ਪੜਚੋਲ ਕਰੋ

ਅੱਜ ਕਿਸਾਨ ਵਿਧਾਇਕਾਂ ਦੇ ਘਰ ਦੇ ਬਾਹਰ ਲਾਉਣਗੇ ਸਥਾਈ ਮੋਰਚਾ, 25 ਟੋਲ ਪਲਾਜ਼ਾ ਕਰਵਾਏ ਸੀ ਫ੍ਰੀ, ਜਾਣੋ ਪੂਰਾ ਮਾਮਲਾ

Punjab News: ਅੱਜ ਪੰਜਾਬ ਵਿੱਚ ਕਿਸਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ।

Punjab News: ਅੱਜ ਪੰਜਾਬ ਵਿੱਚ ਕਿਸਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ। ਇਸ ਕਰਕੇ ਕਿਸਾਨ ਪਰੇਸ਼ਾਨ ਹਨ। 

ਬੀਤੇ ਦਿਨੀਂ ਕਿਸਾਨਾਂ ਨੇ 14 ਜ਼ਿਲ੍ਹਿਆਂ 'ਚ ਟੋਲ ਪਲਾਜ਼ਾ ਕਰਵਾਏ ਫ੍ਰੀ

ਜਦੋਂ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨੀਂ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ 25 ਟੋਲ ਪਲਾਜ਼ੇ ਮੁਫ਼ਤ ਕਰਵਾਏ ਸਨ, ਜੋ ਅੱਜ ਵੀ ਮੁਫ਼ਤ ਰਹਿਣਗੇ। ਕਿਸਾਨ ਵੀ ਉੱਥੇ ਹੀ ਡਟੇ ਹੋਏ ਹਨ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ, ਜਾਣੋ ਪੂਰਾ ਮਾਮਲਾ

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ।

ਇਨ੍ਹਾਂ ਮੰਗਾਂ ਵਿੱਚੋਂ ਇੱਕ ਮੰਗ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਹੈ। ਇਸ ਤੋਂ ਇਲਾਵਾ ਕਈ ਹੋਰ ਮੰਗਾਂ ਵੀ ਇਸ ਵਿੱਚ ਸ਼ਾਮਲ ਹਨ। ਜਿਸ 'ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ 'ਆਪ' ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ।

ਕਿਸਾਨਾਂ ਨੇ ਸਰਕਾਰ 'ਤੇ ਲਾਏ ਆਹ ਗੰਭੀਰ ਦੋਸ਼

ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ’ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ ਹੈ। ਉਹ ਕਾਰਪੋਰੇਟ ਪੱਖੀ ਡਬਲਯੂ.ਟੀ.ਓ. ਦੀ ਓਪਨ ਮਾਰਕੀਟ ਨੀਤੀ ਦੇ ਖਿਲਾਫ ਹਨ। ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਨਾਕਾਮ ਕਰਨ ਲਈ ਦਿਨ ਰਾਤ ਮਿਹਨਤ ਕਰਨ ਦੀ ਅਪੀਲ ਕੀਤੀ ਹੈ। ਇਸੇ ਤਾਕਤ ਨਾਲ ਇਨ੍ਹਾਂ ਮੋਰਚਿਆਂ ਤੱਕ ਪਹੁੰਚੋ।

ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਡ ਨੇ ਦਿੱਤੀ ਦਸਤਕ, ਇੰਨੀ ਤਰੀਕ ਤੋਂ ਬਦਲ ਜਾਵੇਗਾ ਮੌਸਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਲਕੇ ਹਮਾਸ-ਇਜ਼ਰਾਈਲ ਜੰਗ ਹੋ ਜਾਵੇਗੀ ਖਤਮ, ਬੈਂਜਾਮਿਨ ਨੇਤਨਯਾਹੂ ਦਾ ਵੱਡਾ ਐਲਾਨ

Punjab News: ਸੂਫੀ ਗਾਇਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ, ਕੁੱਤਾ ਸਾਹਮਣੇ ਆਉਣ ਕਰਕੇ ਐਕਟਿਵਾ ਹੋਈ ਬੇਕਾਬੂ

ਬਾਲ ਵਿਆਹ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਜਾਣੋ ਕੀ ਸੁਣਾਇਆ ਫ਼ੈਸਲਾ ?

ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਹੁਣ ਬੇਅਦਬੀ ਮਾਮਲੇ 'ਚ ਚੱਲੇਗਾ ਕੇਸ, ਹਾਈਕੋਰਟ ਦੀ ਲਾਈ ਰੋਕ ਹਟਾਈ, ਜਾਣੋ ਮਾਮਲਾ

ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦੀ ਸ਼ੱਕੀ ਹਾਲਾਤਾਂ 'ਚ ਮੌਤIlets ਕਰਨ ਤੋਂ ਬਾਅਦ ਜਾਣਾ ਸੀ ਵਿਦੇਸ਼, ਮਾਂ ਦਾ ਸੁਪਨਾ ਪੁਰਾ ਕਰਨ ਲਈ ਲੜੀ ਸਰਪੰਚ ਦੀ ਚੋਣCanada | ਸਿੱਖਾਂ ਦੇ ਸਿਰ 'ਤੇ ਚੋਣਾਂ ਜਿੱਤਣ ਦਾ ਖ਼ੁਆਬ ਦੇਖ ਰਹੇ Trudeau ਨੇ ਕੀਤੀ ਸਭ ਤੋਂ ਵੱਡੀ ਗ਼ਲਤੀ | abp SanjhaSalman Khan ਨੂੰ ਫਿਰ ਧਮਕੀ, Lawrence Bishnoi ਨਾਲ ਰਾਜੀਨਾਮੇ ਦੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਹਮਾਸ-ਇਜ਼ਰਾਈਲ ਜੰਗ ਹੋ ਜਾਵੇਗੀ ਖਤਮ, ਬੈਂਜਾਮਿਨ ਨੇਤਨਯਾਹੂ ਦਾ ਵੱਡਾ ਐਲਾਨ
ਭਲਕੇ ਹਮਾਸ-ਇਜ਼ਰਾਈਲ ਜੰਗ ਹੋ ਜਾਵੇਗੀ ਖਤਮ, ਬੈਂਜਾਮਿਨ ਨੇਤਨਯਾਹੂ ਦਾ ਵੱਡਾ ਐਲਾਨ
Punjab News: ਸੂਫੀ ਗਾਇਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ, ਕੁੱਤਾ ਸਾਹਮਣੇ ਆਉਣ ਕਰਕੇ ਐਕਟਿਵਾ ਹੋਈ ਬੇਕਾਬੂ
Punjab News: ਸੂਫੀ ਗਾਇਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ, ਕੁੱਤਾ ਸਾਹਮਣੇ ਆਉਣ ਕਰਕੇ ਐਕਟਿਵਾ ਹੋਈ ਬੇਕਾਬੂ
ਬਾਲ ਵਿਆਹ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਜਾਣੋ ਕੀ ਸੁਣਾਇਆ ਫ਼ੈਸਲਾ ?
ਬਾਲ ਵਿਆਹ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਜਾਣੋ ਕੀ ਸੁਣਾਇਆ ਫ਼ੈਸਲਾ ?
ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਹੁਣ ਬੇਅਦਬੀ ਮਾਮਲੇ 'ਚ ਚੱਲੇਗਾ ਕੇਸ, ਹਾਈਕੋਰਟ ਦੀ ਲਾਈ ਰੋਕ ਹਟਾਈ, ਜਾਣੋ ਮਾਮਲਾ
ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਹੁਣ ਬੇਅਦਬੀ ਮਾਮਲੇ 'ਚ ਚੱਲੇਗਾ ਕੇਸ, ਹਾਈਕੋਰਟ ਦੀ ਲਾਈ ਰੋਕ ਹਟਾਈ, ਜਾਣੋ ਮਾਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਡ ਨੇ ਦਿੱਤੀ ਦਸਤਕ, ਇੰਨੀ ਤਰੀਕ ਤੋਂ ਬਦਲ ਜਾਵੇਗਾ ਮੌਸਮ

Punjab News: ਆੜ੍ਹਤੀਆਂ ਨੇ ਝੋਨਾ ਖ਼ਰੀਦਣ ਤੋਂ ਕੀਤਾ ਇਨਕਾਰ, ਖੁੱਲ੍ਹੇ ਅਸਮਾਨ 'ਚ ਪਈ ਕਿਸਾਨਾਂ ਦੀ ਫ਼ਸਲ, ਮੰਡੀਆਂ 'ਚ ਨਹੀਂ ਬਚੀ ਪੈਰ ਰੱਖਣ ਦੀ ਥਾਂ
Punjab News: ਆੜ੍ਹਤੀਆਂ ਨੇ ਝੋਨਾ ਖ਼ਰੀਦਣ ਤੋਂ ਕੀਤਾ ਇਨਕਾਰ, ਖੁੱਲ੍ਹੇ ਅਸਮਾਨ 'ਚ ਪਈ ਕਿਸਾਨਾਂ ਦੀ ਫ਼ਸਲ, ਮੰਡੀਆਂ 'ਚ ਨਹੀਂ ਬਚੀ ਪੈਰ ਰੱਖਣ ਦੀ ਥਾਂ
ਅੱਜ ਕਿਸਾਨ ਵਿਧਾਇਕਾਂ ਦੇ ਘਰ ਦੇ ਬਾਹਰ ਲਾਉਣਗੇ ਸਥਾਈ ਮੋਰਚਾ, 25 ਟੋਲ ਪਲਾਜ਼ਾ ਕਰਵਾਏ ਸੀ ਫ੍ਰੀ, ਜਾਣੋ ਪੂਰਾ ਮਾਮਲਾ
ਅੱਜ ਕਿਸਾਨ ਵਿਧਾਇਕਾਂ ਦੇ ਘਰ ਦੇ ਬਾਹਰ ਲਾਉਣਗੇ ਸਥਾਈ ਮੋਰਚਾ, 25 ਟੋਲ ਪਲਾਜ਼ਾ ਕਰਵਾਏ ਸੀ ਫ੍ਰੀ, ਜਾਣੋ ਪੂਰਾ ਮਾਮਲਾ
ਪਾਕਿਸਤਾਨ ਤੋਂ ਚੱਲਣ ਵਾਲੇ ਡਰੱਗ ਤਸਕਰ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 1.350 ਹੈਰੋਇਨ ਕੀਤੀ ਜ਼ਬਤ

Embed widget