨ ਪ੍ਰਬੰਧਾਂ ਤੋਂ ਪ੍ਰੇਸ਼ਨ ਕਿਸਾਨਾਂ ਨੇ ਰਾਜ ਦੇ 8 ਵੱਖ-ਵੱਖ ਜ਼ਿਲ੍ਹਿਆਂ ਤੇ 277 ਪਿੰਡਾਂ 'ਚ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਤੇ ਮਜ਼ਦੂਰਾਂ ਨੇ ਸਰਕਾਰ ਖਿਲਾਫ ਜੰਮ ਕੇ ਆਪਣੀ ਭੜਾਸ ਕੱਢੀ ਤੇ ਨਾਅਰੇਬਾਜ਼ੀ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਤੋਂ ਕਣਕ ਤੇ ਲਾਏ ਵੈਲਿਊ ਕੱਟ ਨੂੰ ਹਟਾਉਣ, 200 ਰੁਪਏ ਪ੍ਰਤੀ ਕੁਇੰਟਲ ਕਣਕ ਤੇ ਬੋਨਸ ਦੇਣ ਤੇ ਮੰਡੀਆਂ 'ਚ ਫਸਲ ਦੀ ਖਰੀਦ ਦੇ ਪ੍ਰਬੰਧਾਂ ਨੂੰ ਠੀਕ ਕਰਨ ਲਈ ਸਰਕਾਰ ਅੱਗੇ ਮੰਗ ਰੱਖੀ।

ਟਾਪ ਹੈਡਲਾਈਨ

Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ

Kapurthala 'ਚ ਮਾਂ ਨੇ 2 ਧੀਆਂ ਸਮੇਤ ਨਿਗਲਿਆ ਜ਼ਹਿਰ , ਤਿੰਨਾਂ ਦੀ ਮੌਤ; ਘਰੇਲੂ ਵਿਵਾਦ ਕਰਕੇ ਚੁੱਕਿਆ ਕਦਮ 

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ

ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।

Embed widget