ਪੜਚੋਲ ਕਰੋ

ਕਿਸਾਨ ਜਥੇਬੰਦੀਆਂ ਦਾ 'ਆਪ' ਵਿਧਾਇਕ ਨੂੰ ਚੇਤਾਵਨੀ ਪੱਤਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਅੱਜ ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਸੌਂਪੇ ਗਏ। ਬਰਨਾਲਾ ਵਿੱਚ ਬੀਕੇਯੂ ਡਕੌਂਦਾ ਸਮੇਤ ਹੋਰ 9 ਕਿਸਾਨ ਜਥੇਬੰਦੀਆਂ ਦੇ ਲੀਡਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਉਨ੍ਹਾਂ ਨੂੰ ਚੇਤਾਵਨੀ ਪੱਤਰ ਦਿੱਤਾ ਗਿਆ।

ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਅੱਜ ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਸੌਂਪੇ ਗਏ। ਬਰਨਾਲਾ ਵਿੱਚ ਬੀਕੇਯੂ ਡਕੌਂਦਾ ਸਮੇਤ ਹੋਰ 9 ਕਿਸਾਨ ਜਥੇਬੰਦੀਆਂ ਦੇ ਲੀਡਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਉਨ੍ਹਾਂ ਨੂੰ ਚੇਤਾਵਨੀ ਪੱਤਰ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਬਲਵੰਤ ਸਿੰਘ ਉਪਲੀ, ਦਰਸ਼ਨ ਸਿੰਘ ਉਗੋਕੇ, ਉਂਕਾਰ ਸਿੰਘ ਬਰਾੜ ਤੇ ਪਰਮਿੰਦਰ ਸਿੰਘ ਹੰਢਿਆਇਆ ਨੇ ਕਿਹਾ ਕਿ ਇਹ ਖੇਤੀ ਆਰਡੀਨੈਂਸ ਕਿਸਾਨਾਂ ਦੀ ਮੌਤ ਦਾ ਵਾਰੰਟ ਹਨ। ਅੱਜ ਸਮੁੱਚੇ ਪੰਜਾਬ ਦੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਦਿੱਤੇ ਗਏ ਹਨ। ਇਹ ਵਿਧਾਇਕ ਪੰਜਾਬ ਦੀ ਵਿਧਾਨ ਸਭਾ ਵਿੱਚ ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਮਤਾ ਪਾਸ ਕਰਵਾਉਣ। ਜੇਕਰ ਇਹ ਵਿਧਾਇਕ ਅੱਜ ਔਖੀ ਘੜੀ ਵਿੱਚ ਕਿਸਾਨਾਂ ਦੇ ਹੱਕ ’ਚ ਆਵਾਜ਼ ਨਹੀਂ ਉਠਾਉਂਦੇ ਤਾਂ ਚੋਣਾਂ ਮੌਕੇ ਇਨ੍ਹਾਂ ਨੂੰ ਪਿੰਡਾਂ ਦੀਆਂ ਸੱਥਾਂ ’ਚ ਵੜਨ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਪਾਰਟੀ ਪਹਿਲੇ ਦਿਨ ਤੋਂ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਆ ਰਹੇ ਹਨ। ਕਾਂਗਰਸ ਸਰਕਾਰ ਨੂੰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਕਿਹਾ ਜਾ ਰਿਹਾ ਹੈ। ਜੇਕਰ ਸਰਕਾਰ ਨਹੀਂ ਸੁਣਦੀ ਤਾਂ ਉਹ ਪੰਜਾਬ ਦੇ ਰਾਜਪਾਲ ਤੇ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਲਈ ਮਿਲਣਗੇ ਤੇ ਕਿਸਾਨਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਲਾ ਕੇ ਖੜਨਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ

Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ

Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

Punjab holiday News : ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  

Embed widget